ਅੰਮ੍ਰਿਤਸਰ,31ਮਾਰਚ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਮਨਜੀਤ ਸਿੰਘ ਅਟਵਾਲ(46) ਦਾ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ। ਪਰਿਵਾਰਕ ਮੈਂਬਰਾਂ ਵੱਲੋ ਉਨ੍ਹਾਂ ਦੀ ਆਤਮਿਕ ਸਾਂਤੀ ਲਈ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ
ਭੋਗ ਅੰਤਿਮ ਅਰਦਾਸ ਅਤੇ ਵੈਰਾਗਮਈ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਹਰਿ ਰਾਏ ਸਾਹਿਬ ਮਜੀਠਾ ਰੋਡ (ਗੋਪਾਲ ਨਗਰ) ਨੇੜੇ ਘਾਲਾਮਾਲਾ ਚੌਂਕ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 2 ਅਪ੍ਰੈਲ ਦਿਨ ਸਨਿਚਰਵਾਰ ਨੂੰ ਸਮਾਂ ਦੁਪਹਿਰ 12 ਵਜੇ ਤੋਂ 2 ਵਜੇ ਦੇ ਦਰਮਿਆਨ ਪੈਣਗੇ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
आजकल विश्वभर में महामारी कोरोना वायरस की बजह से दयनीय स्थति बनी हुई है ,ऐसी स्थिति में सभी का रोज़गार अस्त -व्यस्त हो गया है , ऐसी स्थिति ...
-
ਬਟਾਲਾ, 31 ਮਾਰਚ (ਨੀਰਜ ਸ਼ਰਮਾ ਜਸਬੀਰ ਸਿੰਘ ) - ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ...
-
ਅਮ੍ਰਿੰਤਸਰ,17 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ,ਡਾ ਬਲਜੀਤ ਸਿੰਘ ਢਡਿਆਲਾ) - ਨਹਿਰੀ ਪਟਵਾਰ ਯੂਨੀਅਨ ਪੰਜਾਬ ਦਾ ਇਕ ਉਚ ਪੱਧਰੀ ਵਫਦ ਸੂਬਾ ਪ੍ਰਧਾਨ ਜਸਕ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...

COMMENTS