ਅੰਮ੍ਰਿਤਸਰ 13 ਅਪ੍ਰੈਲ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਪੁਲਿਸ ਕਮਿਸ਼ਨਰ ਅੰਮਿ੍ਤਸਰ ਅਰੁਣਪਾਲ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ 'ਤੇ ਗਲਤ ਅਨਸਰਾਂ ਖਿਲਾਫ ਕਰਵਾਈ ਨੂੰ ਅੰਜਾਮ ਦਿੰਦੇ ਹੋਏ ਥਾਣਾ ਵੱਲ੍ਹਾ ਦੇ ਐੱਸਐੱਚਓ ਜਸਬੀਰ ਸਿੰਘ ਦੀ ਅਗਵਾਈ
ਹੇਠ ਕੰਮ ਕਰਦੀ ਪੁਲਿਸ ਟੀਮ ਦੇ ਏ ਐੱਸ ਆਈ ਕੁਲਦੀਪ ਸਿੰਘ ਨੇ ਮੁਦਈ ਰਿੰਕੂ ਪੁੱਤਰ ਸਤਨਾਮ ਸਿੰਘ ਵਾਸੀ ਗਲੀ ਨੰਬਰ 11 ਮਕਬੂਲਪੁਰਾ ਦੇ ਬਿਆਨਾਂ ਤੇ 6 ਅਪ੍ਰਰੈਲ 2022 ਨੂੰ ਇਕ ਮੁਕੱਦਮਾ ਦਰਜ ਕੀਤਾ ਸੀ।ਪੁਲਿਸ ਵੱਲੋਂ ਬਰੀਕੀ ਨਾਲ ਕੀਤੀ ਗਈ ਤਫਤੀਸ਼ ਦੌਰਾਨ ਉਕਤ ਮੁਕੱਦਮੇ 'ਚ ਪਹਿਲਾਂ ਹੀ ਇੱਕ ਮੁਲਜ਼ਮ ਕੁਲਦੀਪ ਸਿੰਘ ੳਰੁਫ ਕੀਪੂ ਪੁੱਤਰ ਬਲਵੰਤ ਸਿੰਘ ਵਾਸੀ ਰਸੂਲਪੁਰ ਕਲੱਰ ਅੰਮਿ੍ਤਸਰ ਨੂੰ ਗਿ੍ਫਤਾਰ ਕੀਤਾ, ਜਦੋਂ ਕਿ ਦੋਸ਼ੀ ਸੰਦੀਪ ਸਿੰਘ ਉਰਫ ਮਿੱਤੀ ਪੁੱਤਰ ਸੁਖਚੈਨ ਸਿੰਘ ਵਾਸੀ ਨੇੜੇ ਸੈਣੀ ਕੌਂਸਲਰ ਪਿੰਡ ਰਸੂਲਪੁਰ ਕੱਲਰ ਨੂੰ ਪੁਲਿਸ ਨੇ 11 ਅਪ੍ਰੈਲ 2022 ਨੂੰ ਗਿ੍ਫਤਾਰ ਕਰ ਲਿਆ ਗਿਆ। ਜਿਸ ਨੇ ਪੁੱਛਗਿੱਛ ਦੌਰਾਨ ਇੰਕਸਾਫ ਕੀਤਾ ਕਿ ਉਸ ਵੱਲੋਂ 25 ਮਾਰਚ 2022 ਨੂੰ ਆਪਣੇ ਪਿੰਡ ਦੇ ਨੌਜਵਾਨ ਕੰਵਲ ਪੁੱਤਰ ਪੱਪਾ, ਗੁਰਭੇਜ ਸਿੰਘ ਉਰਫ ਭੇਜੂ ਪੁੱਤਰ ਬੱਗਾ ਸਿੰਘ ਅਤੇ ਗਿ੍ਫਤਾਰ ਮੁਲਜ਼ਮ ਕੁਲਦੀਪ ਸਿੰਘ ਉਰਫ ਕੀਪੂ ਨਾਲ ਰਲ ਕੇ ਸਬਜ਼ੀ ਮੰਡੀ ਝੁੱਗੀਆਂ ਵਾਲੇ ਪਾਸਿਓਂ ਝਾੜੀਆਂ ਲਾਗੇ ਵਿਅਕਤੀ ਦੀ ਡੰਡਿਆਂ ਨਾਲ ਕੁੱਟਮਾਰ ਕਰ ਕੇ ਅੋਪੋ ਏ-70 ਰੰਗ ਗੋਲਡਨ 'ਤੇ 700 ਰੁਪਏ ਦੀ ਨਗਦੀ ਖੌਹ ਕੀਤੀ, ਪੈਸੇ ਆਪਸ 'ਚ ਵੰਡ ਕੇ ਖਰਚ ਕਰ ਲਏ ਪਰ ਮੋਬਾਈਲ ਏ-70 ਇਸ ਦੇ ਦੂਜੇ ਸਾਥੀ ਕੰਵਲਜੀਤ ਸਿੰਘ ਪੁੱਤਰ ਪਲਵਿੰਦਰ ਸਿੰਘ ਕੋਲ ਹੈ। ਥਾਣਾ ਮੁਖੀ ਜਸਬੀਰ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਇਨ੍ਹਾਂ ਕੋਲੋਂ ਵੱਖ-ਵੱਖ ਜਗ੍ਹਾ ਤੋਂ ਖੋਹ ਕੀਤੇ 3 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਫਰਾਰ ਮੁਲਜ਼ਮਾਂ ਦੀ ਗਿ੍ਫਤਾਰੀ ਲਈ ਪੁਲਿਸ ਸਰਗਰਮੀ ਨਾਲ ਛਾਪੇਮਾਰੀ ਕਰ ਰਹੀ ਹੈ। ਗਿ੍ਫਤਾਰ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
बांग्लादेश को हराकर भारत ने सातवीं बार जीता अंडर-19 एशिया कप सांवदाता पुसद :- भारतीय क्रिकेट टीम अंडर 19 स्तर पर भी एशिया की बादशाह ...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...

COMMENTS