ਮੁਹੰਮਦ ਜ਼ੀਸ਼ਾਨ ਨੇ 91 ਪ੍ਰਤੀਸ਼ਤ ਅੰਕ ਲੈਕੇ ਪਹਿਲਾ ਸਥਾਨ ਕੀਤਾ ਹਾਸਿਲ
ਅੰਮ੍ਰਿਤਸਰ, 2 ਅਪਰੈਲ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨ ਕੀਤੇ ਬੀ.ਸੀ.ਏ ਸਮੈਸਟਰ ਪੰਜਵੇ ਦੇ ਨਤੀਜੇ ਚ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਬੀ.ਸੀ.ਏ ਸਮੈਸਟਰ ਪੰਜਵੇ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਆਪਣੇ ਕਾਲਜ ਦਾ
ਨਾਂਅ ਰੋਸ਼ਨ ਕੀਤਾ ਹੈ। ਇਸ ਸ਼ਾਨਦਾਰ ਨਤੀਜੇ ਬਾਰੇ ਕਾਲਜ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋਫੈਸਰ ਹਰਕੰਵਲ ਸਿੰਘ ਬਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਬੀ.ਸੀ.ਏ ਸਮੈਸਟਰ ਪੰਜਵੇ ਦੇ ਵਿਦਿਆਰਥੀ ਮੁਹੰਮਦ ਜ਼ੀਸ਼ਾਨ ਨੇ 91% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ, ਰਮਨੀਤ ਕੌਰ ਨੇ 88.25% ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਹੀਨਾ ਅਤੇ ਗੁਰਿੰਦਰ ਸਿੰਘ ਨੇ 86% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ, ਨਵਜੋਤ ਕੌਰ ਨੇ 85% ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਅਤੇ ਮੁਸੱਵਿਰ ਅਹਿਮਦ ਨੇ 84.5% ਅੰਕ ਪ੍ਰਾਪਤ ਕਰਕੇ ਪੰਜਵਾਂ ਸਥਾਨ ਹਾਸਿਲ ਕੀਤਾ ਹੈ। ਇਸੇ ਤਰ੍ਹਾਂ ਬਾਜ਼ਲਾ ਜਾਵੇਦ ਨੇ 84.25%, ਦਿਵਿਆ ਰਾਣਾ ਨੇ 83.25%, ਲਵਪ੍ਰੀਤ ਕੌਰ ਨੇ 81.5%, ਬਲਜੀਤ ਸਿੰਘ ਨੇ 81.25%, ਤੱਯਬ ਅਹਿਮਦ ਨੇ 81%, ਨਸ਼ਰਾਹ ਸੁਲਤਾਨ ਨੇ 80.75%, ਸਾਇਮਾ ਤਾਰੀਕ ਨੇ 80.25% ਅਤੇ ਮਨੀਸ਼ਾ ਕੁਮਾਰੀ ਨੇ 80% ਅੰਕ ਪ੍ਰਾਪਤ ਕੀਤੇ ਹਨ। ਕਾਲਜ ਸਥਾਨਕ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਬਲਚਰਨਜੀਤ ਸਿੰਘ ਭਾਟੀਆ ਤੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਵੱਲੋਂ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ. ਹਰਕੰਵਲ ਸਿੰਘ ਬਲ, ਪ੍ਰੋ. ਸਤਵਿੰਦਰ ਸਿੰਘ ਕਾਹਲੋਂ, ਪ੍ਰੋ. ਕੌਸ਼ਲ ਕੁਮਾਰ, ਪ੍ਰੋ. ਕਿਰਨਦੀਪ ਕੌਰ, ਪ੍ਰੋ. ਜਸਪਿੰਦਰ ਸਿੰਘ, ਪ੍ਰੋ. ਸ਼ਵੇਤਾ ਸ਼ਰਮਾ, ਪ੍ਰੋ. ਅਨੂਰੀਤ ਕੌਰ, ਪ੍ਰੋ. ਇਰਨਦੀਪ ਕੌਰ ਸਮੇਤ ਸਮੂਹ ਸਟਾਫ, ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।
ਕੈਪਸ਼ਨ
ਬੀ.ਸੀ.ਏ ਸਮੈਸਟਰ ਪੰਜਵੇ ਦੇ ਅਵੱਲ ਰਹਿਣ ਵਾਲੇ ਵਿਦਿਆਰਥੀ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ग्रीनलैंड क्रिकेट क्लब द्वारा आयोजित 47वें टूर्नामेंट में पठानकोट क्रिकेट क्लब ने दीनानगर क्रिकेट टीम को हराकर फाइनल में जगह बनाई। ---पठानक...
-
मलिकपुर कॉम्प्लेक्स में अपनी बदहाली पर आंसू बहाता वॉटरफॉल पठानकोट ()मलिकपुर कॉम्प्लेक्स में सुंदरता के लिए बनाया गया वाटरफॉल अब अपनी बदहा...
-
*युवा दिवस के अवसर पर अभाविप ने निकाली भव्य शोभा यात्रा* *अभाविप की देशव्यापी मुहिम "परिसर चलो अभियान" की हुई शुरुवात* सोनभद्र। ...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...
-
राष्ट्रीय लोक अदालत में 9268 मामले पेश किए गए, 7719 का निपटारा किया गया 49,84,41,426 रुपये के मुआवज़े दिए गए पठानकोट,दिसंबर (दीपक महाजन )...
-
जिला पठानकोट से सटे जम्मू कश्मीर की सीमा चौकियों पर खनन सामग्री की रैंडम चेकिंग के लिए जिला प्रशासन द्वारा टीमें गठित पठानकोट, 10 दिसंबर (...
-
सिरमौर की नवनियुक्त डीसी श्रीमती प्रियंका वर्मा ने आज पदभार ग्रहण किया। नाहन, 30 अप्रैल : श्रीमती प्रियंका वर्मा ने आज उपायुक...
-
‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਉੱਘੀ ਗਾਇਕਾ ਸਰਗੀ ਮਾਨ, ਗਿੱਧਿਆਂ ਦੀ ਰਾਣੀ ਕਵਲੀਨ ਕੋਰ ...
-
समाज की सेवा ही समाज का कल्याण कर सकती है- उपाध्यक्ष समाज कल्याण योजनाएं अनुश्रवण समिति। टिहरी गढ़वाल।।(सू०वि०)आज गुरूवार को विक...

COMMENTS