ਅੰਮ੍ਰਿਤਸਰ ( ,18 ਅਪ੍ਰੈਲ) ਹਰਵਿੰਦਰ ਵਿੱਕੀ, ਜਗਜੀਤ ਸਿੰਘ ਪੱਡਾ) ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਅਤੇ ਜੁਆਇੰਟ ਸੈਕਟਰੀ ਪੰਜਾਬ ਗੁਰਭੇਜ ਸਿੰਘ ਸਿੱਧੂ ਜੀ ਨੇ ਅੱਜ ਹਲਕਾ ਮਜੀਠਾ ਦੀਆ ਵੱਖ ਵੱਖ ਮੰਡੀਆਂ ਦਾ ਦੌਰਾ ਕੀਤਾ। ਅੱਜ
ਸਵੇਰੇ ਸਭ ਤੋਂ ਪਹਿਲਾਂ ਸਿੱਧੂ ਵਲੋਂ ਦਾਣਾ ਮੰਡੀ ਮਜੀਠਾ ਦਾ ਦੌਰਾ ਕੀਤਾ ਗਿਆ ਤੇ ਉਥੇ ਆਪਣੀ ਜਿਨਸ ਵੇਚਣ ਲਈ ਆਏ ਹੋਏ ਕਿਸਾਨਾਂ ਤੋਂ ਇਲਾਵਾ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ।ਇਸ ਮੌਕੇ ਤੇ ਮੰਡੀ ਦੇ ਅਫ਼ਸਰਾਂ ਨਾਲ ਵੀ ਓਹਨਾ ਖ਼ਰੀਦ ਪ੍ਰਬੰਧਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਤੋਂ ਬਾਅਦ ਗੁਰਭੇਜ ਸਿੰਘ ਸਿੱਧੂ ਆਪਣੇ ਸਾਥੀਆਂ ਸਮੇਤ ਪਾਖਰਪੁਰਾ ਦਾਣਾ ਮੰਡੀ ਅਤੇ ਪਿੰਡ ਢੱਡੇ ਦਾਣਾ ਮੰਡੀ ਪਹੁੰਚੇ। ਇਸ ਮੌਕੇ ਤੇ ਓਹਨਾ ਨਾਲ ਰਾਜਬਲਵਿੰਦਰ ਸਿੰਘ ਮਜੀਠਾ, ਕੁਲਵਿੰਦਰ ਮਰੜੀ, ਬਲਰਾਜ ਸੰਧੂ ਪੀ ਏ, ਮਨਜੀਤ ਸਿੰਘ ਅਬਦਾਲ , ਕੁਲਵਿੰਦਰ ਸਿੰਘ ਉਦੋਕੇ, ਭੁਪਿੰਦਰ ਸਿੰਘ ਨਾਗ , ਧਰਮਿੰਦਰ ਕੁਮਾਰ, ਮੰਗਲ ਸਿੰਘ ਫੌਜੀ , ਗੁਰਪਾਲ ਸਿੰਘ ਕਾਦਰਾਬਾਦ ਆਦਿ ਵਰਕਰ ਹਾਜ਼ਰ ਸਨ।
ਕੈਪਸਨ ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਦੇ ਸੀਨੀਅਰ ਆਗੂ ਗੁਰਭੇਜ ਸਿੰਘ ਸਿੱਧੂ ਵੱਖ ਵੱਖ ਮੰਡੀਆਂ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...

COMMENTS