ਅੰਮ੍ਰਿਤਸਰ , 25 ਅਪ੍ਰੈਲ (ਪੱਡਾ/ ਵਿੱਕੀ) :-ਪਿਛਲੇ ਦਿਨੀਂ ਅੰਮ੍ਰਿਤਸਰ ਵਿਖੇ ਮੁਕੰਮਲ ਹੋਈ ਪੰਜਵੀਂ ਪੰਜਾਬ ਸਟੇਟ ਚੈਂਪੀਅਨਸ਼ਿਪ 2022 ਦੇ ਐਥਲੈਟਿਕਸ ਈਵੈਂਟ ਵਿੱਚ ਗੁਰੂ ਕਲਗੀਧਰ ਖੇਡ ਅਕੈਡਮੀ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕ੍ਰਮਵਾਰ 2 ਗੋਲਡ ਤੇ ਇੱਕ ਸਿਲਵਰ ਮੈਡਲ ਜਿੱਤ ਕੇ ਇਲਾਕੇ ਤੇ ਅਕੈਡਮੀ ਦਾ ਨਾਂਅ ਰੌਸ਼ਨ ਕੀਤਾ । ਇੰਨਾ ਮੁਕਾਬਲਿਆਂ ਦੌਰਾਨ
100 ਮੀਟਰ ਦੌੜ ਚ ਪਿੰਡ ਹਦਾਇਤਪੁਰ ਦੇ ਬਿਕਰਮਜੀਤ ਸਿੰਘ ਨੇ ਗੋਲਡ ਮੈਡਲ,
200 ਮੀਟਰ ਦੌੜ ਵਿੱਚ ਗੁਰਸ਼ਰਨ ਸਿੰਘ ਮੀਆਂ ਪੰਧੇਰ ਨੇ ਗੋਲਡ ਮੈਡਲ, ਅਤੇ 200 ਮੀਟਰ ਓਪਨ ਵਿੱਚ ਸ਼ਮਸ਼ੇਰ ਸਿੰਘ ਮੀਆਂ ਪੰਧੇਰ ਨੇ ਸਿਲਵਰ ਮੈਡਲ ਜਿੱਤ ਕੇ ਅਕੈਡਮੀ ਤੇ ਇਲਾਕੇ ਦਾ ਮਾਣ ਵਧਾਇਆ!
ਇਸ ਮੌਕੇ ਕੋਚ ਅਥਲੀਟ ਸਰਦਾਰ ਗਗਨਦੀਪ ਸਿੰਘ ਹਦਾਇਤਪੁਰ ਨੇ ਖਿਡਾਰੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਅਕੈਡਮੀ ਦੇ ਇਨ੍ਹਾਂ ਖਿਡਾਰੀਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ ਤੇ ਅਕੈਡਮੀ ਦੇ ਖਿਡਾਰੀ ਪਹਿਲਾਂ ਵੀ ਕਈ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਚੁੱਕੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਉਹ ਅਕੈਡਮੀ ਵਿਚ ਆਉਣ ਵਾਲੇ ਨੌਜੁਆਨਾਂ ਨੂੰ ਫ਼ੌਜ ਤੇ ਹੋਰਨਾਂ ਸੁਰੱਖਿਆ ਫੋਰਸਾਂ ਵਿੱਚ ਭਰਤੀ ਹੋਣ ਲਈ ਫਿਜ਼ੀਕਲ ਟ੍ਰੇਨਿੰਗ ਦੇਣ ਦੇ ਨਾਲ ਨਾਲ ਅਥਲੈਟਿਕਸ ਤੋਂ ਇਲਾਵਾ ਹੋਰ ਵੱਖ- ਵੱਖ ਈਵੈਂਟ ਦੀ ਤਿਆਰੀ ਵੀ ਕਰਵਾਉਂਦੇ ਹਨ।
ਕੈਪਸਨ ਖੇਡ ਮੁਕਾਬਲਿਆਂ ਚ ਅਵਲ ਸਥਾਨ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਕੋਚ ਗਗਦੀਪ ਸਿੰਘ ਹਦਾਇਤਪੁਰ ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮ...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
टिहरी गढ़वाल।।(सू.वि.)जिलाधिकारी मयूर दीक्षित ने मंगलवार को जिला सभागार नई टिहरी में संबंधित अधिकारियों के साथ की मासिक स्टाफ बैठक। ...
-
मुख्यमंत्री श्री पुष्कर सिंह धामी ने शुक्रवार को सचिवालय स्थित मीडिया सेंटर में पत्रकारों को संबोधित किया। देहरादून।।उत्तराखंड।...
COMMENTS