ਬਟਾਲਾ, 25 ਮਾਰਚ ( ਨੀਰਜ ਸ਼ਰਮਾ ਜਸਬੀਰ ਸਿੰਘ ਵਿਨੋਦ ਸ਼ਰਮਾ ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬੀਆਂ ਨਾਲ ਭਿ੍ਰਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦਾ ਵਟਸਐਪ ਨੰਬਰ 9501200200 ਜਾਰੀ ਕੀਤਾ ਹੈ। ਮੁੱਖ ਮੰਤਰੀ ਪੰਜਾਬ ਦਾ ਇਹ ਉਪਰਾਲਾ ਸੂਬੇ ਵਿਚੋਂ ਰਿਸ਼ਵਤਖੋਰੀ ਦੇ ਕੋਹੜ ਨੂੰ ਦੂਰ ਕਰਨ ਵਿੱਚ ਸਹਾਈ ਹੋਵੇਗਾ।
ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ ਜਾਰੀ ਕਰਨ ’ਤੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਸ਼ੈਰੀ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਹੁਣ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਕਿਸੇ ਕੰਮ ਬਦਲੇ ਤੁਹਾਡੇ ਕੋਲੋਂ ਰਿਸ਼ਵਤ ਜਾਂ ਕਮਿਸ਼ਨ ਮੰਗਦਾ ਹੈ ਤਾਂ ਉਸ ਨੂੰ ਨਾਂਹ ਨਾ ਕਰੋ ਸਗੋਂ ਇਸ ਦੀ ਵੀਡੀਓ ਜਾਂ ਆਡੀਓ ਬਣਾ ਕੇ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ 9501200200 ਉਤੇ ਭੇਜ ਦਿੱਤੀ ਜਾਵੇ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਦੀ ਮੁਕੰਮਲ ਜਾਂਚ ਕਰਵਾਏਗੀ ਅਤੇ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਸੂਬੇ ਵਿੱਚੋਂ ਭਿ੍ਰਸ਼ਟਾਚਾਰ ਦੀ ਅਲਾਮਤ ਨੂੰ ਜੜ੍ਹੋਂ ਖਤਮ ਕੀਤਾ ਜਾਵੇਗਾ ਅਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਸਰਕਾਰ ਨੇ ਭਿ੍ਰਸ਼ਟਾਚਾਰ ਮੁਕਤ ਪੰਜਾਬ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਭ੍ਰਿਸ਼ਟਾਚਾਰ ਮੁਕਤ ਪੰਜਾਬ ਲਈ ਸਮੂਹ ਸੂਬਾ ਵਾਸੀਆਂ ਦਾ ਸਹਿਯੋਗ ਵੀ ਮੰਗਿਆ ਹੈ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
सिरमौर : सिरमौर के संगड़ाह उपमंडल के अंतर्गत ( under sub-division ) आने वाले गांव लाना चैता के सन्तराम की खाई में गिरने से मौत ( death by fal...
-
सिरमौर : युवा कर्मठ ईमानदार HAS खण्ड विकास अधिकारी श्री विनित ठाकुर ने संगड़ाह ब्लॉक का कार्यभार संभालते ही एक माह में 25 ग्राम पंचायतो का औच...
-
देहरादून: उत्तराखंड में कांग्रेस को दो बड़े झटके लगे हैं। पार्टी के वरिष्ठ नेता और उत्तराखंड कांग्रेस के प्रदेश उपाध्यक्ष रहे जोत सिंह बिष्...
-
सिरमौर : हिमाचल प्रदेश राज्य सहकारी बैंक शाखा प्रबंधक श्री शीतांशु वरमानी ने आज कार्यभार गृहण कर लिया है । Sirmaur : Himachal Pradesh St...
-
कांग्रेस पार्टी छोडकर आम आदमी पार्टी की सदस्यता ग्रहण की पूर्व कांग्रेस उपाध्यक्ष श्री जोत सिंह ने .देहरादून: उत्तराखंड में कांग्रेस के प्रदेश उपाध्यक्ष पद और पार्टी की प्राथमिक सदस्यता से इस्तीफा देने के बाद जोत सिंह बिष्ट ने आज 6 मई को ह...
-
कल दिनांक 24.04.2022 रात करीब 10 बजे अज्ञात सुत्रो ( unknown threads )से थाना संगड़ाह पर सूचना मिली कि गात्ताधार मे लड़ाई झगड़ा हो गया है| क...
-
थौलधार : ग्राम पंचायत बन्स्युंल के युवा साथी राजबीर बयाड़ा व समस्त क्षेत्रीय जनप्रतिनिधियों व ग्राम वासियों द्वारा श्री जोत सिंह बिस्ट पूर्व...
-
उत्तराखंड के शासकीय एवं अशासकीय विद्यालयों में 20 अप्रैल को बच्चों का शत-प्रतिशत पंजीकरण करवाने को लेकर प्रवेश उत्सव मनाया गया है. ...
-
सिरमौर. महात्मा गांधी राष्ट्रीय ग्रामीण रोजगार गारंटी योजना ( MANREGA) संगडाह ब्लॉक में हजारो श्रमिकों के आजीविका का साधन बनी है। संगडाह ...
-
पौड़ी: पंचूर गांव में उत्तर प्रदेश के मुख्यमंत्री योगी आदित्यनाथ के सबसे छोटे भाई के बेटे का मुंडन संस्कार हो रहा है जिसमें योगी आदित्यनाथ इ...
COMMENTS