70 ਪ੍ਰਾਣੀ ਅੰਮ੍ਰਿਤਪਾਨ ਕਰਕੇ ਗੁਰੂ ਵਾਲੇ ਬਣੇ
ਅੰਮ੍ਰਿਤਸਰ, 9 ਅਪ੍ਰੈਲ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਅਬਦਾਲ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਪਿੰਡ ਅਬਦਾਲ ਦੀਆਂ ਸਮੂਹ ਸੰਗਤਾਂ
ਵੱਲੋ ਮਹਾਨ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਜੀ ਤੋਂ ਵਿਸ਼ੇਸ਼ ਤੌਰ ਤੇ ਪੰਜ ਪਿਆਰੇ ਸਾਹਿਬਾਨ ਪਹੁੰਚੇ। ਅੰਮ੍ਰਿਤ ਛਕਣ ਵਾਲੇ ਪ੍ਰਾਣੀਆ ਨੂੰ ਕਕਾਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਭੇਟਾ ਰਹਿਤ ਦਿੱਤੇ ਗੲੇ।ਇਸ ਮੌਕੇ 70 ਪ੍ਰਾਣੀਆ ਨੇ ਅੰਮ੍ਰਿਤ ਪਾਨ ਕੀਤਾ।
ਇਸ ਮੌਕੇ ਭਾਈ ਮਨਦੀਪ ਸਿੰਘ ਅਬਦਾਲ ਪ੍ਰਚਾਰਕ ਭਾਈ ਹਰਭਾਲ ਸਿੰਘ SGPC ਡਾਕਟਰ ਬਲਕਾਰ ਸਿੰਘ ਸ੍ਰ ਅਵਤਾਰ ਸਿੰਘ ਜੇ ਈ ਬਾਬਾ ਨਿਰਮਲ ਸਿੰਘ ਜੀ ਹਰਪਾਲ ਸਿੰਘ ਫੌਜੀ ਆਦਿ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
बांग्लादेश को हराकर भारत ने सातवीं बार जीता अंडर-19 एशिया कप सांवदाता पुसद :- भारतीय क्रिकेट टीम अंडर 19 स्तर पर भी एशिया की बादशाह ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...

COMMENTS