ਅੰਮ੍ਰਿਤਸਰ,14 ਮਾਰਚ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਗੁਰੂ ਗੋਬਿੰਦ ਸਿੰਘ ਜੀ ਦੀ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਹੋਲਾ ਮਹੱਲਾ ਮਨਾਉਣ ਜਾ ਰਹੀਆਂ ਸੰਗਤਾਂ ਦੀ ਸੇਵਾ ਲਈ ਬਾਬਾ ਨੌਨਿਹਾਲ ਸਿੰਘ ਚੀਚਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੰਨੇ ਦੇ ਰਸ ਦਾ ਲੰਗਰ ਲਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦੇਂਦਿਆਂ ਬਾਬਾ ਜੀ ਨੇ ਕਿਹਾ ਏਥੇ ਹਰ ਸਾਲ ਹੋਲੇ ਮਹੱਲੇ
ਸਮੇਂ ਕਰੀਬ ਲਗਾਤਾਰ 10 ਦਿਨ ਗੁਰੂ ਕੇ ਲੰਗਰ ਚਲਾਏ ਜਾਂਦੇ ਹਨ। ਇਸ ਵਾਰ ਸੰਗਤਾਂ ਦੀ ਸੇਵਾ ਲਈ ਰਹੂ (ਗੰਨੇ ਦੇ ਰਸ) ਦੇ ਲੰਗਰ ਚਲਾਏ ਜਾ ਰਹੇ ਹਨ। ਜੋ ਕਈ ਦਿਨ ਨਿਰੰਤਰ ਜਾਰੀ ਰਹਿਣਗੇ। ਇਸ ਸਮੇਂ ਬਾਬਾ ਰਾਮ ਸਿੰਘ, ਬਾਬਾ ਬਲਦੇਵ ਸਿੰਘ, ਬਾਬਾ ਮੁਖਤਾਰ ਸਿੰਘ, ਬਾਬਾ ਮੋਹਨ ਸਿੰਘ, ਹਰਜੀਤ ਸਿੰਘ ਜਾਲੀ, ਰਾਜ ਸਿੰਘ ਠੇਕੇਦਾਰ, ਮਨੋਹਰ ਸਿੰਘ, ਸੋਨਾ ਸਿੰਘ, ਬਾਬਾ ਜਗਦੀਸ਼ ਸਿੰਘ ਆਦਿ ਵੱਲੋਂ ਵੀ ਸੇਵਾ ਨਿਭਾਈ ਜਾ ਰਹੀ ਹੈ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
29 अप्रैल 2026 के मौसम अपडेट में राज्यभर में मौसम का मिला-जुला असर देखने को मिल रहा है। एक तरफ जहां कई इलाकों में तेज गर्मी के साथ हीटवेव औ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
प ठानकोट में ‘शिक्षा का महा जश्न’, हजारों अभिभावकों की भागीदारी पठानकोट में “शिक्षा का महा जश्न” बड़े उत्साह और जोश के साथ मनाया गया। मेगा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਬਟਾਲਾ 29 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਜਸਬੀਰ ਸਿੰਘ ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਟਾਲਾ ਦੇ ਪ੍ਰਧਾਨ ਝਿਰਮਲ ਸਿੰਘ ਬੱਜ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਸਟੇਟ ਪੱਧਰੀ ਅੰਮ੍ਰਿਤਸਰ, 14 ਸਤੰਬਰ( ਪੱਤਰ ਪ੍ਰੇਰਕ ਜਗਜੀਤ ਸਿੰਘ ਪੱਡਾ, ਹਰਵਿੰਦਰ, ਬਲਵੰਤ ਸਿੰਘ ਭਗਤ) - ਸਿਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 65 ਵੀਆਂ ਅੰਤਰ...
-
ਸਮੂਹ ਬੀਪੀਈਓਜ਼ ਅਤੇ ਸੀਐਚਟੀਜ਼ ਦੀ ਇਕ ਰੋਜਾ ਵਰਕਸ਼ਾਪ ਅਯੋਜਿਤ। ਮਿਸ਼ਨ ਸਤ ਪ੍ਰਤੀਸਤ ਦੀ ਪ੍ਰਾਪਤੀ ਅਤੇ ਦਾਖਲਾ ਮੁਹਿੰਮ ਵਿੱਚ ਤੇਜੀ ਲਿਆਉਣ ਲਈ ਕੀਤਾ ਗਿਆ ਪ੍ਰੇਰਿਤ। 40 % ਤ...
COMMENTS