ਕਾਦੀਆਂ 29 ਅਪ੍ਰੈਲ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ/ ਜਸਬੀਰ ਸਿੰਘ )
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ ਦੀ ਅਗਵਾਈ ਵਿੱਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੰਗਵਾਂ ਬਲਾਕ ਕਾਹਨੂੰਵਾਨ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਮਨਾਇਆ ਗਿਆ , ਜਿਸ ਵਿੱਚ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਸ. ਬਲਬੀਰ ਸਿੰਘ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਜਿੱਥੇ ਸਕੂਲ ਦੇ ਵੱਖ -ਵੱਖ ਦੇ ਕਲਾਸਾਂ ਹੋਣਹਾਰ ਵਿਦਿਆਰਥੀਆਂ ਨੂੰ ਵੱਖ ਵੱਖ ਵਿੱਦਿਅਕ ਅਤੇ ਸਹਿ-ਵਿੱਦਿਅਕ ਮੁਕਾਲਿਆਂ ਵਿੱਚ ਹਿੱਸੇ ਲੈਣ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਵਿਕਾਸ ਵਿੱਚ ਹਿੱਸਾ ਪਾਉਣ ਵਾਲੇ ਸਮਾਜਿਕ ਭਾਈਚਾਰੇ ਦੇ ਲੋਕਾਂ ਨੂੰ ਸਨਮਾਨ ਚਿੰਨ ਦਿੱਤੇ ਗਏ । ਇਸ ਦੌਰਾਨ ਸੰਬੋਧਨ ਕਰਦਿਆਂ ਡਿਪਟੀ ਡੀ.ਈ.ਓ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲ ਭੰਗਵਾਂ ਪੜ੍ਹਾਈ , ਸਹਿ-ਵਿੱਦਿਅਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਮੇਸ਼ਾ ਮੋਹਰੀ ਰਿਹਾ ਹੈ। ਉਨ੍ਹਾਂ ਨੇ ਬੱਚਿਆਂ ਦੀਆਂ ਪ੍ਰਾਪਤੀਆਂ, ਅਧਿਆਪਕਾਂ ਦੀ ਮਿਹਨਤ, ਪਿੰਡ ਵਾਸੀਆਂ ਦੇ ਸਹਿਯੋਗ, ਸਕੂਲ ਦਾ ਅਨੁਸਾਸ਼ਨ ਹਰੇਕ ਚੀਜ਼ ਦੀ ਬਹੁਤ ਤਾਰੀਫ਼ ਕੀਤੀ। ਉਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਨੂੰ ਅਪੀਲ ਕੀਤੀ ਕਿ ਸਰਕਾਰੀ ਸਹੂਲਤਾਂ ਦਾ ਲਾਭ ਉਠਾਉਣ ਲਈ ਆਪਣੇ ਬੱਚਿਆਂ ਨੂੰ ਨੇੜਲੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ। ਇਸ ਪ੍ਰੋਗਰਾਮ ਵਿੱਚ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਜਿਸ ਦੀ ਮਾਪਿਆਂ , ਪਿੰਡ ਵਾਸੀਆਂ ਅਤੇ ਮਹਿਮਾਨਾਂ ਵੱਲੋਂ ਖ਼ੂਬ ਪ੍ਰਸੰਸ਼ਾ ਕੀਤੀ ਗਈ। ਬੱਚਿਆਂ ਦੇ ਹੱਥਾਂ ਵਿੱਚ ਟਰਾਫੀਆਂ ਅਤੇ ਗਲਾਂ ਵਿੱਚ ਮੈਡਲ ਦੇਖ ਕੇ ਮਾਪੇ ਬੇਹੱਦ ਖੁਸ਼ ਨਜ਼ਰ ਆਏ।
ਅਧਿਆਪਕਾ ਰਣਜੀਤ ਕੌਰ ਦੇ ਕੰਮ ਕਰਨ ਦੇ ਤਰੀਕੇ , ਵਿਵਹਾਰ ਅਤੇ ਸਮਰਪਣ ਦੀ ਭਾਵਨਾ ਕਰਕੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨ ਪੱਤਰ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਸ.ਪਰਜੀਤ ਸਿੰਘ, ਮਹਿੰਦਰ ਸਿੰਘ( ਪੰਚਾਇਤ ਮੈਂਬਰ), ਰਣਜੀਤ ਸਿੰਘ ( ਸਾਬਕਾ ਸਰਪੰਚ), ਅਮਰਜੀਤ ਸਿੰਘ , ਕਲਰਕ ਮਨਜਿੰਦਰ ਸਿੰਘ, ਸੈਂਟਰ ਮੁੱਖ ਅਧਿਆਪਕਾ ਪਰਮਜੀਤ ਕੌਰ ,ਪਿੰਡ ਦੇ ਸੂਝਵਾਨ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਰਹੇ।
[Important News]$type=slider$c=4$l=0$a=0$sn=600$c=8
अधिक खबरे देखे .
-
नोहराधार कृषि विभाग के प्रसार अधिकारी प्रदीप कुमार ने जानकारी देते हुए बताया कि नोहराधार कृषि विभाग के अंतर्गत जितनी भी पंचायते आती है । ...
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
ਬਟਾਲਾ, 31 ਮਾਰਚ (ਨੀਰਜ ਸ਼ਰਮਾ ਜਸਬੀਰ ਸਿੰਘ ) - ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ...
-
ਅਮ੍ਰਿੰਤਸਰ,17 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ,ਡਾ ਬਲਜੀਤ ਸਿੰਘ ਢਡਿਆਲਾ) - ਨਹਿਰੀ ਪਟਵਾਰ ਯੂਨੀਅਨ ਪੰਜਾਬ ਦਾ ਇਕ ਉਚ ਪੱਧਰੀ ਵਫਦ ਸੂਬਾ ਪ੍ਰਧਾਨ ਜਸਕ...
-
बटाला में नवनियुक्त डीएसपी सुखइंदर सिंह का भव्य स्वागत, ट्रैफिक समस्या पर हुई गंभीर बटाला: 23 अप्रैल(अशोक जरेवाल) श्री कृष्ण जन्मभूमि मुक्...
-
आजकल विश्वभर में महामारी कोरोना वायरस की बजह से दयनीय स्थति बनी हुई है ,ऐसी स्थिति में सभी का रोज़गार अस्त -व्यस्त हो गया है , ऐसी स्थिति ...

COMMENTS