ਬਟਾਲਾ 24 ਅਪ੍ਰੈਲ ( ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਜਸਬੀਰ ਸਿੰਘ )
ਪਿੰਡ ਧੁੱਪਸੜੀ ਦੀ ਸਮੁੱਚੀ ਗ੍ਰਾਮ ਪੰਚਾਇਤ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਐਮ.ਐਲ.ਏ. ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਦੀ ਸੋਚ ਨੂੰ ਅਪਣਾਉਂਦੇ ਹੋਏ `ਆਪ’ ਵਿੱਚ ਸ਼ਾਮਲ ਹੋਏ। ਇਸ ਮੌਕੇ ਐਮ.ਐਲ.ਏ. ਸ਼ੈਰੀ ਕਲਸੀ ਨੇ ਸਰਪੰਚ ਬਲਵਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ , ਪੰਚ ਗੁਰਬਚਨ ਸਿੰਘ , ਪੰਚ ਰਜਿੰਦਰ ਸਿੰਘ , ਪੰਚ ਅਵਤਾਰ ਸਿੰਘ , ਪੰਚ ਮੁੱਖਤਾਰ ਸਿੰਘ ਤੋਸੀ, ਪੰਚ ਗੁਰਮੀਤ ਸਿੰਘ , ਪੰਚ ਜਸਕੀਰਤ ਸਿੰਘ ਨੂੰ `ਆਪ’ ਵਿੱਚ ਆਉਣ ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਹਰ ਰਿੱਕ ਵਰਕਰ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਵਿਸ਼ਵਾਸ ਦੁਆਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਰ ਖੇਤਰ ਵਿੱਚ ਵਿਕਾਸ ਕਰਨ ਲਈ ਵਿਸ਼ੇਸ਼ ਯੋਜਨਾਬੰਦੀ ਤਹਿਤ ਕੰਮ ਕੀਤਾ ਜਾ ਰਿਹਾ ਹੈ ਅਤੇ ਨੋਜਵਾਨਾ ਨੂੰ ਰੁਜ਼ਗਾਰ ਦੇਣ ਲਈ ਪਾਰਟੀ ਵੱਲੋਂ ਕਈ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਅਤੇ ਅਸੀਂ ਸਾਰੇ ਰਲ ਕੇ ਆਪਣੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਵਾਂਗੇ। ਇਸ ਮੌਕੇ ਸਰਪੰਚ ਬਲਵਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਚੱਲਦੇ ਹੋਏ ਪਿੰਡ ਦਾ ਹਰ ਪੱਖੋਂ ਵਿਕਾਸ ਕਰਨਗੇ ਅਤੇ ਪਾਰਟੀ ਲਈ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ। ਇਸ ਦੌਰਾਨ ਉਨ੍ਹਾਂ ਪਿੰਡ ਵਿੱਚ ਬਣਨ ਵਾਲੀ ਚਰਚ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੰਦੀਪ ਸਿੰਘ , ਉਪਦੇਸ਼ ਕੁਮਾਰ , ਮਾਨਿਕ ਮਹਿਤਾ , ਗਗਨਦੀਪ ਸਿੰਘ ਹਾਜ਼ਰ ਸਨ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮ...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
टिहरी गढ़वाल।।(सू.वि.)जिलाधिकारी मयूर दीक्षित ने मंगलवार को जिला सभागार नई टिहरी में संबंधित अधिकारियों के साथ की मासिक स्टाफ बैठक। ...
-
मुख्यमंत्री श्री पुष्कर सिंह धामी ने शुक्रवार को सचिवालय स्थित मीडिया सेंटर में पत्रकारों को संबोधित किया। देहरादून।।उत्तराखंड।...
COMMENTS