ਅੰਮ੍ਰਿਤਸਰ,28 ਮਾਰਚ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਸਿਰਮੌਰ ਜਥੇਬੰਦੀ ਟੈਕਨੀਕਲ ਸਰਵਿਸਜ ਯੂਨੀਅਨ ਸਿਟੀ ਸਰਕਲ ਕਮੇਟੀ ਅਮ੍ਰਿਤਸਰ ਵੱਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਸਿਟੀ ਸਰਕਲ ਦਾ ਚਾਰਜ ਸੰਭਾਲਣ ਤੇ ਡਿਪਟੀ ਚੀਫ ਇੰਜੀਨੀਅਰ
ਰਾਜੀਵ ਪ੍ਰਾਸ਼ਰ ਨੂੰ ਪ੍ਰਧਾਨ ਮਦਨ ਲਾਲ ਸ਼ਰਮਾ ਦੀ ਅਗਵਾਈ ਹੇਠ ਸਨਮਾਨਿਤ ਕੀਤਾ ਗਿਆ।ਇਸ ਮੌਕੇ ਇੰਜੀ: ਰਾਜੀਵ ਪ੍ਰਾਸ਼ਰ ਨੇ ਜੱਥੇਬੰਦੀ ਨੂੰ ਵਿਸ਼ਵਾਸ ਦੁਵਾਇਆ ਕਿ ਮੁਲਾਜਮਾਂ ਨੂੰ ਕਿਸੇ ਵੀ ਕਿਸਮ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ। ਮੁਲਾਜਮਾਂ ਦੇ ਪਹਿਲ ਦੇ ਅਧਾਰ ਤੇ ਕੰਮ ਕੀਤੇ ਜਾਣਗੇ। ਉਨ੍ਹਾਂ ਜੱਥੇਬੰਦੀ ਨੂੰ ਕਿਹਾ ਕਿ ਗਰਮੀਆਂ ਦਾ ਮੌਸ਼ਮ ਆ ਰਿਹਾ ਹੈ, ਮੁਲਾਜਮਾਂ ਨੂੰ ਅਫਸ਼ਰਾ ਦੇ ਸਹਿਯੋਗ ਨਾਲ ਖਪਤਕਾਂਰਾ ਨੂੰ ਨਿਰਵਿਘਨ ਸਪਲਾਈ ਦੇਣ ਦੇ ਉਪਰਾਲੇ ਕੀਤੇ ਜਾਣ ਤਾਂ ਜੋ ਗਰਮੀ ਦੇ ਮੌਸਮ ਵਿੱਚ ਖਪਤਕਾਂਰਾ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੂੰ ਕੋਈ ਵੀ ਵਿਭਾਗੀ ਮੁਸ਼ਕਿਲ ਆਉਣ ਤੇ ਜਥੇਬੰਦੀ ਕਿਸੇ ਵੀ ਸਮੇਂ ਮੇਰੇ ਨਾਲ ਸੰਪਰਕ ਕਰ ਸਕਦੀ ਹੈ।ਇਸ ਮੌਕੇ ਤੇ ਰਾਮ ਕੁਮਾਰ, ਭੁਪਿੰਦਰ ਸਿੰਘ ਬੇਦੀ, ਰਮੇਸ਼ ਸ਼ਰਮਾ,ਇੰਜੀ:ਸੁਧੀਰ ਕੁਮਾਰ ਸ਼ਰਮਾ,ਰਜੇਸ਼ ਕੁਮਾਰ,ਗੁਰਪ੍ਰੀਤ ਸਿੰਘ ਜੱਸਲ,ਗੋਪਾਲ ਮੋਹਨ,ਸੁਰਿੰਦਰ ਸਿੰਘ, ਰਜੀਵ ਸਲਵਾਨ,ਗੁਰਪ੍ਰੀਤ ਸਿੰਘ ਮਾਲ ਮੰਡੀ,ਨਰਿੰਦਰ ਕੁਮਾਰ,ਇੰਜੀ: ਹਰਜਿੰਦਰ ਸਿੰਘ ਮੌਜੂਦ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...

COMMENTS