ਗਿਣਤੀ ਕੇਂਦਰ ਅੰਦਰ ਕਿਸੇ ਨੂੰ ਵੀ ਮੋਬਾਇਲ ਫੋਨ ਲਿਜਾਣ ਦੀ ਆਗਿਆ ਨਹੀਂ
ਗੁਰਦਾਸਪੁਰ, 2 ਮਾਰਚ (ਨੀਰਜ ਸ਼ਰਮਾ ਜਸਬੀਰ ਸਿੰਘ ) ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਗੁਰਦਾਸਪੁਰ ਜ਼ਿਲੇ ਦਾ ਸਾਰੇ 7 ਵਿਧਾਨ ਸਭਾ ਹਲਕਿਆਂ ਦੀਆਂ 20 ਫਰਵਰੀ ਨੂੰ ਪਈਆਂ ਵੋਟਾਂ ਦੀ 10 ਮਾਰਚ ਨੂੰ ਹੋਣ ਵਾਲੀ ਗਿਣਤੀ ਲਈ ਪ੍ਰਬੰਧਾਂ ਦਾ ਅੱਜ ਜ਼ਿਲ੍ਹਾ ਚੋਣ ਅਫਸਰ –ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ, ਹਰਦੋਚੰਨੀ
ਗੁਰਦਾਸਪੁਰ ਗੇਟ ਨੰਬਰ 01 ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ ਗਿਆ। ਇਸ ਮੌਕੇ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਹਰਜਿੰਦਰ ਸਿੰਘ ਸੰਧੂ ਡੀਡੀਪੀਓ, ਗੁਰਮੀਤ ਸਿੰਘ ਐਸ.ਪੀ ਹੈੱਡਕੁਆਟਰ ਗੁਰਦਾਸਪੁਰ, ਸੁਖਜਿੰਦਰ ਸਿੰਘ ਗਿੱਲ ਚੇਅਰਮੈਨ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ, ਹਰਦੋਚੰਨੀ ਗੁਰਦਾਸਪੁਰ, ਮਨਜਿੰਦਰ ਸਿੰਘ ਚੋਣ ਕਾਨੂੰਗੋ ਵੀ ਮੋਜੂਦ ਸਨ।
ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਜ਼ਿਲ੍ਹੇ ਸਾਰੇ 7 ਵਿਧਾਨ ਸਭਾ ਹਲਕੇ ਗੁਰਦਾਸਪੁਰ, ਦੀਨਾਨਗਰ (ਰਾਖਵਾਂ), ਡੇਰਾ ਬਾਬਾ ਨਾਨਕ, ਫਤਹਿਗੜ੍ਹ ਚੂੜੀਆਂ, ਬਟਾਲਾ, ਕਾਦੀਆਂ ਤੇ ਸ੍ਰੀ ਹਰਗੋਬਿੰਦਪੁਰ (ਰਾਖਵਾਂ) ਦੀ ਗਿਣਤੀ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ, ਹਰਦੋਛੰਨੀ ਰੋਡ ਗੁਰਦਾਸਪੁਰ ਵਿਖੇ ਸਵੇਰੇ 8 ਵਜੇ ਸ਼ੁਰੂ ਹੋਵੇਗੀ, ਜਿਸ ਲਈ ਹਰੇਕ ਵਿਧਾਨ ਸਭਾ ਹਲਕੇ ਲਈ ਵੱਖਰਾ ਗਿਣਤੀ ਕੇਂਦਰ ਸਥਾਪਤ ਕੀਤਾ ਗਿਆ ਹੈ। ਗਿਣਤੀ ਦੀ ਸਮੁੱਚੀ ਪ੍ਰਕਿਰਿਆ ਦੀ ਸੁਚਾਰੂ ਤਰੀਕੇ ਨਾਲ ਗਿਣਤੀ ਲਈ ਕਰਮਚਾਰੀ ਤਾਇਨਤ ਕੀਤੇ ਗਏ ਹਨ, ਜਿਸ ਵਿਚ ਹਰੇਕ ਗਿਣਤੀ ਟੇਬਲ ਉੱਪਰ ਗਿਣਤੀ ਸੁਪਰਵਾਈਜ਼ਰ, ਗਿਣਤੀ ਸਹਾਇਕ ਤੇ ਮਾਈਕਰੋ ਆਬਜ਼ਰਵਰ ਤਾਇਨਾਤ ਕੀਤੇ ਗਏ ਹਨ। ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਮੋਬਾਇਲ ਲੈ ਕੇ ਗਿਣਤੀ ਕੇਂਦਰ ਦੇ ਅੰਦਰ ਦਾਖਲ ਹੋਣ ਦੀ ਆਗਿਆ ਨਹੀਂ ਹੈ।
ਇਸ ਮੌਕੇ ਉਨਾਂ ਮੀਡੀਆਂ ਲਈ ਸਥਾਪਤ ਕੀਤੇ ਜਾਣ ਵਾਲੇ ਮੀਡੀਆ ਸੈੱਲ, ਆਵਾਜਾਈ ਦੇ ਪ੍ਰਬੰਧਾਂ, ਪਾਰਕਿੰਗ ਤੇ ਐਨ.ਆਈ.ਸੀ ਆਦਿ ਨਾਲ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵੋਟਾਂ ਦੀ ਗਿਣਤੀ ਦੇ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨਾਂ ਅੱਗੇ ਦੱਸਿਆ ਕਿ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਦੇ ਗੇਟ ਨੰਬਰ ਇੱਕ ਵਿਖੇ ਮੀਡੀਆ ਸੈਂਟਰ ਸਥਾਪਤ ਕੀਤਾ ਗਿਆ ਹੈ, ਜਿਥੇ ਮੀਡੀਆ ਕਰਮੀਆਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਮੀਡੀਆ ਦੇ ਸਾਥੀ ਮੀਡੀਆ ਸੈਂਟਰ ਤਕ ਹੀ ਆਪਣੇ ਲੈਪਟਾੱਪ, ਮੋਬਾਇਲ ਆਦਿ ਲਿਜਾ ਸਕਣਗੇ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
कडींसौड।।विद्यालय को स्मार्ट क्लास संचालन हेतु टीएचडीसी सेवा द्वारा स्मार्ट टीवी सोलर पैनल सहित उपलब्ध कराया गया है। विद्यालय मे...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
-
जन समस्याओं के निस्तारण को लेकर जनता मिलन कार्यक्रम।। टिहरी।। जिलाधिकारी डॉ.सौरभ गहरवार द्वारा कार्यालय कक्ष में जनता की समस्याए...
-
स्योहारा। पुलिस अधीक्षक बिजनौर नीरज कुमार जादौन ने थाना स्योहारा का औचक निरीक्षण किया। स्योहारा। पुलिस अधीक्षक बिजनौर नीरज कुमार जादौन ने थ...
-
राजस्थान मेहंदीपुर बालाजी के पास उदयपुरा गांव में आज गणगौर का त्योहार बड़ी धूमधाम से मनाया गया. नन्ही मुन्नी बच्चियों के साथ दूल्हा दुल्...
-
पुलिस का सहयोग करने वाले डिजिटल वालंटियर्स को प्रशस्ति पत्र प्रदान कर किया सम्मानित। टिहरी।।बरिष्ठ पुलिस अधीक्षक टिहरी श्री नवनी...
COMMENTS