(ਜ਼ਿਲ੍ਹਾ ਸਿੱਖਿਆ ਅਫਸਰ ਸ ਜੁਗਰਾਜ ਸਿੰਘ ਦੀ ਯੋਗ ਅਗਵਾਈ ਅਧੀਨ ਹੋਈ ਵਿਸ਼ੇਸ਼ ਮੀਟਿੰਗ)
ਅੰਮ੍ਰਿਤਸਰ 30 ਮਾਰਚ ( ਜਗਜੀਤ ਸਿੰਘ ਪੱਡਾ ਵਿੱਕੀ ਨੀਰਜ ਸ਼ਰਮਾ)
ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ਲਈ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਜੁਗਰਾਜ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਸ੍ਰੀ ਰਾਜੇਸ਼ ਖੰਨਾ ਦੀ ਯੋਗ ਅਗਵਾਈ ਤਹਿਤ ਦਾਖਲਾ ਮੁਹਿੰਮ ਨੂੰ ਹੁੰਗਾਰਾ ਦੇਣ ਲਈ ਵਿਸ਼ੇਸ਼
ਮੀਟਿੰਗ ਡਾਈਟ ਵੇਰਕਾ ਵਿਖੇ ਰੱਖੀ ਗਈ। ਇਸ ਮੀਟਿੰਗ ਵਿੱਚ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਨੂੰ ਵਧਾਉਣ ਲਈ ਵੱਖ-ਵੱਖ ਅਧਿਕਾਰੀਆਂ ਵੱਲੋਂ ਦਾਖਲਾ ਵਧਾਉਣ ਲਈ ਵਿਚਾਰ ਚਰਚਾ ਕੀਤੀ ਗਈ ਇਨ੍ਹਾਂ ਅਧਿਕਾਰੀਆਂ ਵਿੱਚ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਮੈਡਮ ਨਵਦੀਪ ਕੌਰ ਗਿੱਲ , ਪ੍ਰਿੰਸੀਪਲ ਡਾਈਟ ਵੇਰਕਾ ਕੰਵਲਪ੍ਰਦੀਪ ਸਿੰਘ ਕਾਹਲੋਂ, ਡੀ ਐਸ ਐਮ ਬਲਰਾਜ ਸਿੰਘ ਢਿੱਲੋਂ, ਲੈਕਚਰਾਰ ਕਸ਼ਮੀਰ ਸਿੰਘ ਗਿੱਲ, ਵੱਖ ਵੱਖ ਵਿਸ਼ਿਆਂ ਦੇ ਡੀ ਐਮ ਅਤੇ ਬੀ ਐਮ ਨੇ ਆਪੋ ਆਪਣੇ ਵਿਚਾਰ ਸਾਂਝੇ ਕੀਤੇ। ਜਿਲਾ ਸਿਖਿਆ ਅਫਸਰ ਸੰਕੈਡਰੀ ਸਰਦਾਰ ਜੁਗਰਾਜ ਸਿੰਘ ਅਤੇ ਜ਼ਿਲ੍ਹਾ ਦਾਖਲਾ ਨੋਡਲ ਅਫਸਰ ਸ੍ਰੀ ਰਜੇਸ਼ ਖੰਨਾ ਜੀ ਨੇ ਦੱਸਿਆ ਕਿ ਜਿਲ੍ਹੇ ਦੇ 15 ਬਲਾਕਾਂ ਵਿੱਚ ਸਾਰੇ ਬੀ ਐਨ ਓ ਦੁਆਰਾ ਬਲਾਕ ਪੱਧਰ ਤੇ ਅਤੇ ਸਾਰੇ ਸਕੂਲ ਮੁਖੀਆਂ ਦੁਆਰਾ ਸਕੂਲ ਪੱਧਰ ਤੇ ਦਾਖਲਾ ਕਮੇਟੀਆਂ ਬਣਾ ਦਿੱਤੀਆਂ ਗਈਆਂ ਹਨ। ਜੇਕਰ ਕਿਸੇ ਸਕੂਲ ਮੁਖੀ ਨੇ ਅਜੇ ਤੱਕ ਦਾਖਲਾ ਕਮੇਟੀ ਨਹੀਂ ਬਣਾਈ ਤਾਂ ਉਹ ਵੀ ਜਲਦੀ ਤੋਂ ਜਲਦੀ ਦਾਖਲਾ ਕਮੇਟੀ ਬਣਾਕੇ ਦਫਤਰ ਵਿਖੇ ਰਿਪੋਰਟ ਕਰਨ। ਸਾਰੇ ਸਕੂਲ ਮੁਖੀਆਂ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਸਕੂਲ ਦੀਆਂ ਪ੍ਰਾਪਤੀਆਂ, ਵਿਸ਼ੇਸ਼ਤਾਵਾਂ ਅਤੇ ਸਕੂਲ ਵਿਚ ਮਿਲਣ ਵਾਲੀਆਂ ਸਹੂਲਤਾਂ ਨੂੰ ਜਨਤਾ ਤੱਕ ਪਹੁੰਚਾਉਣ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ । ਇਸ ਉਦੇਸ਼ ਲਈ ਪਿੰਡਾਂ ਵਿੱਚ ਰੈਲੀਆਂ ਕੱਢੀਆਂ ਜਾਣ ਅਤੇ ਪ੍ਰਚਾਰ ਲਈ ਸੋਸ਼ਲ ਮੀਡੀਆ ਦਾ ਇਸਤੇਮਾਲ ਕੀਤਾ ਜਾਵੇ। ਦਾਖਲਾ ਮੁਹਿੰਮ ਤਹਿਤ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਦਾ ਕੰਮ ਵੀ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ। ਇਸ ਮੌਕੇ ਤੇ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸ ਜੁਗਰਾਜ ਸਿੰਘ ਅਤੇ ਜ਼ਿਲਾ ਦਾਖਲਾ ਕਮੇਟੀ ਦੁਆਰਾ ਲੈਕਚਰਾਰ ਕਸ਼ਮੀਰ ਸਿੰਘ ਗਿੱਲ ਦੁਆਰਾ ਦਾਖਲਾ ਮੁਹਿੰਮ ਤਹਿਤ ਲਿਖੇ ਅਤੇ ਗਾਏ ਗੀਤ *ਚਲੋ ਚਲੋ ਸਰਕਾਰੀ ਸਕੂਲ* ਦੇ ਪੋਸਟਰ ਦੁਆਰਾ ਦਾਖਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਦਾਖਲਾ ਮੁਹਿੰਮ ਤਹਿਤ ਜਿੱਥੇ ਜਿੱਥੇ ਵੀ ਪ੍ਰਚਾਰ ਕੀਤਾ ਜਾਵੇ ਉੱਥੇ ਇਸ ਗੀਤ ਦਾ ਇਸਤੇਮਾਲ ਕੀਤਾ ਜਾਵੇ। ਹਰ ਸਕੂਲ ਮੁਖੀ ਆਪਣੇ ਸਕੂਲ ਦੀਆਂ ਪ੍ਰਾਪਤੀਆਂ ਅਤੇ ਵਿਸ਼ੇਸ਼ਤਾਵਾਂ ਦੀ ਵੀਡੀਓ ਤਿਆਰ ਕਰਨ ਲਈ ਇਸ ਗੀਤ ਦਾ ਇਸਤੇਮਾਲ ਕਰ ਸਕਦਾ ਹੈ। ਮਾਪੇ ਅਧਿਆਪਕ ਮਿਲਣੀ ਸਮੇਂ ਮਾਪਿਆਂ ਨੂੰ ਸਕੂਲ ਦੀਆਂ ਪ੍ਰਾਪਤੀਆਂ ਅਤੇ ਵਿਸ਼ੇਸ਼ਤਾਵਾਂ ਪ੍ਰਤੀ ਜਾਗਰੂਕ ਕੀਤਾ ਜਾਵੇ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
बांग्लादेश को हराकर भारत ने सातवीं बार जीता अंडर-19 एशिया कप सांवदाता पुसद :- भारतीय क्रिकेट टीम अंडर 19 स्तर पर भी एशिया की बादशाह ...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...

COMMENTS