ਗੁਰਦਾਸਪੁਰ 28 ਅਪ੍ਰੈਲ ( ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਜਸਬੀਰ ਸਿੰਘ )
*ਸਰਕਾਰੀ ਸਕੂਲਾਂ ਦੇ ਸ਼ੁਰੂ ਹੋਏ ਨਵੇਂ ਵਿੱਦਿਅਕ ਸੈਸ਼ਨ ਦੇ ਸਬੰਧ ਵਿੱਚ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿਚ ਪਡ਼੍ਹਦੇ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਮੁਫਤ ਪਾਠ ਪੁਸਤਕਾਂ ਦੀ ਵੰਡ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਪਾਲ ਸਿੰਘ ਸੰਧਾਵਾਲੀਆ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮਦਨ ਲਾਲ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਬੀਰ ਸਿੰਘ ਵੱਲੋਂ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆਂ ਨਾਲ ਵਰਚੂਅਲ ਮੀਟਿੰਗ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਡੀ.ਈ.ਓ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਮੁਫ਼ਤ ਪਾਠ ਪੁਸਤਕਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਪਹੁੰਚੀਆ ਇਹ ਪਾਠ ਪੁਸਤਕਾਂ ਵਿਦਿਆਰਥੀਆਂ ਨੂੰ ਵੰਡ ਕੇ ਇਹਨਾ ਦਾ ਰਿਕਾਰਡ ਈ. ਪੰਜਾਬ ਪੋਰਟਲ 'ਤੇ ਸਮੇਂ ਸਿਰ ਅਪਲੋਡ ਕੀਤਾ ਜਾਵੇ । ਉਨ੍ਹਾਂ ਨੇ ਸਮੂਹ ਸਕੂਲ ਮੁਖੀਆਂ ਨੂੰ ਨਵਾਂ ਸੈਸ਼ਨ ਸ਼ੁਰੂ ਹੋਣ ਦੀ ਵਧਾਈ ਦਿੱਤੀ ਤੇ ਮਾਪਿਆਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਦਾ ਫ਼ਾਇਦਾ ਲੈਣ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਓ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਬੁੱਕਸ ਪਵਨ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੁਣ ਤਕ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜ਼ਿਲ੍ਹੇ ਵਿਚ ਪੜ੍ਹਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਕੁੱਲ 28 ਟਾਈਟਲ ਪ੍ਰਾਪਤ ਹੋਏ ਹਨ ਜੋ ਕਿ ਸਮੂਹ 19 ਬਲਾਕਾਂ ਨੂੰ ਪੁਜਦਾ ਕਰ ਦਿੱਤੇ ਗਏ ਹਨ ਅਤੇ ਸਮੂਹ ਬਲਾਕਾਂ ਵੱਲੋਂ ਸਮੂਹ ਸਕੂਲਾਂ ਨੂੰ ਕਿਤਾਬਾਂ ਭੇਜ ਦਿੱਤੀਆਂ ਗਈਆਂ ਹਨ । ਇਸ ਮੌਕੇ ਜੂਨੀਅਰ ਸਹਾਇਕ ਨਰਿੰਦਰ ਸ਼ਰਮਾ , ਐਮ.ਆਈ.ਐਸ ਕੋਆਰਡੀਨੇਟਰ ਮੁਨੀਸ਼ ਸਰਮਾ ਅਤੇ ਨੀਤੂ ਅੱਤਰੀ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
दो महीने बाद पूरी हुई लोगो की तमन्ना पुसद पूस नदी पर लोगो ने लिया पुर का मज़ा पुसद:- कल रात से चल रही भारी बारिश के अब दो महीने बा...
-
ਭਗਵਾਨ ਸਿੰਘ ਚੌਹਾਨ ਨੇ ਮੁੜ ਫੜਿਆ ਬਸਪਾ ਦਾ ਪੱਲਾ, ਸੈਂਕੜੇ ਸਾਥੀਆਂ ਸਮੇਤ ਹੋਏ ਬਸਪਾ ਵਿਚ ਸ਼ਾਮਿਲ. ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,,ਨੀਰਜ ਸ਼...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਨੂੰ ਬਟਾਲਾ 23 ਜਨਵਰੀ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) ਸੀਨੀਅਰ ਸਿਟੀਜਨ ਫੋਰਮ ...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...

COMMENTS