ਗੁਰਦਾਸਪੁਰ 22 ਫ਼ਰਵਰੀ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ /ਜਸਬੀਰ ਸਿੰਘ )
*ਐਸ.ਟੀ.ਈ.ਆਰ.ਟੀ. ਵੱਲੋਂ ਜਾਰੀ ਸਡਿਊਲ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਦੀ ਅਗਵਾਈ ਵਿੱਚ ਅੰਗਰੇਜ਼ੀ / ਸਮਾਜਿਕ ਅਧਿਆਪਕਾਂ ਦਾ`ਚਾਨਣ ਰਿਸ਼ਮਾਂ ‘ ਤਹਿਤ ਬਲਾਕ ਪੱਧਰੀ 2 ਰੋਜ਼ਾ ਸੈਮੀਨਾਰ ਸ਼ੁਰੂ ਕੀਤਾ ਗਿਆ , ਜਿਸ ਵਿੱਚ ਵੱਖ-ਵੱਖ ਬੀ.ਐਮ. ਅੰਗਰੇਜ਼ੀ / ਸਮਾਜਿਕ ਵੱਲੋਂ ਅਧਿਆਪਕਾਂ ਨੂੰ ( ਲਿੰਗ ਸਮਾਨਤਾ ) ਸੰਬੰਧੀ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਮ ਅੰਗਰੇਜ਼ੀ / ਸਮਾਜਿਕ ਸਿੱਖਿਆ ਨਰਿੰਦਰ ਸਿੰਘ ਨੇ ਦੱਸਿਆ ਕਿ ਐਸ.ਟੀ.ਈ.ਆਰ.ਟੀ. ਵੱਲੋਂ ਜਾਰੀ ਸਡਿਊਲ ਤਹਿਤ
ਛੇਵੀਂ ਤੋਂ ਅੱਠਵੀਂ ਤੱਕ ਪੜ੍ਹਾਉਂਦੇ ਜ਼ਿਲ੍ਹੇ ਦੇ ਸਮੂਹ ਅੰਗਰੇਜ਼ੀ / ਸਮਾਜਿਕ ਸਿੱਖਿਆ ਅਧਿਆਪਕਾਂ ਦੀ ਦੋ ਰੋਜ਼ਾ ਬਲਾਕ ਪੱਧਰੀ ਟ੍ਰੇਂਨਿੰਗ ਲਗਾਈ ਜਾ ਰਹੀ ਹੈ ਜਿਸ ਵਿੱਚ ਸੈਕੰਡਰੀ ਪੱਧਰ ਤੇ 3 ਅਧਿਆਪਕ , ਹਾਈ ਪੱਧਰ 2 ਅਤੇ ਮਿਡਲ ਸਕੂਲ ਵਿੱਚੋਂ 1 ਅਧਿਆਪਕ ਇਸ ਟ੍ਰੇਂਨਿੰਗ ਵਿੱਚ ਸ਼ਾਮਲ ਹਨ। ਇਸ ਟ੍ਰੇਂਨਿੰਗ ਵਿੱਚ ਹਾਜ਼ਰ ਰਿਸੋਰਸ ਪਰਸਨਾਂ ਵੱਲੋਂ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਨੁੱਖ ਨੂੰ ਰੂੜ੍ਹੀਵਾਦੀ ਸੋਚ ਖਤਮ ਕਰਦੇ ਹੋਏ ਲੜ੍ਹਕੇ ਤੇ ਲੜਕੀ ਵਿੱਚ ਕੀਤੇ ਜਾਂਦੇ ਫਰਕ ਨੂੰ ਖਤਮ ਕਰਨ ਲਈ ਪ੍ਰੇਰਿਤ ਕੀਤਾ। ਇਸ ਸੈਮੀਨਾਰ ਦਾ ਮੁੱਖ ਮੰਤਵ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਛੇਵੀਂ ਤੋਂ ਅੱਠਵੀਂ ਤੱਕ ਪੜ੍ਹ ਰਹੇ ਬੱਚਿਆਂ ਨੂੰ ( ਲਿੰਗ ਸਮਾਨਤਾ ) ਸੰਬੰਧੀ ਜਾਗਰੂਕ ਕੀਤਾ ਜਾਣਾ ਹੈ। ਇਸ ਮੌਕੇ ਪ੍ਰਿੰਸੀਪਲ ਪਰਮਜੀਤ ਕੌਰ , ਬਲਵਿੰਦਰ ਕੌਰ , ਮੀਡੀਆ ਇੰਚਾਰਜ ਗਗਨਦੀਪ ਸਿੰਘ , ਬੀ.ਐਮ. ਗੁਰਲਾਲ ਸਿੰਘ , ਰਾਕੇਸ਼ ਕੁਮਾਰ , ਬਲਦੇਵ ਰਾਜ , ਅਜਾਦਪਲਵਿੰਦਰ ਸਿੰਘ , ਅਰਵਿੰਦਰ ਕੌਰ , ਵਿਜੈ ਕੁਮਾਰ , ਠਾਕੁਰ ਸੰਸਾਰ ਸਿੰਘ ,ਅਜੈਪਾਲ , ਅਵਤਾਰ ਸਿੰਘ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
बांग्लादेश को हराकर भारत ने सातवीं बार जीता अंडर-19 एशिया कप सांवदाता पुसद :- भारतीय क्रिकेट टीम अंडर 19 स्तर पर भी एशिया की बादशाह ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
COMMENTS