ਅੰਮ੍ਰਿਤਸਰ,20 ਮਾਰਚ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਕਾਦਰਾਬਾਦ ਵਿਖੇ ਮਨਰੇਗਾ ਵਰਕਰਾਂ ਦੀ ਇੱਕ ਮੀਟਿੰਗ ਮਨਰੇਗਾ ਦੇ ਮਜੀਠਾ ਹਲਕੇ ਦੇ ਪ੍ਰਧਾਨ ਕਾਮਰੇਡ ਮਦਨਜੀਤ ਸਿੰਘ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਮਨਰੇਗਾ ਮਜ਼ਦੂਰਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।ਇਸ ਮੀਟਿੰਗ ਵਿੱਚ ਪ੍ਰਧਾਨ ਮਦਨਜੀਤ ਸਿੰਘ ਵਲੋਂ ਮਨਰੇਗਾ ਵਰਕਰਾਂ
ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਕਾਰ ਪਾਸੋਂ ਪੁਰਜ਼ੋਰ ਮੰਗ ਕਰਦਿਆਂ ਕਿਹਾ ਮਨਰੇਗਾ ਵਰਕਰਾਂ ਦੀਆਂ ਮੁਸ਼ਕਿਲਾਂ ਨੂੰ ਮੁੱਖ ਰੱਖ ਕੇ ਮਨਰੇਗਾ ਦਾ ਕੰਮ ਜਲਦੀ ਸ਼ੁਰੂੂ ਕੀਤਾ ਜਾਵੇ ਤੇ ਵਰਕਰਾਂ ਦੀਆਂ ਪਿਛਲੀਆਂ ਲੱਗੀਆਂ ਦਿਹਾੜੀਆਂ ਦੇ ਜੋ ਪੈਸੇ ਰਹਿੰਦੇ ਹਨ ਉਹ ਵੀ ਮਨਰੇਗਾ ਵਰਕਰਾਂ ਦੇ ਬੈਂਕ ਖਾਤਿਆਂ ਵਿੱਚ ਪਾਏ ਜਾਣ । ਉਨ੍ਹਾਂ ਕਿਹਾ ਕਿ ਮਨਰੇਗਾ ਵਰਕਰਾਂ ਨੂੰ ਵੱਧਦੀ ਹੋਈ ਮਹਿੰਗਾਈ ਨੂੰ ਮੁੱਖ ਰੱਖ ਕੇ ਸਰਕਾਰ ਕੋਲੋਂ ਮਨਰੇਗਾ ਵਰਕਰਾਂ ਦੀ ਦਿਹਾੜੀ ਵਿੱਚ ਵਾਧਾ ਕਰਨ ਦੀ ਵੀ ਮੰਗ ਕੀਤੀ । ਇਸ ਮੀਟਿੰਗ ਵਿੱਚ ਬਲਵਿੰਦਰ ਕੌਰ ਨਿਰਮਲ ਕੌਰ ਕੁਲਵੰਤ ਕੌਰ ਦਰਸ਼ਨਾ ਅਤੇ ਬਲਵਿੰਦਰ ਕੌਰ ਆਦਿ ਮਨਰੇਗਾ ਵਰਕਰਾਂ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
विकासखंड रामनगर ग्राम सभा नरायनपुर के प्रधान के भतीजा कोटेदार राजनाथ यादव द्वारा कार्ड धारकों का एक यूनिट राशन धमकी देकर दबंगई पूर्वक काट...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
COMMENTS