ਵੱਲੋ 18 ਫਰਵਰੀ ਦੀ ਸ਼ਾਮ 6-00 ਵਜੇ ਤੋ 20 ਫਰਵਰੀ ਦੀ ਸ਼ਾਮ 6-00 ਵਜੇ ਤੱਕ ਜ਼ਿਲ੍ਹਾ ਗੁਰਦਾਸਪੁਰ ਅੰਦਰ ਲਾਊਡ ਸਪੀਕਰ/ਮੈਗਾ ਫੋਨ ਵਜਾਉਣ ’ਤੇ ਮਨਾਹੀ ਦੇ ਹੁਕਮ ਜਾਰੀ
ਗੁਰਦਾਸਪੁਰ, 18 ਫਰਵਰੀ ( ਨੀਰਜ ਸ਼ਰਮਾ ਜਸਬੀਰ ਸਿੰਘ ) ਜਨਾਬ ਮੁਹੰਮਦ ਇਸ਼ਫਾਕ, ਜ਼ਿਲ੍ਹ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਚੋਣਾਂ ਲਈ ਪੋਲਿੰਗ ਖਤਮ ਹੋਣ ਤੋ 48 ਘੰਟੇ ਪਹਿਲਾਂ ਮਿਤੀ 18 ਫਰਵਰੀ 2022 ਦੀ ਸ਼ਾਮ 6-00 ਵਜੇ ਤੋ ਮਿਤੀ 20 ਫਰਵਰੀ 2022 ਦੀ ਸ਼ਾਮ 6-00 ਵਜੇ ਤੱਕ ਜ਼ਿਲ੍ਹਾ ਗੁਰਦਾਸਪੁਰ ਅੰਦਰ ਲਾਊਡ ਸਪੀਕਰ/ਮੈਗਾ ਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਪਰੰਤੂ ਪੁਲਿਸ ਅਧਿਕਾਰੀ /ਕਰਮਚਾਰੀ ਅਤੇ ਪੋਲਿੰਗ ਸਟਾਫ, ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਚੋਣਾਂ ਨੂੰ ਸੁਚਾਰੂ ਰੂਪ ਵਿੱਚ ਕਰਵਾਉਣ ਹਿੱਤ ਲਾਊਡ ਸਪੀਕਰ ਦਾ ਪ੍ਰਬੰਧ ਕਰ ਸਕਦੇ ਹਨ।
ਹੁਕਮਾਂ ਵਿਚ ਅੱਗੇ ਕਿਹਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਜੋ ਕਿ ਮਿਤੀ 20 ਫਰਵਰੀ 2022 ਨੂੰ ਹੋਣ ਜਾ ਰਹੀਆਂ ਹਨ। ਇਨਾਂ ਚੋਣਾ ਨੂੰ ਅਮਨ ਅਮਾਨ ਨਾਲ ਨੇਪਰੇ ਚਾੜਨ ਲਈ ਪੋÇਲੰਗ ਖਤਮ ਹੋਣ ਤੋ 48 ਘੰਟੇ ਪਹਿਲਾਂ ਮਿਤੀ 18 ਫਰਵਰੀ 2022 ਦੀ ਸਾਮ 6-00 ਵਜੇ ਤੋ ਮਿਤੀ 20 ਫਰਵਰੀ 2022 ਸ਼ਾਮ ਨੂੰ 6-00 ਵਜੇ ਤਕ ਲਾਊਡ ਸਪੀਕਰ/ਮੈਗਾ ਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ ਕਰਨੇ ਜਰੂਰੀ ਹਨ ।
-
[Important News]$type=slider$c=4$l=0$a=0$sn=600$c=8
अधिक खबरे देखे .
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
29 अप्रैल 2026 के मौसम अपडेट में राज्यभर में मौसम का मिला-जुला असर देखने को मिल रहा है। एक तरफ जहां कई इलाकों में तेज गर्मी के साथ हीटवेव औ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
प ठानकोट में ‘शिक्षा का महा जश्न’, हजारों अभिभावकों की भागीदारी पठानकोट में “शिक्षा का महा जश्न” बड़े उत्साह और जोश के साथ मनाया गया। मेगा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਬਟਾਲਾ 29 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਜਸਬੀਰ ਸਿੰਘ ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਟਾਲਾ ਦੇ ਪ੍ਰਧਾਨ ਝਿਰਮਲ ਸਿੰਘ ਬੱਜ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਸਟੇਟ ਪੱਧਰੀ ਅੰਮ੍ਰਿਤਸਰ, 14 ਸਤੰਬਰ( ਪੱਤਰ ਪ੍ਰੇਰਕ ਜਗਜੀਤ ਸਿੰਘ ਪੱਡਾ, ਹਰਵਿੰਦਰ, ਬਲਵੰਤ ਸਿੰਘ ਭਗਤ) - ਸਿਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 65 ਵੀਆਂ ਅੰਤਰ...
-
ਸਮੂਹ ਬੀਪੀਈਓਜ਼ ਅਤੇ ਸੀਐਚਟੀਜ਼ ਦੀ ਇਕ ਰੋਜਾ ਵਰਕਸ਼ਾਪ ਅਯੋਜਿਤ। ਮਿਸ਼ਨ ਸਤ ਪ੍ਰਤੀਸਤ ਦੀ ਪ੍ਰਾਪਤੀ ਅਤੇ ਦਾਖਲਾ ਮੁਹਿੰਮ ਵਿੱਚ ਤੇਜੀ ਲਿਆਉਣ ਲਈ ਕੀਤਾ ਗਿਆ ਪ੍ਰੇਰਿਤ। 40 % ਤ...
COMMENTS