*ਗੁਰਦਾਸਪੁਰ 2 ਫਰਵਰੀ ( ਜਗਜੀਤ ਸਿੰਘ ਪੱਡਾ/ਨੀਰਜ ਸ਼ਰਮਾ/ਜਸਬੀਰ ਸਿੰਘ ) *
*ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਅੱਜ ਸਰਕਾਰੀ ਹਾਈ ਸਕੂਲ ਮਾੜੀ ਪੰਨਵਾਂ ਦੀ 10 ਵੀਂ ਕਲਾਸ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੂੰ ਸੈਸ਼ਨ 2021 ਰਾਜ ਪੱਧਰੀ ਇੰਨਸਪਾਇਰ ਪ੍ਰਤੀਯੋਗਤਾ ਵਿਚ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਤੇ ਸਨਮਾਨ ਚਿੰਨ ਅਤੇ ਪ੍ਰਸ਼ੰਸ਼ਾ ਪੱਤਰ ਦੇ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ
ਸਿੱਖਿਆ ਅਫਸਰ(ਸੈ.ਸਿ) ਸੰਧਾਵਾਲੀਆ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਦੀ ਵਿਦਿਆਰਥਣ ਮਨਪ੍ਰੀਤ ਕੌਰ ਵੱਲੋਂ ਰਾਜ ਪੱਧਰੀ ਇੰਨਸਪਾਇਰ ਪ੍ਰਤੀਯੋਗਤਾ ਵਿਚ 150 ਵਿੱਚੋਂ 102 ਅੰਕ ਪ੍ਰਾਪਤ ਕਰਕੇ ਪੂਰੇ ਪੰਜਾਬ ਵਿਚੋਂ ਅੱਵਲ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਤੀਯੋਗਤਾ ਵਿੱਚ ਮਨਪ੍ਰੀਤ ਕੌਰ ਵੱਲੋਂ `ਆਟੋ ਸਿੰਮ ਮੋਡ ਗੈਸ ਸਟੋਵ ‘ ਦਾ ਮਾਡਲ ਤਿਆਰ ਕਰਕੇ ਭਾਗ ਲਿਆ ਸੀ ਜੋ ਕਿ ਸਭ ਤੋਂ ਬਿਹਤਰ ਮਾਡਲ ਵਜੋਂ ਚੁਣਿਆ ਗਿਆ ਹੈ। ਇਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ ਸ ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਸਕੂਲ ਮੁਖੀ ਦਵਿੰਦਰ ਕੁਮਾਰ ਅਤੇ ਗਾਇਡ ਅਧਿਆਪਕਾ ਕੁਲਦੀਪ ਕੌਰ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡੀ.ਐਮ ਸਾਇੰਸ ਗੁਰਵਿੰਦਰ ਸਿੰਘ ਡੀ ਐਮ ਮੈਥ ਗੁਰਨਾਮ ਸਿੰਘ ਬੀ.ਐਮ ਸਰਬਜੀਤ ਸਿੰਘ ਮੀਡੀਆ ਸੈਲ ਸਿੱਖਿਆ ਵਿਭਾਗ ਤੋਂ ਗਗਨਦੀਪ ਸਿੰਘ ਅਧਿਆਪਕਾ ਹਰਪ੍ਰੀਤ ਕੌਰ, ਬਲਰਾਜ ਕੌਰ ,ਸਟੈਨੋ ਅਮਨ ਗੁਪਤਾ ਆਦਿ ਹਾਜ਼ਰ ਸਨ। *
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
-
थाना कंडीसौड़ क्षेत्र के नगुण भवान मार्ग पर एक वाहन हुआ दुर्घटनाग्रसत। कण्डीसौड़।। देहरादून से चिन्यालीसौड़ जा रहा पिकअप वाहन नग...
-
टिहरी।। जिलाधिकारी टिहरी गढ़वाल डॉ.सौरभ गहरवार द्वारा आज अपने कार्यालय कक्ष में जनता मिलन कार्यक्रम के तहत जनता की समस्याएं सुनी गई। ...
-
कडींसौड।।विद्यालय को स्मार्ट क्लास संचालन हेतु टीएचडीसी सेवा द्वारा स्मार्ट टीवी सोलर पैनल सहित उपलब्ध कराया गया है। विद्यालय मे...
-
स्योहारा। पुलिस अधीक्षक बिजनौर नीरज कुमार जादौन ने थाना स्योहारा का औचक निरीक्षण किया। स्योहारा। पुलिस अधीक्षक बिजनौर नीरज कुमार जादौन ने थ...
-
राजस्थान मेहंदीपुर बालाजी के पास उदयपुरा गांव में आज गणगौर का त्योहार बड़ी धूमधाम से मनाया गया. नन्ही मुन्नी बच्चियों के साथ दूल्हा दुल्...
COMMENTS