ਅਗਲੇ ਤਿੰਨ ਮਹੀਨਿਆਂ ਅੰਦਰ ਬਿਨਾਂ ਕਿਸੇ ਜੁਰਮਾਨੇ ਜਾਂ ਬਕਾਏ ਦੇ ਮੋਟਰ ਟੈਕਸ ਜਮ੍ਹਾਂ ਕਰਵਾਇਆ ਜਾ ਸਕਦਾ
ਸ੍ਰੀ ਹਰਗੋਬਿੰਦਪੁਰ, 25 ਅਪ੍ਰੈਲ ( ਨੀਰਜ ਸ਼ਰਮਾ/ ਜਸਬੀਰ ਸਿੰਘ ) - ਕੋਵਿਡ-19 ਦੇ ਕਾਰਨ ਆਰਥਿਕ ਮੰਦੀ ਨਾਲ ਜੂਝ ਰਹੇ ਸੂਬੇ ਦੇ ਟਰਾਂਸਪੋਰਟਰਾਂ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਨੇ ਵੱਡੀ ਰਾਹਤ ਦਿੱਤੀ ਹੈ ਜਿਸ ਤਹਿਤ ਟਰਾਂਸਪੋਰਟਰ ਅਗਲੇ ਤਿੰਨ ਮਹੀਨਿਆਂ ਵਿੱਚ ਬਿਨਾਂ ਕਿਸੇ ਜੁਰਮਾਨੇ ਜਾਂ ਬਕਾਏ ਤੋਂ ਆਪਣਾ ਬਣਦਾ ਟੈਕਸ ਜਮ੍ਹਾਂ ਕਰਵਾ ਸਕਦੇ ਹਨ। ਪੰਜਾਬ ਸਰਕਾਰ ਦਾ ਇਹ ਫੈਸਲਾ ਟਰਾਂਸਪੋਰਟਰਾਂ ਲਈ ਸੰਜੀਵਨੀ ਦਾ ਕੰਮ ਕਰੇਗਾ ਅਤੇ ਉਨ੍ਹਾਂ ਦੀ ਆਰਥਿਕਤਾ ਦੀ ਗੱਡੀ ਮੁੜ ਲੀਹੇ ਚੜ ਸਕੇਗੀ।
ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਧੰਨਵਾਦ ਕਰਦਿਆਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਟਰਾਂਸਪੋਰਟਰ ਭਾਈਚਾਰੇ ਨਾਲ ਕੀਤਾ ਗਿਆ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋੜ ਸਮੇਂ ਅਸੀਂ ਟਰਾਂਸਪੋਰਟਰਾਂ ਦੇ ਨਾਲ ਹਮੇਸ਼ਾ ਖੜੇ ਰਹਾਂਗੇ ਕਿਉਂਕਿ ਇਹ ਸੈਕਟਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ।
ਵਿਧਾਇਕ ਅਮਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਇਹ ਫੈਸਲਾ ਉਨ੍ਹਾਂ ਟਰਾਂਸਪੋਰਟਰਾਂ ਲਈ ਬਹੁਤ ਸਹਾਈ ਸਿੱਧ ਹੋਵੇਗਾ, ਜੋ ਕੋਵਿਡ ਮਹਾਂਮਾਰੀ ਕਾਰਨ ਆਪਣਾ ਮੋਟਰ ਟੈਕਸ ਜਮ੍ਹਾਂ ਨਹੀਂ ਕਰਵਾ ਸਕੇ ਅਤੇ ਹੁਣ ਉਹ ਅਗਲੇ ਤਿੰਨ ਮਹੀਨਿਆਂ ਦੇ ਅੰਦਰ ਬਿਨਾਂ ਕਿਸੇ ਜੁਰਮਾਨੇ ਅਤੇ ਬਕਾਏ ਦੇ ਆਪਣੇ ਬਕਾਏ ਟੈਕਸ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਇਸ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਹੀ ਫੈਸਲੇ ਲਏ ਜਾਣਗੇ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी गढ़वाल।।(सू.वि०)भगवान बदरी विशाल के अभिषेक एवं अखण्ड ज्योति हेतु नरेंद्रनगर टिहरी गढ़वाल स्थित राजमहल में पिरोया गया तिल का तेल। ...
-
टिहरी गढ़वाल।। जिला विकास समन्वय एवं निगरानी समिति (दिशा) की बैठक शनिवार को जिला सभागार, नई टिहरी में संपन्न हुई। बैठक की अध्यक्षता टिहरी स...
-
थौलधार।। पूर्व मुख्यमंत्री हरीश रावत की गंगा सम्मान यात्रा जैसे ही कण्डीसौड़ पहुंची थौलधार कांग्रेस कार्यकर्ताओं ने ढोल-नगाड़ों और नारों के ...
-
इकलौती बेटी ने दी शहीद पिता की चिता को मुखाअग्नि (कांगड़ा). इकलौती बेटी के सिर से पिता का साया उठ गया. अंतिम विदाई देते समय वह अपने पापा क...
-
भाकियू अनंत के प्रदेश उपाध्यक्ष बनाए गए जहीर आलम अंसारी**स्योहारा बिजनौर से Things मीडिया रिपोर्टर मौ कासिम की रिपोर्ट. स्योहारा। भारतीय किस...
-
कण्डीसौड़।। सरकार के तीन वर्ष के कार्यकाल पूर्ण होने पर आयोजित किए जा रहे "जन सेवा थीम" आधारित विकासखंड थौलधार में कार्यक्रम का उद...
-
अपर सचिव राजस्व व आयुष जोगदण्डे ने किया कैंछू गांव का दौरा। थौलधार।।उत्तराखंड शासन के अपर सचिव आयुष एवं आयुष शिक्षा तथा राजस्व व...
-
थौलधार।। विकासखंड थौलधार के राजकीय इंटर कॉलेज गैर नगुण में थाना छाम कंडीसौड के थाना प्रभारी निरीक्षक श्री प्रदीप पंत द्वारा स्कुल में एक जाग...
-
थौलधार।। धामी सरकार के सेवा,सुशासन व विकास के तीन वर्ष पूर्ण होने पर आठ दिवसीय समारोह एवं बहुउद्देशीय शिविर के तृतीय दिवस पर थौलधार में आयोज...
COMMENTS