ਅੰਮ੍ਰਿਤਸਰ,14 ਮਾਰਚ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਸੰਤ ਬਾਬਾ ਗੁਲਾਬ ਦਾਸ ਜੀ ਦਾ 42ਵਾਂ ਸਲਾਨਾ ਜੋੜ ਮੇਲਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 16 ਮਾਰਚ ਨੂੰ ਮਨਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦੇਂਦਿਆਂ ਮੁੱਖ ਪ੍ਰਬੰਧਕ ਨੰਬਰਦਾਰ ਜਸਬੀਰ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਗੁਲਾਬ ਦਾਸ ਜੀ ਦੀ ਯਾਦ ਵਿੱਚ ਪਿੰਡ ਸੁਲਤਾਨਵਿੰਡ, ਨਹਿਰ
ਕਿਨਾਰੇ ਉਸਾਰੇ ਗੁਰਦੁਆਰਾ ਸਾਹਿਬ ਵਿਖੇ 14 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਵੇਗਾ। ਜਿਸ ਦਾ 16 ਮਾਰਚ ਨੂੰ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸੱਜੇਗਾ। ਜਿਸ ਵਿੱਚ ਅੰਮ੍ਰਿਤਮਈ ਗੁਰਬਾਣੀ ਅਤੇ ਗੁਰਇਤਿਹਾਸ ਦਾ ਪ੍ਰਵਾਹ ਚੱਲੇਗਾ। ਬਾਬਾ ਜੀ ਤੋਂ ਅਸ਼ੀਰਵਾਦ ਲ਼ੈਣ ਆਈਆਂ ਗੁਰੂ ਕੀਆਂ ਸੰਗਤਾਂ ਲਈ ਅਤੁੱਟ ਲੰਗਰ ਚਲਾਏ ਜਾਣਗੇ। ਇਸ ਮੌਕੇ ਮਨਪ੍ਰੀਤ ਸਿੰਘ ਮਾਹਲ, ਬਾਬਾ ਕਾਬਲ ਸਿੰਘ, ਹਰਬੰਸ ਸਿੰਘ, ਫ਼ਕੀਰ ਸਿੰਘ, ਮਨਜਾਪ ਸਿੰਘ ਮਾਹਲ, ਬਲਵਿੰਦਰ ਸਿੰਘ, ਗੁਰਮੀਤ ਸਿੰਘ ਖਜਾਨੇਵਾਲੀਆ, ਜਸਬੀਰ ਸਿੰਘ ਖਡੂਰੀਆ, ਬਾਊ ਰਮੇਸ਼ ਸੰਗਤਾਂ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ। ਉਹਨਾ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਿਵਾਰਾਂ ਸਮੇਤ ਜੋੜ ਮੇਲੇ ਵਿੱਚ ਪਹੁੰਚਕੇ ਘੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
29 अप्रैल 2026 के मौसम अपडेट में राज्यभर में मौसम का मिला-जुला असर देखने को मिल रहा है। एक तरफ जहां कई इलाकों में तेज गर्मी के साथ हीटवेव औ...
-
प ठानकोट में ‘शिक्षा का महा जश्न’, हजारों अभिभावकों की भागीदारी पठानकोट में “शिक्षा का महा जश्न” बड़े उत्साह और जोश के साथ मनाया गया। मेगा...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
एकौना थाने का औचक निरीक्षण-! पुलिस अधीक्षक द्वारा थाना एकौना का औचक निरीक्षण किया करते हुए आवास, भोजनालय, बैरक का मुआइना किया साथ मे...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
भारत सरकार केन्द्र गृहमंत्री आदरणीय श्री राजनाथ सिंह जी ने शाहजहांपुर अलवर में विशाल जनसभा की । अलवर लोक सभा भारतीय जनता पार्ट...
-
ਸਮੂਹ ਬੀਪੀਈਓਜ਼ ਅਤੇ ਸੀਐਚਟੀਜ਼ ਦੀ ਇਕ ਰੋਜਾ ਵਰਕਸ਼ਾਪ ਅਯੋਜਿਤ। ਮਿਸ਼ਨ ਸਤ ਪ੍ਰਤੀਸਤ ਦੀ ਪ੍ਰਾਪਤੀ ਅਤੇ ਦਾਖਲਾ ਮੁਹਿੰਮ ਵਿੱਚ ਤੇਜੀ ਲਿਆਉਣ ਲਈ ਕੀਤਾ ਗਿਆ ਪ੍ਰੇਰਿਤ। 40 % ਤ...
-
बटाला ब्लास्ट के बाद पठानकोट पुलिस आई हरकत में पठानकोट पंजाब(दीपक महाजन):पठानकोट पुलिस डिवीजन नंबर 2 ने सूचना के आधार पर बजरी कंपनी झा...
COMMENTS