ਬਟਾਲਾ (ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਜਸਬੀਰ ਸਿੰਘ ) ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਲਾਕ ਨੋਡਲ ਅਫਸਰ ਸ੍ਰੀ ਜਸਵਿੰਦਰ ਸਿੰਘ ਭੁੱਲਰ ਦੀ ਰਹਿਨੁਮਾਈ ਹੇਠ ਬਟਾਲਾ 1 ਦੇ ਸਕੂਲ ਮੁਖੀਆਂ ਤੇ ਅਧਿਆਪਕਾਂ ਦਾ ਕਿਸ਼ੋਰ ਸਿੱਖਿਆ ਪਰੋਗਰਾਮ ਅਧੀਨ ਇੱਕ ਰੋਜਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਅਧਿਆਪਕਾਂ ਨੂੰ ਸਕੂਲਾਂ ਅੰਦਰ ਰਾਹੀਆਂ ਵਿਦਿਆਰਥੀਆਂ ਵਿੱਚ ਕਿਸ਼ੋਰ ਅਵਸਥਾ ਦੌਰਾਨ ਸਮਸਿਆਵਾਂ ਬਾਰੇ ਚਰਚਾ ਕੀਤੀ ਗਈ।
ਇਸ ਮੌਕੇ ਤੇ ਰਿਸੋਰਸ ਪਰਸਨ ਸ੍ਰੀ ਹਰਪ੍ਰੀਤ ਸਿੰਘ ਅਤੇ ਮੈਡਮ ਜਸਮੀਤ ਕੋਰ ਨੇ ਸਕੂਲੀ ਵਿਦਿਆਰਥੀਆਂ ਅੰਦਰ ਕਿਸ਼ੋਰ ਅਵਸਥਾ ਦੌਰਾਨ ਆਉਂਦੀਆਂ ਮੁਸ਼ਕਲਾਂ ਅਤੇ ਉਹਨਾਂ ਦੇ ਹਲ ਲਈ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਪ੍ਰਿੰਸੀਪਲ ਅਨਿਲ ਸ਼ਰਮਾ ਪ੍ਰਿੰਸੀਪਲ ਬਲਵਿੰਦਰ ਕੌਰ ਨਰਿੰਦਰ ਸਿੰਘ ਪੱਡਾ ਜਗਜੀਤ ਸਿੰਘ ਪੱਡਾ ਮੈਡਮ ਸੰਦੀਪ ਕੌਰ ਰੰਧਾਵਾ ਨਵਤੇਜ ਸਿੰਘ ਮੈਡਮ ਕਮਲੇਸ਼ ਕੁਮਾਰੀ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ ਸੁਰੇਸ਼ ਕੁਮਾਰ ਸਮੇਤ ਸੈਕੰਡਰੀ ਹਾਈ ਅਤੇ ਮਿਡਲ ਸਕੂਲਾਂ ਦੇ ਮੁਖੀਆਂ ਤੋਂ ਇਲਾਵਾ ਅਧਿਆਪਕ ਵੀ ਹਾਜਰ ਸਨ। ਅੰਤ ਵਿੱਚ ਬਲਾਕ ਨੋਡਲ ਅਫਸਰ ਜਸਵਿੰਦਰ ਸਿੰਘ ਭੁੱਲਰ ਨੇ ਵਰਕਸ਼ਾਪ ਵਿੱਚ ਬਟਾਲਾ 1 ਦੇ ਸਮੂਹ ਅਧਿਆਪਕਾਂ ਦਾ ਸ਼ਾਮਿਲ ਹੋਣ ਲਈ ਧੰਨਵਾਦ ਕੀਤਾ ਅਤੇ ਉਮੀਦ ਜਤਾਈ ਕਿ ਅਧਿਆਪਕ ਆਪਣੇ ਸਕੂਲਾਂ ਵਿੱਚ ਆ
ਕਿਸ਼ੋਰ ਅਵਸਥਾ ਦੌਰਾਨ ਸਮਸਿਆਵਾਂ ਨੂੰ ਹਲ ਕਰਨ ਲਈ ਯਤਨਸ਼ੀਲ ਹੋਣਗੇ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
-
थाना कंडीसौड़ क्षेत्र के नगुण भवान मार्ग पर एक वाहन हुआ दुर्घटनाग्रसत। कण्डीसौड़।। देहरादून से चिन्यालीसौड़ जा रहा पिकअप वाहन नग...
-
टिहरी।। जिलाधिकारी टिहरी गढ़वाल डॉ.सौरभ गहरवार द्वारा आज अपने कार्यालय कक्ष में जनता मिलन कार्यक्रम के तहत जनता की समस्याएं सुनी गई। ...
-
कडींसौड।।विद्यालय को स्मार्ट क्लास संचालन हेतु टीएचडीसी सेवा द्वारा स्मार्ट टीवी सोलर पैनल सहित उपलब्ध कराया गया है। विद्यालय मे...
-
स्योहारा। पुलिस अधीक्षक बिजनौर नीरज कुमार जादौन ने थाना स्योहारा का औचक निरीक्षण किया। स्योहारा। पुलिस अधीक्षक बिजनौर नीरज कुमार जादौन ने थ...
-
राजस्थान मेहंदीपुर बालाजी के पास उदयपुरा गांव में आज गणगौर का त्योहार बड़ी धूमधाम से मनाया गया. नन्ही मुन्नी बच्चियों के साथ दूल्हा दुल्...
COMMENTS