ਅੰਮ੍ਰਿਤਸਰ,29 ਮਾਰਚ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ (ਰਜਿ:) ਪੰਜਾਬ ਦੇ ਮੁੱਖ ਦਫਤਰ ਪਟਿਆਲਾ ਵਿਖੇ ਫੈਡਰੇਸ਼ਨ ਦੇ ਸਾਬਕਾ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ ਅਤੇ ਹੁਣ ਮੌਜੂਦਾ ਆਮ ਆਦਮੀ ਪਾਰਟੀ ਪੰਜਾਬ ਐੱਸ ਸੀ ਸੈੱਲ ਦੇ ਪ੍ਰਧਾਨ ਨੂੰ ਆਪ ਦੀ ਸਰਕਾਰ ਬਣਨ ਦੀ ਖੁਸ਼ੀ ਵਿੱਚ ਮੁਬਾਰਕਬਾਦ ਦੇਣ ਲਈ ਪਹੁੰਚੇ
ਨਹਿਰੀ ਪਟਵਾਰ ਯੂਨੀਅਨ (ਰਜਿ:) ਜਲ ਸਰੋਤ ਵਿਭਾਗ ਪੰਜਾਬ ਦੇ ਸੂਬਾ ਪ੍ਰਧਾਨ ਜਸਕਰਨ ਸਿੰਘ ਪਟਵਾਰੀ ਗਹਿਰੀ ਬੁੱਟਰ ਅਤੇ ਹਰਵਿੰਦਰ ਸਿੰਘ ਰੌਣੀ ਸੂਬਾ ਪ੍ਰਧਾਨ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਪੰਜਾਬ, ਸ਼੍ਰੀ ਬੂਟਾ ਰਾਮ ਜੀ ਸ਼ਤਰਾਣਾ ਜ਼ਿਲ੍ਹਾ ਪ੍ਰਧਾਨ ਪਟਿਆਲਾ, ਕ੍ਰਿਸ਼ਨ ਸਿੰਘ ਸਰਹੰਦ, ਮਹਿਮਾ ਸਿੰਘ ਪਟਿਆਲਾ, ਅਮਨਦੀਪ ਸਿੰਘ ਜੋਲੀ ਪਟਿਆਲਾ, ਇੰਜੀਨੀਅਰ ਪ੍ਰੇਮ ਸਿੰਘ ਖਾਲਸਾ ਫਤਿਹਗੜ੍ਹ ਸਾਹਿਬ, ਅੰਗਰੇਜ ਸਿੰਘ ਸਰਹੰਦ, ਕੁਲਵੰਤ ਸਿੰਘ ਲੌਂਗੋਵਾਲ ਅਤੇ ਹੋਰ ਸੀਨੀਅਰ ਆਗੂਆਂ ਵੱਲੋ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਆਪ ਐਸ ਸੀ ਸੈੱਲ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ ਨੇ ਮੁਲਾਜਮ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋ ਮੁਲਾਜਮਾਂ ਦੀਆਂ ਹੱਕੀ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਹਲ ਕੀਤਾ ਜਾਵੇਗਾ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
पाली जिला क्षेत्र के राजस्थान धड़कन न्यूज चैनल के रिपोर्टर प्रवीणसिंह ओड इंदिरा नगर पत्रकारिता के क्षेत्र में भी उल्लेखनीय कार्य करने वा...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बोधिसत्व, भारतरत्न, सिंबल ऑफ नॉलेज, भारत के संविधान निर्माता, वंचितों- पिछड़ो- मजदूरों व महिलाओं को उनका हक दिलाने वाले *बाबासाहेब डॉ. भीमराव...
-
----- डॉ. अंबेडकर की सोच ने बदल दी भारत की दबी-कुचली जनता की किस्मत: कटारुचक -----डॉ. अम्बेडकर के प्रयासों से भारतीय महिलाओं को समानता क...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
COMMENTS