ਬਟਾਲਾ, 22 ਅਪ੍ਰੈਲ (ਨੀਰਜ ਸ਼ਰਮਾ ਜਸਬੀਰ ਸਿੰਘ ) - ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟਿ੍ਰਕ ਸਕਾਲਰਸ਼ਿਪ ਲਈ ਅਪਲਾਈ ਕਰਨ ਲਈ ਈ-ਪੋਰਟਲ ਸ਼ੁਰੂ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ। ਵਿਦਿਆਰਥੀਆਂ ਨੂੰ ਅਤਿ-
ਆਧੁਨਿਕ ਸਾਧਨ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਇਹ ਨਿਵੇਕਲੀ ਪਹਿਲਕਦਮੀ ਹੈ ਤਾਂ ਜੋ ਉਨਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਕੀਤੀ ਜਾ ਸਕੇ ਅਤੇ ਉਨਾਂ ਦੀ ਊਰਜਾ ਨੂੰ ਸਾਕਾਰਤਮਕ ਢੰਗ ਨਾਲ ਵਰਤਿਆ ਜਾ ਸਕੇ।
ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਦੇ ਸੁਪਨਿਆਂ ਨੂੰ ਸਿੱਖਿਆ ਰਾਹੀਂ ਸਾਕਾਰ ਕੀਤਾ ਜਾਵੇਗਾ ਕਿਉਕਿ ਬਾਬਾ ਸਾਹਿਬ ਨੇ ਹਮੇਸ਼ਾ ਸਮਾਜ ਦੇ ਹਰ ਵਰਗ ਨੂੰ ਸਿੱਖਿਅਤ ਕਰਨ ਲਈ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਉਨਾਂ ਕਿਹਾ ਕਿ ਸਮਾਜਿਕ ਬਰਾਬਰੀ ਦਾ ਟੀਚਾ ਸਿੱਖਿਆ ਰਾਹੀਂ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਤਹਿਤ 181.03 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਹਨ ਅਤੇ ਇਹ ਰਾਸ਼ੀ ਜਲਦ ਹੀ ਵਿਦਿਆਰਥੀਆਂ ਨੂੰ ਜਾਰੀ ਕਰ ਦਿੱਤੀ ਜਾਵੇਗੀ।
ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫੈਸਲਾ ਸਕਾਲਰਸ਼ਿਪ ਸਕੀਮ ਯੋਜਨਾ ਵਿੱਚ ਪਾਰਦਰਸ਼ਤਾ ਲਿਆਵੇਗਾ ਅਤੇ ਹਰ ਯੋਗ ਵਿਦਿਆਰਥੀ ਨੂੰ ਸਕਾਲਰਸ਼ਿਪ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਤੇ ਪੱਛੜੇ ਵਰਗਾਂ ਦੇ ਉਥਾਨ ਲਈ ਵਚਨਬੱਧ ਹੈ ਅਤੇ ਆਉਂਦੇ ਦਿਨਾਂ ਵਿੱਚ ਰਾਜ ਸਰਕਾਰ ਵੱਲੋਂ ਹੋਰ ਵੀ ਕਈ ਭਲਾਈ ਕਾਰਜ ਅਰੰਭੇ ਜਾਣਗੇ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
सिरमौर : सिरमौर के संगड़ाह उपमंडल के अंतर्गत ( under sub-division ) आने वाले गांव लाना चैता के सन्तराम की खाई में गिरने से मौत ( death by fal...
-
सिरमौर : युवा कर्मठ ईमानदार HAS खण्ड विकास अधिकारी श्री विनित ठाकुर ने संगड़ाह ब्लॉक का कार्यभार संभालते ही एक माह में 25 ग्राम पंचायतो का औच...
-
देहरादून: उत्तराखंड में कांग्रेस को दो बड़े झटके लगे हैं। पार्टी के वरिष्ठ नेता और उत्तराखंड कांग्रेस के प्रदेश उपाध्यक्ष रहे जोत सिंह बिष्...
-
सिरमौर : हिमाचल प्रदेश राज्य सहकारी बैंक शाखा प्रबंधक श्री शीतांशु वरमानी ने आज कार्यभार गृहण कर लिया है । Sirmaur : Himachal Pradesh St...
-
कांग्रेस पार्टी छोडकर आम आदमी पार्टी की सदस्यता ग्रहण की पूर्व कांग्रेस उपाध्यक्ष श्री जोत सिंह ने .देहरादून: उत्तराखंड में कांग्रेस के प्रदेश उपाध्यक्ष पद और पार्टी की प्राथमिक सदस्यता से इस्तीफा देने के बाद जोत सिंह बिष्ट ने आज 6 मई को ह...
-
कल दिनांक 24.04.2022 रात करीब 10 बजे अज्ञात सुत्रो ( unknown threads )से थाना संगड़ाह पर सूचना मिली कि गात्ताधार मे लड़ाई झगड़ा हो गया है| क...
-
थौलधार : ग्राम पंचायत बन्स्युंल के युवा साथी राजबीर बयाड़ा व समस्त क्षेत्रीय जनप्रतिनिधियों व ग्राम वासियों द्वारा श्री जोत सिंह बिस्ट पूर्व...
-
उत्तराखंड के शासकीय एवं अशासकीय विद्यालयों में 20 अप्रैल को बच्चों का शत-प्रतिशत पंजीकरण करवाने को लेकर प्रवेश उत्सव मनाया गया है. ...
-
सिरमौर. महात्मा गांधी राष्ट्रीय ग्रामीण रोजगार गारंटी योजना ( MANREGA) संगडाह ब्लॉक में हजारो श्रमिकों के आजीविका का साधन बनी है। संगडाह ...
-
पौड़ी: पंचूर गांव में उत्तर प्रदेश के मुख्यमंत्री योगी आदित्यनाथ के सबसे छोटे भाई के बेटे का मुंडन संस्कार हो रहा है जिसमें योगी आदित्यनाथ इ...
COMMENTS