ਬਟਾਲਾ 24 ਅਪਰੈਲ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)--ਜੁਗਾੜੂ ਵਾਹਨਾਂ ਤੇ ਪੁਲੀਸ ਵਲੋਂ ਲਗਾਈ ਗਈ ਪਾਬੰਦੀ ਦੇ ਹੁਕਮ ਹਾਲ ਦੀ ਘੜੀ ਵਾਪਸ ਲੈ ਲਏ ਗਏ ਹਨ । ਏ.ਡੀ.ਜੀ.ਪੀ. ਟਰੈਫਿਕ ਵਲੋਂ ਪੁਲੀਸ ਮੁਖੀਆਂ ਨੂੰ ਇਸ ਸੰਬੰਧੀ
ਇੱਕ ਵੱਖਰਾ ਪੱਤਰ ਲਿਖ ਕੇ ਅਧਿਕਾਰੀਆਂ ਨੂੰ ਅਜਿਹੇ ਵਾਹਨ ਚਾਲਕਾਂ ਨੂੰ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਕਿਹਾ ਗਿਆ ਹੈ । ਏ.ਡੀ.ਸੀ.ਪੀ. ਟਰੈਫਿਕ ਵਲੋਂ ਜਾਰੀ ਕੀਤੇ ਗਏ ਹੁਕਮ ਵਿਚ ਸਾਰੇ ਪੁਲੀਸ ਮੁਖੀਆਂ ਨੂੰ ਅਜਿਹੇ ਵਾਹਨ ਚਾਲਕਾਂ ਨੂੰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਪ੍ਰਤੀ ਵੀ ਜਾਣੂ ਕਰਵਾਉਣ ਲਈ ਕਿਹਾ ਗਿਆ ਹੈ ਜ਼ਿਕਰਯੋਗ ਹੈ ਕਿ ਸੂਬੇ ਭਰ ਵਿਚ ਚੱਲ ਰਹੇ ਜੁਗਾੜੂ ਵਾਹਨਾਂ ਤੇ ਪੁਲੀਸ ਵਲੋਂ ਪਾਬੰਦੀ ਲਗਾ ਦਿੱਤੀ ਗਈ ਸੀ ਅਤੇ ਇਨ੍ਹਾਂ ਵਾਹਨਾਂ ਦੇ ਧੜਾਧੜ ਚਲਾਨ ਕੱਟੇ ਜਾ ਰਹੇ ਸਨ । ਵਾਹਨ ਚਾਲਕਾਂ ਦੇ ਵਧ ਰਹੇ ਰੋਸ ਕਾਰਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇਸ ਦਾ ਕੜਾ ਨੋਟਿਸ ਲਿਆ ਗਿਆ ਸੀ।ਮੁੱਖ ਮੰਤਰੀ ਦੀ ਦਖ਼ਲਅੰਦਾਜ਼ੀ ਤੋਂ ਬਾਅਦ ਹੀ ਪੁਲੀਸ ਵਲੋਂ ਇਹ ਹੁਕਮ ਵਾਪਸ ਲਏ ਗਏ ਦੱਸੇ ਜਾ ਰਹੇ ਹਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...

COMMENTS