ਸਰਕਾਰੀ ਸਕੂਲਾਂ ਦੀ ਮਿਆਰੀ ਸਿੱਖਿਆ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵੱਲ ਦਾਖ਼ਲੇ ਲਈ ਖਿੱਚ ਰਹੀ ਹੈ : ਮਦਨ ਲਾਲ ਸ਼ਰਮਾ
*ਸਰਕਾਰੀ ਸਕੂਲ ਲੋਕਾਂ ਦੀ ਪਹਿਲੀ ਪਸੰਦ ਬਣ ਰਹੇ ਹਨ : ਬਲਬੀਰ ਸਿੰਘ
ਗੁਰਦਾਸਪੁਰ 27 ਮਾਰਚ ( ਜਗਜੀਤ ਸਿੰਘ ਪੱਡਾ /ਨੀਰਜ ਸ਼ਰਮਾ/ ਜਸਬੀਰ ਸਿੰਘ)
*ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 29 ਮਾਰਚ ਨੂੰ ਕਰਵਾਇਆ ਨੂੰ ਕਰਵਾਈ ਜਾਵੇਗੀ ਗ੍ਰੈਜੂਏਸ਼ਨ ਸੈਰਾਮਨੀ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਪ੍ਰਾਇਮਰੀ ਸਕੂਲਾਂ ਵਿੱਚ ਉਣੱਤੀ ਮਾਰਚ ਨੂੰ ਗ੍ਰੈਜੂਏਸ਼ਨ ਸੈਰਾਮਨੀ ਕਰਵਾਈ ਜਾ ਰਹੀ ਹੈ ਜਿਸ ਵਿੱਚ ਪ੍ਰੀ-ਪ੍ਰਾਇਮਰੀ ਭਾਗ 2 ( ਯੂ.ਕੇ.ਜੀ.) ਤੋਂ ਪਾਸ ਹੋਏ ਬੱਚੇ ਪਹਿਲੀ ਸ਼੍ਰੇਣੀ ਵਿੱਚ ਦਾਖਲ ਹੋਏ ਬੱਚਿਆਂ ਦੇ ਮਾਤਾ ਪਿਤਾ , ਸਕੂਲ ਮੈਨਜਮੈਟ ਕਮੇਟੀ ਮੈਂਬਰ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਇਸ ਗ੍ਰੈਜੂਏਸ਼ਨ ਸੈਰਾਮਨੀ ਵਿੱਚ ਭਾਗ ਲੈਣ ਵਾਲੇ ਮਾਪਿਆਂ ਅਤੇ ਸਕੂਲ ਮੈਨਜਮੈਟ ਕਮੇਟੀ ਮੈਂਬਰਾਂ ਨੂੰ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਅਤੇ ਕਰਵਾਈਆਂ ਜਾ ਰਹੀਆਂ ਵੱਖ ਵੱਖ ਗਤੀਵਿਧੀ ਬਾਰੇ ਅਧਿਆਪਕ ਵਿਸਥਾਰ ਸਾਹਿਤ ਜਾਣਕਾਰੀ ਦੇਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਮਿਆਰੀ ਸਿੱਖਿਆ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵੱਲ ਦਾਖ਼ਲੇ ਲਈ ਖਿੱਚ ਰਹੀ ਹੈ ਅਤੇ ਇਹ ਗ੍ਰੈਜੂਏਸ਼ਨ ਸੈਰਾਮਨੀ ਬਹੁਤ ਲਾਹੇਵੰਦ ਸਾਬਤ ਹੋਵੇਗੀ ਅਤੇ ਇਸ ਦੇ ਸਾਰਥਕ ਨਤੀਜੇ ਆਉਣਗੇ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਃ ਬਲਬੀਰ ਸਿੰਘ ਨੇ ਕਿਹਾ ਕਿ ਅੱਜ ਸਰਕਾਰੀ ਸਕੂਲ ਲੋਕਾਂ ਦੀ ਪਹਿਲੀ ਪਸੰਦ ਬਣ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਐਲ.ਈ.ਡੀ. ਅਤੇ ਪ੍ਰੋਜੈਕਟਰ ਦੇ ਮਾਧਿਅਮ ਨਾਲ ਈ.ਕੰਨਟੈਂਟ ਦੁਆਰਾ ਬੱਚਿਆਂ ਨੂੰ ਪੜ੍ਹਾਈ ਕਰਵਾਈ ਜਾਂਦੀ ਹੈ। ਉਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਅਤੇ ਸਕੂਲ ਮੈਨਜਮੈਟ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਗ੍ਰੈਜੂਏਸ਼ਨ ਸੈਰਾਮਨੀ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮ...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
टिहरी गढ़वाल।।(सू.वि.)जिलाधिकारी मयूर दीक्षित ने मंगलवार को जिला सभागार नई टिहरी में संबंधित अधिकारियों के साथ की मासिक स्टाफ बैठक। ...
-
मुख्यमंत्री श्री पुष्कर सिंह धामी ने शुक्रवार को सचिवालय स्थित मीडिया सेंटर में पत्रकारों को संबोधित किया। देहरादून।।उत्तराखंड।...
COMMENTS