ਅੰਮ੍ਰਿਤਸਰ,6 ਫਰਵਰੀ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਆਈ.ਸੀ.ਪੀ ਅਟਾਰੀ ਦੇ ਪ੍ਰਧਾਨ ਸ. ਲਖਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਰਤਨ ਵਿੱਖੇ ਇਕ ਭਰਵੀਂ ਮੀਟਿੰਗ ਹੋਈ। ਜਿਸ ਵਿਚ ਰਿਪਬਲੀਕਨ ਪਾਰਟੀ ਆਫ਼ ਇੰਡੀਆ ਦੇ ਵਿਧਾਨ ਸਭਾ ਹਲਕਾ ਅਟਾਰੀ ਰਾਖਵਾਂ ਤੋਂ ਉਮੀਦਵਾਰ ਸ. ਅਵਤਾਰ ਸਿੰਘ ਘਰਿੰਡਾ ਉਚੇਚੇ ਤੌਰ ‘ਤੇ ਹਾਜ਼ਰ ਹੋਏ। ਇਸ ਮੋਕੇ ਰਿਵਾਇਤੀ ਪਾਰਟੀਆਂ ਨੂੰ ਸਦਾ ਲਈ ਅਲਵਿੰਦਾ ਕਹਿੰਦੇ ਹੋਏ ਹਲਕੇ ਦੇ ਬਹੁਗਿਣਤੀ ਲੋਕ ਸ.
ਘਰਿੰਡਾ ਦੀ ਅਗਵਾਈ ਅਤੇ ਜੈਕਾਰਿਆ ਦੀ ਗੂੰਝ ਵਿਚ ਰਿਪਬਲੀਕਨ ਪਾਰਟੀ ਆਫ਼ ਇੰਡੀਆ ਵਿੱਚ ਸ਼ਾਮਿਲ ਹੋਏ। ਇਸ ਮੌਕੇ ਉਮੀਦਵਾਰ ਸ. ਅਵਤਾਰ ਸਿੰਘ ਘਰਿੰਡਾ ਨੇ ਆਰ.ਪੀ.ਆਈ ‘ਚ ਸ਼ਾਮਿਲ ਹੋਏ ਲੋਕਾਂ ਨੂੰ ਪਾਰਟੀ ਵਿਚ ਆਉਣ ‘ਤੇ ਜਿੱਥੇ ਜੀ ਆਇਆ ਆਖਿਆ, ਉੱਥੇ ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਹਲਕੇ ਦੇ ਲੋਕਾਂ ਦੇ ਹਰ ਦੁੱਖ-ਸੁੱਖ ਵਿਚ ਹਾਜ਼ਰ ਰਹਿ ਕੇ ਉਨ੍ਹਾਂ ਦੀ ਦਿਨ-ਰਾਤ ਸੇਵਾ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਆਗੂਆਂ ਨੇ ਹਲਕਾ ਅਟਾਰੀ ‘ਚ ਇੰਨ੍ਹਾਂ ਸਮਾਂ ਰਾਜ ਕਰਨ ਦੇ ਬਾਵਜ਼ੂਦ ਵੀ ਹਲਕੇ ਦਾ ਕੁੱਝ ਨਹੀਂ ਸਵਾਰਿਆਂ, ਜਿਸ ਕਾਰਨ ਹਲਕਾ ਅਟਾਰੀ ਦੀ ਸੂਝਵਾਨ ਜਨਤਾ ਇਸ ਵਾਰ ਇੰਨ੍ਹਾਂ ਰਿਵਾਇਤੀ ਪਾਰਟੀ ਨੂੰ ਮੂੰਹ ਨਾ ਲਾ ਕੇ ਰਿਪਬਲੀਕਨ ਪਾਰਟੀ ਆਫ਼ ਇੰਡੀਆ ਨੂੰ ਭਾਰੀ ਵੋਟਾਂ ਦੇ ਫਰਕ ਨਾਲ ਜਿਤਾ ਕੇ ਵਿਧਾਨ ਸਭਾ ‘ਚ ਭੇਜਣ ਦਾ ਮਨ ਬਣਾਈ ਬੈਠੇ ਹਨ। ਇਸ ਮੌਕੇ ਬਲਵਿੰਦਰ ਸਿੰਘ, ਪਲਵਿੰਦਰ ਸਿੰਘ, ਅਰਸ਼ਦੀਪ ਸਿੰਘ, ਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਜੁਗਰਾਜ ਸਿੰਘ, ਬਿਕਰਮਜੀਤ ਸਿੰਘ, ਰਵਿੰਦਰ ਸਿੰਘ, ਪਰਮਜੀਤ ਕੌਰ, ਬਲਵਿੰਦਰ ਕੌਰ, ਦਵਿੰਦਰ ਕੌਰ, ਭਜਨ ਕੌਰ ਆਦਿ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
-
थाना कंडीसौड़ क्षेत्र के नगुण भवान मार्ग पर एक वाहन हुआ दुर्घटनाग्रसत। कण्डीसौड़।। देहरादून से चिन्यालीसौड़ जा रहा पिकअप वाहन नग...
-
टिहरी।। जिलाधिकारी टिहरी गढ़वाल डॉ.सौरभ गहरवार द्वारा आज अपने कार्यालय कक्ष में जनता मिलन कार्यक्रम के तहत जनता की समस्याएं सुनी गई। ...
-
कडींसौड।।विद्यालय को स्मार्ट क्लास संचालन हेतु टीएचडीसी सेवा द्वारा स्मार्ट टीवी सोलर पैनल सहित उपलब्ध कराया गया है। विद्यालय मे...
-
स्योहारा। पुलिस अधीक्षक बिजनौर नीरज कुमार जादौन ने थाना स्योहारा का औचक निरीक्षण किया। स्योहारा। पुलिस अधीक्षक बिजनौर नीरज कुमार जादौन ने थ...
-
राजस्थान मेहंदीपुर बालाजी के पास उदयपुरा गांव में आज गणगौर का त्योहार बड़ी धूमधाम से मनाया गया. नन्ही मुन्नी बच्चियों के साथ दूल्हा दुल्...
COMMENTS