15 ਅਪ੍ਰੈਲ ਤੋਂ ਲਾਗੂ ਹੋਵੇਗਾ ਇਹ ਲੋਕ ਪੱਖੀ ਉਪਰਾਲਾ - ਵਿਧਾਇਕ ਅਮਰਪਾਲ ਸਿੰਘ
ਬਟਾਲਾ, 8 ਅਪ੍ਰੈਲ ( ਨੀਰਜ ਸ਼ਰਮਾ/ ਜਸਬੀਰ ਸਿੰਘ/ ਅਨਿਲ ਕੁਮਾਰ ) - ਅਵਾਮ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੇ ਰਾਜ ਭਰ ਦੇ ਸਾਰੇ 320 ਸੇਵਾ ਕੇਂਦਰਾਂ ਅਤੇ 506
ਸਾਂਝ ਕੇਂਦਰਾਂ ਦਾ ਸਮਾਂ ਵਧਾ ਦਿੱਤਾ ਹੈ ਅਤੇ ਹੁਣ ਇਹ ਕੇਂਦਰ ਐਤਵਾਰ ਨੂੰ ਵੀ ਕਾਰਜਸ਼ੀਲ ਹੋਣਗੇ। ਇਹ ਲੋਕ ਪੱਖੀ ਫੈਸਲਾ 15 ਅਪ੍ਰੈਲ, 2022 ਨੂੰ ਲਾਗੂ ਹੋ ਜਾਵੇਗਾ।
ਇਸ ਉਪਰਾਲੇ ਨੂੰ ਲੋਕ ਪੱਖੀ ਦੱਸਦੇ ਹੋਏ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਇਹ ਕਦਮ ਲੋਕਾਂ ਨੂੰ ਸੁਚਾਰੂ ਢੰਗ ਨਾਲ ਹੋਰ ਨਾਗਰਿਕ ਕੇਂਦਰਿਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਵਿਚ ਸਹਾਈ ਹੋਵੇਗਾ।
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸੂਬੇ ਦੇ ਸੇਵਾ ਕੇਂਦਰਾਂ ਅਤੇ ਸਾਂਝ ਕੇਂਦਰਾਂ ਦਾ ਸਮਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਦੋ ਘੰਟੇ ਵਧਾ ਦਿੱਤਾ ਗਿਆ ਅਤੇ ਇਹ ਕੇਂਦਰ ਹੁਣ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲੇ ਰਿਹਾ ਕਰਨਗੇ ਜਦਕਿ ਇਸ ਵੇਲੇ ਇਨਾਂ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਾ ਹੈ। ਸੇਵਾ ਕੇਂਦਰ ਅਤੇ ਸਾਂਝ ਕੇਂਦਰ ਹੁਣ ਹਰੇਕ ਐਤਵਾਰ ਨੂੰ ਵੀ ਕਾਰਜਸ਼ੀਲ ਹੋਣਗੇ ਅਤੇ ਸੂਬੇ ਦੇ ਨਾਗਰਿਕ ਸ਼ਨਿਚਰਵਾਰ ਅਤੇ ਐਤਵਾਰ ਨੂੰ ਵੀ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਸੇਵਾਵਾਂ ਹਾਸਲ ਕਰ ਸਕਣਗੇ।
ਦੱਸਣਯੋਗ ਹੈ ਕਿ ਸਾਰੇ ਜ਼ਿਲਾ ਹੈੱਡਕੁਆਰਟਰਜ, ਸਬ-ਡਵੀਜ਼ਨ ਅਤੇ ਪੁਲੀਸ ਥਾਣਿਆਂ ਦੇ ਪੱਧਰ ਉਤੇ ਸਾਂਝ ਕੇਂਦਰ ਹਨ ਜਦਕਿ ਸੇਵਾ ਕੇਂਦਰ ਵੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਾਰਜਸ਼ੀਲ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
बांग्लादेश को हराकर भारत ने सातवीं बार जीता अंडर-19 एशिया कप सांवदाता पुसद :- भारतीय क्रिकेट टीम अंडर 19 स्तर पर भी एशिया की बादशाह ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...

COMMENTS