ਅੰਮ੍ਰਿਤਸਰ ,7 ਅਪ੍ਰੈਲ ,( ਵਿੱਕੀ /ਪੱਡਾ)
ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਦੇ ਨਵ ਨਿਯੁਕਤ ਮੈਨੇਜਰ ਹਰਜੀਤ ਸਿੰਘ ਭੋਆ ਨੇ ਅੱਜ ਆਪਣਾ ਆਹੁਦਾ ਸੰਭਾਲ ਕੇ ਬਕਾਇਦਾ ਕੰਮ ਕਾਜ ਸ਼ੁਰੂ ਕਰ ਦਿੱਤਾ।
ਗੁਰੂਦੁਆਰਾ ਸਾਹਿਬ ਦੇ ਪਹਿਲੇ ਮੈਨੇਜਰ ਹਰਚੰਦ ਸਿੰਘ ਇਥੋਂ ਬਦਲ ਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਚਲੇ ਗਏ ਹਨ, ਜਿੱਥੇ ਉਹ ਬਤੌਰ ਸੁਪਰਵਾਈਜਰ ਆਪਣੀਆਂ ਸੇਵਾਵਾਂ ਨਿਭਾਉਣਗੇ। ਇਸ ਮੌਕੇ ਤੇ ਨਵ ਨਿਯੁਕਤ ਮੈਨੇਜਰ ਹਰਜੀਤ ਸਿੰਘ ਭੋਆ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਓਹਨਾ ਅੱਗੇ ਗੁਰੂਦੁਆਰਾ ਸਾਹਿਬ ਦੇ ਸਮੂਹ ਮੁਲਾਜ਼ਮਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਤੇ ਗੁਰੂਦੁਆਰਾ ਸਾਹਿਬ ਵਿਖੇ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ ਹੈ ।ਮੈਨੇਜਰ ਵਜੋਂ ਅਹੁਦਾ ਸੰਭਾਲਣ ਮੌਕੇ ਹਰਜੀਤ ਸਿੰਘ ਭੌਆ ਦੇ ਨਾਲ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਜਸਪਾਲ ਸਿੰਘ ਭੋਆ,ਮੈਨੇਜਰ ਹਰਦੇਵ ਸਿੰਘ,ਸੁਪਰਵਾਈਜਰ ਲਖਬੀਰ ਸਿੰਘ ਕੋਟ,ਸਾਬਕਾ ਮੈਨੇਜਰ ਸਰੂਪ ਸਿੰਘ ਢੱਡੇ,ਕੁਲਵਿੰਦਰ ਸਿੰਘ ,ਸੰਤੋਖ ਸਿੰਘ,ਹਰਜੀਤ ਸਿੰਘ ਕੋਟਲਾ,ਗ੍ਰੰਥੀ ਸੁੱਚਾ ਸਿੰਘ ,ਸੋਨਾ ਭੋਆ,ਡਾਕਟਰ ਸੁਖਵਿੰਦਰ ਸਿੰਘ ਭੋਆ,ਹਰਦੇਵ ਸਿੰਘ ,ਸੁਰਜੀਤ ਸਿੰਘ , ਮਿੱਤਰਪਾਲ ਸਿੰਘ ਭੋਆ,ਸ਼ਮਸ਼ੇਰ ਸਿੰਘ,ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ।
ਕੈਪਸਨ ਗੁਰੂਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਵਿਖੇ ਆਪਣਾ ਅਹੁਦਾ ਸੰਭਾਲਦੇ ਹੋਏ ਨਵ ਨਿਯੁਕਤ ਮੈਨੇਜਰ ਹਰਜੀਤ ਸਿੰਘ ਭੋਆ ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮ...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
टिहरी गढ़वाल।।(सू.वि.)जिलाधिकारी मयूर दीक्षित ने मंगलवार को जिला सभागार नई टिहरी में संबंधित अधिकारियों के साथ की मासिक स्टाफ बैठक। ...
-
मुख्यमंत्री श्री पुष्कर सिंह धामी ने शुक्रवार को सचिवालय स्थित मीडिया सेंटर में पत्रकारों को संबोधित किया। देहरादून।।उत्तराखंड।...
COMMENTS