ਸਵੀਪ ਟੀਮ ਵੱਲੋਂ ਜ਼ਿਲ੍ਹੇ ਅੰਦਰ 25 ਬੂਥਾਂ ਤੇ ਕਰਵਾਏ ਜਾ ਰਹੇ ਹਨ ' ਆਪਣੇ ਬੂਥ ਨੂੰ ਜਾਣੋ ‘ ਪ੍ਰੋਗਰਾਮ
ਸ੍ਰੀ ਹਰਗਿਬਿੰਦਪੁਰ 09 ਫ਼ਰਵਰੀ ( ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਜਸਬੀਰ ਸਿੰਘ )
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਦੀਆਂ ਹਦਾਇਤਾਂ ਤੇ ਅਮਲ ਕਰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਪਾਲ ਸਿੰਘ ਸੰਧਾਵਾਲੀਆ ਦੀ ਅਗਵਾਈ ਵਿੱਚ ਅੱਜ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਵਿਖੇ ਬੂਥ ਨੰ: 98 ਵਿਖੇ ` ਆਪਣੇ ਬੂਥ ਨੂੰ ਜਾਣੋ ‘ ਪ੍ਰੋਗਰਾਮ ਕਰਵਾਇਆਂ ਗਿਆ ਜਿਸ ਸੈਕਟਰ
ਅਫ਼ਸਰ ਪ੍ਰਿੰਸੀਪਲ ਰਜਨੀ ਬਾਲਾ ਸ਼ੋਸ਼ਲ ਵਿੱਚ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਵੋਟਰਾਂ ਨੂੰ ਬਿਨਾ ਕਿਸੇ ਲਾਲਚ ਤੇ ਬਿਨਾ ਭੇਦ-ਭਾਵ ਤੋਂ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਦੀਆ ਹਦਾਇਤਾਂ ਤੇ ਅਮਲ ਕਰਦਿਆਂ ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਦੇ 25 ਬੂਥ , ਜਿੱਥੇ ਪਿਛਲੀਆਂ ਚੋਣਾਂ ਵਿੱਚ 50% ਤੋਂ ਘੱਟ ਵੋਟਾਂ ਪੋਲ ਹੋਈਆ ਸਨ , ਉੱਥੇ ਵੋਟਰਾਂ ਨੂੰ ਜਾਗਰੂਕ ਕਰਨ ਲਈ ‘ ਆਪਣੇ ਬੂਥ ਨੂੰ ਜਾਣੋ ‘ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਲੜ੍ਹੀ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਬੂਥ ਨੰ: 98 ਦੇ ਹਾਜ਼ਰ ਵੋਟਰਾਂ ਨਾਲ ਗੱਲਬਾਤ ਕਰਕੇ ਵੱਡੇ ਪੱਧਰ ਤੇ ਮੱਤ-ਦਾਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਪ੍ਰਸ਼ਾਸਨ ਵੱਲੋਂ 20 ਫ਼ਰਵਰੀ ਨੂੰ ਪੋਲਿੰਗ ਬੂਥਾਂ ਤੇ ਵੋਟਾਂ ਵਾਲੇ ਦਿਨ ਦਿੱਤੀਆਂ ਜਾਣ ਵਾਲ਼ੀਆਂ ਸਹੂਲਤਾਂ , ਵੀ.ਵੀ.ਪੈਟ. ਤੇ ਈ.ਵੀ.ਐਮ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਸ਼ੋਸਲ ਮੀਡੀਆ ਕੋਆਰਡੀਨੇਡਰ ਸਵੀਪ ਗਗਨਦੀਪ ਸਿੰਘ ਵੱਲੋਂ ਹਾਜ਼ਰ ਵੋਟਰਾਂ ਤੋਂ ਪ੍ਰਣ ਲਿਆ ਕਿ ਉਹ ਵੋਟ ਪ੍ਰਤੀਸ਼ਤਾ ਵਧਾਉਣ ਲਈ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਪਰਮਿੰਦਰ ਸਿੰਘ ਘੁਮਾਣ ਸੈਕਟਰ ਅਫਸਰ, ਸਰਬਜੀਤ ਸਿੰਘ ਇੰਚਾਰਜ ਸਰਕਾਰੀ ਸਮਾਰਟ ਮਿਡਲ ਸਕੂਲ ਮੰਡਿਆਲਾ, ਵਰਿੰਦਰ ਸਿੰਘ ਸਹਾਇਕ ਸੈਕਟਰ ਅਫਸਰ,ਬੀ.ਐਲ.ਓ. ਅਮਨਦੀਪ ਕੋਰ ਅਤੇ ਗੁਰਮੇਲ ਸਿੰਘ ,ਰਜਨਦੀਪ ਕੋਰ, ਮਨਦੀਪ ਕੋਰ, ਜੀ.ਉ.ਜੀ. ਟੀਮ ਮੈਂਬਰ ਗੁਰਨਾਮ ਸਿੰਘ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
-
थाना कंडीसौड़ क्षेत्र के नगुण भवान मार्ग पर एक वाहन हुआ दुर्घटनाग्रसत। कण्डीसौड़।। देहरादून से चिन्यालीसौड़ जा रहा पिकअप वाहन नग...
-
टिहरी।। जिलाधिकारी टिहरी गढ़वाल डॉ.सौरभ गहरवार द्वारा आज अपने कार्यालय कक्ष में जनता मिलन कार्यक्रम के तहत जनता की समस्याएं सुनी गई। ...
-
कडींसौड।।विद्यालय को स्मार्ट क्लास संचालन हेतु टीएचडीसी सेवा द्वारा स्मार्ट टीवी सोलर पैनल सहित उपलब्ध कराया गया है। विद्यालय मे...
-
स्योहारा। पुलिस अधीक्षक बिजनौर नीरज कुमार जादौन ने थाना स्योहारा का औचक निरीक्षण किया। स्योहारा। पुलिस अधीक्षक बिजनौर नीरज कुमार जादौन ने थ...
-
राजस्थान मेहंदीपुर बालाजी के पास उदयपुरा गांव में आज गणगौर का त्योहार बड़ी धूमधाम से मनाया गया. नन्ही मुन्नी बच्चियों के साथ दूल्हा दुल्...
COMMENTS