ਅੰਮ੍ਰਿਤਸਰ,12 ਅਪ੍ਰੈਲ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਆਗੂ ਬਾਬਾ ਜਗਜੀਵਨ ਸਿੰਘ, ਬਾਬਾ ਕੁੰਨਣ ਸਿੰਘ ਅਬਦਾਲ ਦੀ ਅਗਵਾਈ ਹੇਠ ਮੋਦੀ ਸਰਕਾਰ ਦਾ ਪਿੱਟ ਸਿਆਪਾ
ਕੀਤਾ ਗੱਲਬਾਤ ਕਰਦਿਆਂ ਤਲਵੰਡੀ ਅਤੇ ਅਬਦਾਲ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਪ੍ਰੀਪੇਡ ਮੀਟਰ ਲਗਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਜਿਸ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ ਆਏ ਦਿਨ ਰਸੋਈ ਗੈਸ, ਪੈਟਰੋਲ-ਡੀਜ਼ਲ, ਦੀਆਂ ਕੀਮਤਾਂ ਵਧਾ ਕੇ ਆਮ ਲੋਕਾ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ ਆਗੂਆਂ ਨੇ ਆਖਿਆ ਕਿ ਮੋਦੀ ਸਰਕਾਰ ਖੇਤੀਬਾੜੀ ਅਤੇ ਬਿਜਲੀ ਮਹਿਕਮੇ ਨੂੰ ਨਿੱਜੀ ਹੱਥਾਂ ਵਿਚ ਦੇਕੇ ਜਨਤਾ ਦਾ ਕਚੂੰਬਰ ਕਢਣਾ ਚਹੁੰਦੀ ਹੈ ਇਸ ਮੌਕੇ ਬਲਾਕ ਆਗੂ ਗੁਰਮੇਜ ਸਿੰਘ ਥਰੀਏਵਾਲ, ਪ੍ਰਧਾਨ ਸਕੱਤਰ ਸਿੰਘ ਅਬਦਾਲ, ਡਾ ਸਤਨਾਮ ਸਿੰਘ, ਸਵਿੰਦਰ ਸਿੰਘ ਸਿੱਧੂ, ਡਾ ਸਾਧੂ ਸਿੰਘ, ਅੰਗਰੇਜ ਸਿੰਘ, ਪਰਗਟ ਸਿੰਘ, ਗੁਰਜੀਤ ਸਿੰਘ, ਰਵਿੰਦਰ ਸਿੰਘ, ਸੰਤੋਖ ਸਿੰਘ, ਬਚਿੱਤਰ ਸਿੰਘ, ਸਰਬਜੀਤ ਸਿੰਘ, ਗੁਰਮੀਤ ਸਿੰਘ ਤੇ ਕਾਬਲ ਸਿੰਘ ਆਦਿ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਮੌਜੂਦ ਸਨ
ਫੋਟੋ ਕੈਪਸ਼ਨ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਬਾਬਾ ਜੀਵਨ ਸਿੰਘ ਤਲਵੰਡੀ, ਬਾਬਾ ਕੁੰਨਣ ਸਿੰਘ ਅਬਦਾਲ, ਪ੍ਰਧਾਨ ਸਕੱਤਰ ਸਿੰਘ ਅਬਦਾਲ ਤੇ ਹੋਰ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
केजरीवाल की गारंटी - हम जो वादा करते हैं, उसे पूरा करते हैं” - अमनदीप संधू आम आदमी पार्टी ने जनता से किया हर वादा पूरा किया पठानकोट, (दीपक...
-
ભારતીય સંસ્કૃતીમાં તહેવારોની ઉજવણી નું આગવું મહાતમય છે ત્યારે શીતળા સાતમ ના પર્વ ની પણ પરંપરાગત રીતે ઉસ્તાહભેર ઉજવણી કરાવાય છે . ફાગણ મહિ...
-
आज संसारपुर टेरस के जल शक्ति विभाग के रेस्ट हाउस मे 19 सूत्रीय मांग पत्र हिमाचल पथ परिवहन निगम की ड्राइवर यूनियन की तरफ से परिवहन मंत्री ब...
-
संसारपुर टेरेस जो घाटी पंचायत के अंतर्गत आती है। उसके सभी चुनाव लड़ने वाले उम्मीदवारों पर सरकार ने सभी पर अबैध कब्जे के आरोप मे चुनाव लड़ने स...
-
पंचमुखी महादेव मंदिर पर नाबालिग दो प्रेमी द्वारा रचाई जा रही थी शादी - रोमी पाठक जिला बाल संरक्षण इकाई टीम के त्वरित कार्यवाही से नाबालिग ...
-
दिल्ली आबकारी नीति मामला: अदालत ने अरविंद केजरीवाल, मनीष सिसोदिया समेत 23 आरोपियों को किया बरी पठानकोट (दीपक महाजन):दिल्ली की बहुचर्चित आ...
-
मेरी रसोई योजना का विस्तार: अब गेहूं के साथ मिलेंगी 5 अतिरिक्त वस्तुएँ राज्य में लगभग 40 लाख परिवारों को मिलेगा सीधा लाभ मंत्री लाल चंद कट...
-
धनोल्टी विधायक,थौलधार ब्लॉक प्रमुख व प्रदेश महिला महामंत्री व जिला पंचायत सदस्य ने बोर्ड परीक्षा में टॉपर छात्र-छात्राओं को किया सम्मानित। ...
-
दुमका: उपायुक्त राजेश्वरी बी के निदेश पर जिला आपूर्ति पदाधिकारी अल्बर्ट बिलुंग ने सभी पेट्रोल पंप मालिकों को निर्देश दिया है कि प्रातः 6:0...
-
टिहरी।।मुख्यमंत्री उदीयमान खिलाडी उन्नयन योजना के अन्तर्गत न्याय पंचायत स्तरों में चयन ट्रायल्स के दूसरे दिन 1865 बालक तथा 1488 बालिकाओं ने ...

COMMENTS