ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ
ਗੁਰਦਾਸਪੁਰ 19 ਮਾਰਚ (ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ/ ਜਸਬੀਰ ਸਿੰਘ)
ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਰੋਲ ਪਲੇਅ ਮੁਕਾਬਲੇ ਦਾ ਆਯੋਜਨ ਵਿਖੇ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਨੇ ਵਿਸ਼ੇਸ਼ ਤੌਰ
ਤੇ ਸ਼ਿਰਕਤ ਕੀਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬੀ.ਐਨ.ਓ. ਗੀਤਿਕਾ ਗੋਸਵਾਮੀ ਮੁੱਖ ਅਧਿਆਪਕਾ ਸਰਕਾਰੀ ਹਾਈ ਸਕੂਲ ਬੱਬਰੀ ਅਤੇ ਡੀ.ਐਮ. ਗਣਿਤ ਗੁਰਨਾਮ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਬਲਾਕ ਪੱਧਰ ਤੇ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੀਆਂ ਟੀਮਾਂ ਨੇ ਹਿੱਸਾ ਲਿਆ ਹੈ। ਉਨ੍ਹਾਂ ਜਾਣਕਾਰੀ ਦਿੱਤੀ ਇਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟ ਧੰਦਲ ਵੱਲੋਂ ਪਹਿਲੀ ਸਰਕਾਰੀ ਹਾਈ ਸਕੂਲ ਬੱਬਰੀ ਨੰਗਲ ਨੇ ਦੂਸਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਹੜਫੱਤੂਪੁਰ ਦੇ ਵਿਦਿਆਰਥੀਆਂ ਨੇ ਤੀਸਰੀ ਪੁਜੀਸ਼ਨ ਹਾਸਲ ਕੀਤੀ। ਇਸ ਮੌਕੇ ਪ੍ਰਿੰਸੀਪਲ ਚਰਨਬੀਰ ਸਿੰਘ ਜੀ ਵੱਲੋਂ ਵਿਦਿਆਰਥੀਆਂ ਨੂੰ ਪਹਿਲੀ , ਦੂਸਰੀ ਅਤੇ ਤੀਸਰੀ ਪੁਜੀਸ਼ਨ ਹਾਸਲ ਕਰਨ ਤੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਜੱਜ ਦੀ ਭੂਮਿਕਾ ਮੈਡਮ ਗੋਪੀ ਰੰਜਨ ਮੁੱਖ ਅਧਿਆਪਕਾ ਸਰਕਾਰੀ ਹਾਈ ਸਕੂਲ ਜੋਗੀ ਚੀਮਾ ਅਤੇ ਮੈਡਮ ਨਵਨੀਤ ਕੌਰ ਬੀ .ਐਮ . ਗਣਿਤ ਵੱਲੋਂ ਨਿਭਾਈ । ਸਟੇਜ ਸਕੱਤਰ ਦੀ ਭੂਮਿਕਾ ਮੈਡਮ ਵੰਦਨਾ ਗੁਪਤਾ ਸਾਇੰਸ ਮਿਸਟ੍ਰੈਸ ਸਰਕਾਰੀ ਹਾਈ ਸਕੂਲ ਬੱਬਰੀ ਨੰਗਲ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਜਸਪਿੰਦਰ ਸਿੰਘ , ਵਿਜੈਪ੍ਰੀਤ ਸਿੰਘ , ਡਾ. ਸਤਿੰਦਰਜੀਤ ਕੌਰ . ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮ...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
टिहरी गढ़वाल।।(सू.वि.)जिलाधिकारी मयूर दीक्षित ने मंगलवार को जिला सभागार नई टिहरी में संबंधित अधिकारियों के साथ की मासिक स्टाफ बैठक। ...
-
मुख्यमंत्री श्री पुष्कर सिंह धामी ने शुक्रवार को सचिवालय स्थित मीडिया सेंटर में पत्रकारों को संबोधित किया। देहरादून।।उत्तराखंड।...
COMMENTS