ਅੰਮ੍ਰਿਤਸਰ,30 ਮਾਰਚ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਵਿਧਾਨ ਸਭਾ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਵੱਲੋ ਭਾਰੀ ਬਹੁਮਤ ਨਾਲ ਚੋਣ ਜਿੱਤਣ ਉਪਰੰਤ ਜਿੱਥੇ ਹਲਕੇ ਦੇ ਵੋਟਰਾਂ ਸਪੋਟਰਾ ਦਾ ਉਨ੍ਹਾਂ ਦੇ ਘਰੋਂ ਘਰੀਂ ਜਾ ਕੇ ਧੰਨਵਾਦ ਕੀਤਾ ਜਾ ਰਿਹਾ ਹੈ ਉੱਥੇ ਹੀ ਹਲਕੇ
ਪੱਛਮੀ ਵਿੱਚ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਲਈ ਦਿਨ ਰਾਤ ਇਕ ਕਰਕੇ ਮਿਹਨਤ ਕਰਨ ਵਾਲੇ ਬਹੁਤ ਹੀ ਇਮਾਨਦਾਰ ਅਤੇ ਜੁਝਾਰੂ ਆਗੂ ਵੇਦ ਪ੍ਰਕਾਸ ਬੱਬਲੂ ਦੇ ਗ੍ਰਹਿ ਵਿਖੇ ਵਿਸੇਸ਼ ਤੌਰ ਤੇ ਪਹੁੰਚਣ ਤੇ ਉਨ੍ਹਾਂ ਵੱਲੋ ਆਪਣੀ ਟੀਮ ਸਮੇਤ ਹਲਕਾ ਪੱਛਮੀ ਦੇ ਵਿਧਾਇਕ ਡਾ:ਜਸਬੀਰ ਸਿੰਘ ਸੰਧੂ ਦਾ ਭਰਪੂਰ ਸਵਾਗਤ ਕੀਤਾ ਗਿਆ।ਇਸ ਮੌਕੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਅਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।ਹੋਰਨਾਂ ਤੋਂ ਇਲਾਵਾ ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਜੇਸ਼ ਕੁਮਾਰ,ਰਘੂ ਰਾਜ,ਦਿਆਲ,ਅਸੋਕ ਕੁਮਾਰ,ਹਰੀਸ਼ ਬੱਬਰ,ਅਨਿਲ ਕੁਮਾਰ ਬਿੱਟੂ,ਰਾਜ ਭਗਤ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
सिरमौर : युवा कर्मठ ईमानदार HAS खण्ड विकास अधिकारी श्री विनित ठाकुर ने संगड़ाह ब्लॉक का कार्यभार संभालते ही एक माह में 25 ग्राम पंचायतो का औच...
-
देहरादून: उत्तराखंड में कांग्रेस को दो बड़े झटके लगे हैं। पार्टी के वरिष्ठ नेता और उत्तराखंड कांग्रेस के प्रदेश उपाध्यक्ष रहे जोत सिंह बिष्...
-
सिरमौर : हिमाचल प्रदेश राज्य सहकारी बैंक शाखा प्रबंधक श्री शीतांशु वरमानी ने आज कार्यभार गृहण कर लिया है । Sirmaur : Himachal Pradesh St...
-
कांग्रेस पार्टी छोडकर आम आदमी पार्टी की सदस्यता ग्रहण की पूर्व कांग्रेस उपाध्यक्ष श्री जोत सिंह ने .देहरादून: उत्तराखंड में कांग्रेस के प्रदेश उपाध्यक्ष पद और पार्टी की प्राथमिक सदस्यता से इस्तीफा देने के बाद जोत सिंह बिष्ट ने आज 6 मई को ह...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
सिरमौर. महात्मा गांधी राष्ट्रीय ग्रामीण रोजगार गारंटी योजना ( MANREGA) संगडाह ब्लॉक में हजारो श्रमिकों के आजीविका का साधन बनी है। संगडाह ...
-
टिहरी : विकासखंड थौलधार के कंडीसौड बाजार में भगवान नागराज के मंदिर में विश्वनाथ जगदीशशीला डोली का ग्राम वासियों द्वारा किया गया भव्य स्वागत ...
-
पौड़ी: पंचूर गांव में उत्तर प्रदेश के मुख्यमंत्री योगी आदित्यनाथ के सबसे छोटे भाई के बेटे का मुंडन संस्कार हो रहा है जिसमें योगी आदित्यनाथ इ...
-
सिरमौर के लानाचेता में सवर्ण समाज ने खोला मोर्चा गो बैक सवर्ण विरोधी नेता नहीं चलेगा ओर मुर्दाबाद के नारे लगाये | रेणुका विधानसभा के विधायक...
COMMENTS