ਮੱਛੀ ਪਾਲਣ ਦਾ ਕਿੱਤਾ ਸ਼ੁਰੂ ਹੋਣ ਨਾਲ ਪੰਚਾਇਤਾਂ ਦੀ ਆਮਦਨ ਵਧਣ ਦੇ ਨਾਲ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ - ਵਿਧਾਇਕ ਸ਼ੈਰੀ ਕਲਸੀ
ਬਟਾਲਾ, 28 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) - ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਾਂਝੇ ਤੌਰ ’ਤੇ ਪਿੰਡਾਂ ਦੇ ਛੱਪੜਾਂ ਨੂੰ ਮੱਛੀ ਪਾਲਣ ਲਈ ਵਿਕਸਤ ਕਰਨ ਦੀ ਯੋਜਨਾ ਤਿਆਰ ਕਰਨ ਤਾਂ ਜੋ ਪੰਚਾਇਤਾਂ ਦੀ ਆਮਦਨ ਵਧਾਉਣ ਦੇ ਨਾਲ ਨੌਜਵਾਨਾਂ ਨੂੰ ਇਸ ਖੇਤਰ ਵਿੱਚ ਰੁਜ਼ਗਾਰ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਛੱਪੜਾਂ ਨੂੰ ਮੱਛੀ ਪਾਲਣ ਦੀ ਵਰਤੋਂ ਵਿੱਚ ਲਿਆਉਣ ਦੀਆਂ ਬਹੁਤ ਸ਼ਾਨਦਾਰ ਸੰਭਾਵਨਾਵਾਂ ਅਤੇ ਪੰਜਾਬ ਸਰਕਾਰ ਵੱਲੋਂ ਇਸ ਖੇਤਰ ਵਿੱਚ ਕੰਮ ਕੀਤਾ ਜਾਵੇਗਾ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਹੁਤ ਸਾਰੇ ਪਿੰਡਾਂ ਵਿੱਚ ਥਾਪਰ ਮਾਡਲ ਤਹਿਤ ਛੱਪੜ ਵਿਕਸਤ ਕੀਤੇ ਗਏ ਹਨ ਅਤੇ ਕਈ ਪਿੰਡਾਂ ਵਿੱਚ ਛੱਪੜ ਬਹੁਤ ਵੱਡੇ ਹਨ ਅਤੇ ਉਨ੍ਹਾਂ ਵਿਚ ਪਾਣੀ ਵੀ ਹੈ। ਅਜਿਹੇ ਛੱਪੜਾਂ ਵਿੱਚ ਅਸਾਨੀ ਨਾਲ ਮੱਛੀ ਪਾਲਣ ਦਾ ਕਿੱਤਾ ਸ਼ੁਰੂ ਕੀਤਾ ਜਾ ਸਕਦਾ ਹੈ। ਉਨ੍ਹਾਂ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਟਾਲਾ ਬਲਾਕ ਦੇ ਪਿੰਡਾਂ ਦੇ ਛੱਪੜਾਂ ਦੀ ਵਿਸ਼ੇਸ਼ ਰਿਪੋਰਟ ਤਿਆਰ ਕਰਨ ਅਤੇ ਜਲਦ ਤੋਂ ਜਲਦ ਇਸ ਪ੍ਰੋਜੈਕਟ ਨੂੰ ਹਕੀਕਤ ਵਿੱਚ ਬਦਲਣ।
ਵਿਧਾਇਕ ਸ੍ਰੀ ਕਲਸੀ ਨੇ ਕਿਹਾ ਕਿ ਪਿੰਡਾਂ ਦੇ ਛੱਪੜਾ ਵਿੱਚ ਮੱਛੀ ਪਾਲਣ ਦਾ ਕਿੱਤਾ ਸ਼ੁਰੂ ਹੋਣ ਨਾਲ ਪੰਚਾਇਤਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਅਤੇ ਪੰਚਾਇਤਾਂ ਇਸ ਆਮਦਨ ਨਾਲ ਪਿੰਡਾਂ ਦਾ ਵਿਕਾਸ ਖੁਦ ਕਰ ਸਕਣਗੀਆਂ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਵੀ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦੇ ਪਿੰਡਾਂ ਵਿੱਚ ਇਸ ਪ੍ਰੋਜੈਕਟ ਨੂੰ ਨੇਪਰੇ ਚਾੜਿਆ ਜਾਵੇ ਤਾਂ ਜੋ ਪੂਰੇ ਪੰਜਾਬ ਲਈ ਮਿਸਾਲ ਬਣ ਸਕੇ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
Hello Friends, Pragati Media's Astrology Institute team is such a team that works with astrology and in conjunction with science. You m...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...

COMMENTS