ਅੰਮ੍ਰਿਤਸਰ,3 ਅਪ੍ਰੈਲ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਨਹਿਰੀ ਪਟਵਾਰੀ ਯੂਨੀਅਨ ਪੰਜਾਬ (ਰਜਿ:) ਦੇ ਸੂਬਾ ਪ੍ਰਧਾਨ ਜਸਕਰਨ ਸਿੰਘ ਗਹਿਰੀ ਬੁੱਟਰ,ਸੀਨੀ: ਮੀਤ ਪ੍ਰਧਾਨ ਰਾਜਦੀਪ ਸਿੰਘ ਚੰਦੀ ਅਤੇ ਕਿਰਪਾਲ ਸਿੰਘ ਪਨੂੰ ਦੀ ਅਗਵਾਈ ਹੇਠ ਸੈਂਕੜਿਆਂ ਦੀ ਗਿਣਤੀ ਵਿੱਚ ਨਹਿਰੀ ਪਟਵਾਰੀਆਂ ਵੱਲੋ ਰੱਖੇ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਦੌਰਾਨ ਜਲ ਸਰੋਤ
ਵਿਭਾਗ ਪੰਜਾਬ ਦੇ ਨਵੇਂ ਬਣੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸੰਕਰ ਜਿੰਪਾ ਨੂੰ ਉਨ੍ਹਾਂ ਦੇ ਜੱਦੀ ਜਿਲ੍ਹਾ ਹੁਸ਼ਿਆਰਪੁਰ ਵਿਖੇ ਪਹੁੰਚ ਕੇ ਮੁਬਾਰਕਬਾਦ ਦਿੱਤੀ ਅਤੇ ਫੁੱਲਾਂ ਦੇ ਗੁਲਦਸਤੇ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਯੂਨੀਅਨ ਵੱਲੋ ਖੁੱਲੇ ਪੰਡਾਲ ਵਿੱਚ ਰੱਖੇ ਇਸ ਸਨਮਾਨ ਸਮਾਰੋਹ ਦੌਰਾਨ ਨਹਿਰੀ ਪਟਵਾਰੀਆਂ ਦੀਆਂ ਮੰਗਾਂ ਸੰਬੰਧੀ ਬੋਲਦਿਆਂ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸੰਕਰ ਜਿੰਪਾ ਨੇ ਕਿਹਾ ਕਿ ਪਟਵਾਰੀਆਂ ਦੀਆਂ ਜਾਇਜ ਅਤੇ ਹੱਕੀ ਮੰਗਾਂ ਨੂੰ ਹਰ ਹੀਲੇ ਹਲ ਕੀਤਾ ਜਾਵੇਗਾ।ਮਹਿਕਮੇ ਦੇ ਕਿਸੇ ਵੀ ਕਰਮਚਾਰੀ ਅਤੇ ਅਧਿਕਾਰੀ ਨੂੰ ਮਹਿਕਮੇ ਵਿੱਚ ਕਿਸੇ ਵੀ ਕਿਸਮ ਦੀ ਕੋਈ ਮੁਸਕਲ ਨਹੀਂ ਆਉਣ ਦਿੱਤੀ ਜਾਵੇਗੀ।ਬਸ਼ਰਤੇ ਕਿ ਉਹ ਮਹਿਕਮੇ ਦੀ ਬਿਹਤਰੀ ਅਤੇ ਚੜ੍ਹਦੀ ਕਲਾ ਲਈ ਪੰਜਾਬ ਸਰਕਾਰ ਦਾ ਸਹਿਯੋਗ ਕਰਨ।ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਰੌਣੀ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋ ਵੀ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸੰਕਰ ਜਿੰਪਾ ਨੂੰ ਵਿਸੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਹੋਰਨਾਂ ਤੋਂ ਇਲਾਵਾ ਇਸ ਮੌਕੇ ਨਹਿਰੀ ਪਟਵਾਰ ਯੂਨੀਅਨ ਦੇ ਸਰਪ੍ਰਸਤ ਸੰਤੋਸ ਕੁਮਾਰ,ਚੇਅਰਮੈਨ ਸੁਭਾਸ਼ ਚੰਦਰ ਮੋਦਗਿੱਲ ਅਤੇ ਪ੍ਰਦੀਪ ਕੁਮਾਰ, ਗੁਰਦੀਪ ਸਿੰਘ ਲੇਹਿਲ,ਅਮਰਜੀਤ ਧੂਰੀ,ਕਮਲਜੀਤ ਸਿੰਘ,ਰਣਵੀਰ ਸਿੰਘ,ਨਿਸ਼ਾਨ ਸਿੰਘ ਰੰਧਾਵਾ,ਚੰਦਰ ਹੁਸ਼ਿਆਰਪੁਰ,ਦਵਿੰਦਰ ਮੰਡੇਰ,ਰਮਨ ਸਿੰਘ ਰੋਪੜ,ਹਰਪ੍ਰੀਤ ਬਠਿੰਡਾ, ਸਤਿੰਦਰ ਸਿੰਘ,ਸੁਰਿੰਦਰਪਾਲ ਸਿੰਘ,ਸਰਬਜੀਤ ਸਿੰਘ, ਜਗਦੀਪ ਰਾਏਕੋਟ,ਰਜਿੰਦਰ ਸਰਮਾ,ਕੁਲਦੀਪ ਸਿੰਘ,ਜਗਮੋਹਨ ਢਿੱਲੋਂ,ਸੁਖਜੀਤ ਮੁਕਤਸਰ,ਪੰਕਜ ਸਿੰਗਲਾ,ਵਿਸਾਲ ਮੁਕਤਸਰ,ਉਂਕਾਰ ਸਿੰਘ,ਚੰਦਰਦੀਪ ਸਿੰਘ,ਰਮਨ ਪਰਮਾਰ,ਅੰਕਿਤ ਸਰਮਾ,ਅੰਮ੍ਰਿਤਪਾਲ ਸਿੰਘ,ਵਿਸਾਲ ਭਨੋਟ,ਅਸ਼ਵਨੀ ਕੁਮਾਰ,ਰਣਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਰਮਚਾਰੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮ...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
टिहरी गढ़वाल।।(सू.वि.)जिलाधिकारी मयूर दीक्षित ने मंगलवार को जिला सभागार नई टिहरी में संबंधित अधिकारियों के साथ की मासिक स्टाफ बैठक। ...
-
मुख्यमंत्री श्री पुष्कर सिंह धामी ने शुक्रवार को सचिवालय स्थित मीडिया सेंटर में पत्रकारों को संबोधित किया। देहरादून।।उत्तराखंड।...
COMMENTS