ਬਟਾਲਾ 3 ਅਪਰੈਲ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਇਥੋਂ ਨਜ਼ਦੀਕ ਪਿੰਡ ਦਾਬਾਂਵਾਲ ਵਿਖੇ ਸੱਤਸਰ ਹਸਪਤਾਲ ਵੱਲੋਂ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿਚ ਸੱਤ ਸਰ ਹਸਪਤਾਲ ਦੇ ਮੈਡੀਸਨ ਦੇ ਮਾਹਿਰ ਅਤੇ ਡਾਇਬਿਟੀਜ਼ ਦੇ ਸਪੈਸ਼ਲਿਸਟ ਡਾ ਗਗਨਦੀਪ ਖਿੰਦੜੀਆ
ਆਪਣੀ ਟੀਮ ਨਾਲ ਵਿਸ਼ੇਸ਼ ਤੌਰ ਤੇ ਪਹੁੰਚੇ .ਪ੍ਰੈੱਸ ਨਾਲ ਗੱਲਬਾਤ ਕਰਦਿਆਂ ਡਾ ਗਗਨਦੀਪ ਖਿੰਦੜੀਆ ਨੇ ਕਿਹਾ ਕਿ ਅਸੀਂ ਕੈਂਪ ਕੈਂਪ ਵਿੱਚ ਲਗਪਗ 80 ਦੇ ਕਰੀਬ ਮਰੀਜ਼ਾਂ ਦੇ ਫ੍ਰੀ ਟੈਸਟ ਕਰ ਕੇ ਉਨ੍ਹਾਂ ਨੂੰ ਫ੍ਰੀ ਦਵਾਈਆਂ ਦਿੱਤੀਆਂ ਗਈਆਂ ਉਨ੍ਹਾਂ ਅੱਗੇ ਕਿਹਾ ਕਿ ਅਸੀਂ ਦੋ ਤਿੰਨ ਮਹੀਨੇ ਬਾਅਦ ਆਪਣੇ ਹਸਪਤਾਲ ਵੱਲੋਂ ਫ੍ਰੀ ਵੱਖ ਵੱਖ ਪਿੰਡਾਂ ਵਿੱਚ ਕੈਂਪ ਲਗਾ ਰਹੇ ਹਾਂ ਤਾਂ ਜੋ ਕੋਈ ਵੀ ਗ਼ਰੀਬ ਪਰਿਵਾਰ ਜੋ ਆਪਣਾ ਇਲਾਜ ਨਹੀਂ ਕਰਵਾ ਸਕਦੇ ਉਹ ਦਵਾਈਆਂ ਤੋਂ ਵਾਂਝਾ ਨਾ ਰਹਿ ਸਕਣ ਕਿਉਂਕਿ ਮਨੁੱਖਤਾ ਦੀ ਸੇਵਾ ਸਭ ਤੋਂ ਉੱਤਮ ਸੇਵਾ ਹੈ ਜੋ ਅਸੀਂ ਵੱਖ ਵੱਖ ਪਿੰਡਾਂ ਵਿੱਚ ਕੈਂਪ ਲਗਾ ਕੇ ਕਰ ਰਹੇ ਹਾਂ ਇਸ ਮੌਕੇ ਉਨ੍ਹਾਂ ਨਾਲ ਗਾਇਨੀ ਸਪੈਸ਼ਲਿਸਟ ਡਾ ਸ਼ਿਵਾਨੀ ਖਿੰਦੜੀਆ ਡਾ ਬਲਜੀਤ ਸਿੰਘ ਡਾ ਮਨਜੀਤ ਸਿੰਘ ਡਾ ਸੁਮਨ ਆਦਿ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮ...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
टिहरी गढ़वाल।।(सू.वि.)जिलाधिकारी मयूर दीक्षित ने मंगलवार को जिला सभागार नई टिहरी में संबंधित अधिकारियों के साथ की मासिक स्टाफ बैठक। ...
-
मुख्यमंत्री श्री पुष्कर सिंह धामी ने शुक्रवार को सचिवालय स्थित मीडिया सेंटर में पत्रकारों को संबोधित किया। देहरादून।।उत्तराखंड।...
COMMENTS