ਅੰਮ੍ਰਿਤਸਰ ,21 ਫਰਵਰੀ (ਵਿੱਕੀ , ਪੱਡਾ) ਸਤਿਆ ਭਾਰਤੀ ਸਕੂਲ ਵਰਿਆਮ ਨੰਗਲ ਚਵਿੰਡਾ ਦੇਵੀ ਅਤੇ ਅਬਦਾਲ ਵਿਖੇ ਅੱਜ ਅੰਤਰਰਾਸ਼ਟਰੀ ਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ ।ਇਸ ਮੌਕੇ ਬੱਚਿਆਂ ਦੇ ਮਾਂ ਬੋਲੀ ਨੂੰ ਸਮਰਪਿਤ ਡਰਾਇੰਗ ਅਤੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਬੱਚਿਆਂ ਵਲੋਂ ਵੱਧ
ਚੜ ਕੇ ਭਾਗ ਲਿਆ ਗਿਆ ।ਇਸ ਦੌਰਾਨ ਬੱਚਿਆਂ ਨੇ ਮਾਂ ਬੋਲੀ ਨੂੰ ਸਮਰਪਿਤ ਕਵਿਤਾਵਾਂ ਦਾ ਗਾਇਨ ਕਰਦਿਆਂ ਮਾਂ ਬੋਲੀ ਦੀ ਸ਼ਾਨ ਵਧਾਉਣ ਦਾ ਅਹਿਦ ਲਿਆ ।ਇਸ ਮੌਕੇ ਤੇ ਸਕੂਲ ਦੀ ਮੁੱਖ ਅਧਿਆਪਕਾ ਮੈਡਮ ਆਰਤੀ ਸ਼ਰਮਾ ਤੋਂ ਇਲਾਵਾ ਸਕੂਲ ਦੇ ਸਟਾਫ ਮੈਂਬਰ ਹਾਜਰ ਸਨ।
ਕੈਪਸਨ - ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਦੇ ਮੌਕੇ ਤੇ ਸਕੂਲ ਦੇ ਬੱਚੇ ਮਾਂ ਬੋਲੀ ਦੀ ਸ਼ਾਨ ਵਧਾਉਣ ਦਾ ਅਹਿਦ ਲੈਂਦੇ ਹੋਏ ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਨੂੰ ਬਟਾਲਾ 23 ਜਨਵਰੀ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) ਸੀਨੀਅਰ ਸਿਟੀਜਨ ਫੋਰਮ ...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
COMMENTS