ਅੰਮ੍ਰਿਤਸਰ,13 ਮਾਰਚ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਕੌਮਾਂਤਰੀ ਮਹਿਲਾ ਦਿਵਸ ਸਮੇਂ ਆਂਗਨਵਾੜੀ ਸਕੂਲ ਪੰਚਾਇਤ ਘਰ ਜੇਠੂਵਾਲ ਵਿਖੇ ਸਮਾਜ ਸੇਵਿਕਾ ਅਵਨੀਤ ਲਿਖਾਰੀ ਅਤੇ ਸਹਿਯੋਗੀ ਗੁਰਵਿੰਦਰਜੀਤ ਕੌਰ ਦੇ ਸਹਿਯੋਗ ਨਾਲ ਮਹਿਲਾ ਸ਼ਕਤੀ ਦਿਵਸ ਮਨਾਇਆ ਗਿਆ। ਇਸ ਸਮੇਂ ਆਂਗਨਵਾੜੀ ਦੀਆਂ ਲਾਭਪਾਤਰੀ ਕਰੀਬ 70 ਅੋਰਤਾਂ ਨੇ ਹਿੱਸਾ ਲਿਆ। ਇਸ ਮੌਕੇ ਗ੍ਰਾਮ ਪੰਚਾਇਤ ਜੇਠੂਵਾਲ ਦੇ ਸਰਪੰਚ ਜਸਬੀਰ ਸਿੰਘ ਨੇ ਅਵਨੀਤ ਲਿਖਾਰੀ
ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਵੀ ਸਰਕਾਰ ਵੱਲੋਂ ਲਾਭਪਾਤਰੀ ਬੀਬੀਆਂ ਅਤੇ ਬੱਚਿਆਂ ਵਾਸਤੇ ਸਹੂਲਤਾਂ ਆਉਂਦੀਆਂ ਹਨ ਤਾਂ ਇਹਨਾ ਵੱਲੋਂ ਮੌਕੇ ਤੇ ਹੀ ਮਹੱਈਆ ਕਰਵਾ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਅਵਨੀਤ ਲਿਖਾਰੀ ਨੇ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰਿਤ ਕੀਤਾ ਅਤੇ ਸਰਕਾਰ ਵੱਲੋਂ ਜੋ ਸਹੂਲਤਾਂ ਆਉਂਦੀਆਂ ਹਨ। ਉਹਨਾ ਬਾਰੇ ਭਰਪੂਰ ਜਾਣਕਾਰੀ ਦਿੱਤੀ। ਉਹਨਾ ਨੇ ਰੈਡ ਕਰਾਸ ਸੁਸਾਇਟੀ ਵੱਲੋਂ ਵੈਕਸੀਨ ਕੈਂਪ ਵਿੱਚ ਲਾਈ ਗਈ ਡਿਊਟੀ ਦੌਰਾਨ ਲੋਕਾਂ ਨੂੰ ਵੈਕਸੀਨ ਪ੍ਰਤੀ ਪ੍ਰੇਰਿਤ ਕੀਤਾ। ਜਿਲਾ ਕਨੂੰਨੀ ਸੇਵਾਵਾਂ ਅਥਾਰਿਟੀ ਅੰਮ੍ਰਿਤਸਰ ਵੱਲੋਂ ਮਿਲ ਰਹੀਆਂ ਮੁਫਤ ਸੇਵਾਵਾਂ ਪ੍ਰਤੀ ਵੀ ਜਾਗਰਿਤ ਕਰਾਇਆ ਗਿਆ। ਇਸ ਮੌਕੇ ਏਕਲ ਅਭਿਆਨ ਤੋਂ ਅਮਨਦੀਪ ਕੌਰ ਪ੍ਰਮੁਖ ਅੰਚਲ ਪ੍ਰਸਿਕਸ਼ਨ ਵੀ ਪਹੁੰਚੇ। ਜਿਹਨਾ ਏਕਲ ਅਭਿਆਨ ਦੀ ਰੂਪ-ਰੇਖਾ ਅਤੇ ਗਤੀਵਿਧੀਆਂ ਬਾਰੇ ਵਿਸਥਾਰ ਪੂਰਵਕ ਦੱਸਿਆ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
-
थाना कंडीसौड़ क्षेत्र के नगुण भवान मार्ग पर एक वाहन हुआ दुर्घटनाग्रसत। कण्डीसौड़।। देहरादून से चिन्यालीसौड़ जा रहा पिकअप वाहन नग...
-
टिहरी।। जिलाधिकारी टिहरी गढ़वाल डॉ.सौरभ गहरवार द्वारा आज अपने कार्यालय कक्ष में जनता मिलन कार्यक्रम के तहत जनता की समस्याएं सुनी गई। ...
-
कडींसौड।।विद्यालय को स्मार्ट क्लास संचालन हेतु टीएचडीसी सेवा द्वारा स्मार्ट टीवी सोलर पैनल सहित उपलब्ध कराया गया है। विद्यालय मे...
-
स्योहारा। पुलिस अधीक्षक बिजनौर नीरज कुमार जादौन ने थाना स्योहारा का औचक निरीक्षण किया। स्योहारा। पुलिस अधीक्षक बिजनौर नीरज कुमार जादौन ने थ...
-
राजस्थान मेहंदीपुर बालाजी के पास उदयपुरा गांव में आज गणगौर का त्योहार बड़ी धूमधाम से मनाया गया. नन्ही मुन्नी बच्चियों के साथ दूल्हा दुल्...
COMMENTS