ਬਟਾਲਾ, 23 ਮਈ ( ਨੀਰਜ ਸ਼ਰਮਾ ਜਸਬੀਰ ਸਿੰਘ) - ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਮੁਫ਼ਤ ਵਿੱਚ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਵਾਉਣ ਲਈ 15 ਅਗਸਤ ਤੋਂ ‘ਮੁਹੱਲਾ ਕਲੀਨਿਕ’ ਦੀ ਸ਼ੁਰੂਆਤ ਕੀਤੀ ਜਾਵੇਗੀ। ਪਹਿਲੇ ਪੜਾਅ ਵਿੱਚ ਅਜਿਹੇ 75 ਕਲੀਨਿਕ ਸ਼ੁਰੂ ਹੋਣਗੇ, ਜੋ ਇਸ ਵਰ੍ਹੇ ਆ ਰਹੀ ਸੁਤੰਤਰਤਾ ਦਿਵਸ ਦੀ 75ਵੀਂ ਵਰੇਗੰਢ ਦੇ ਇਤਿਹਾਸਕ ਮੌਕੇ ਨੂੰ ਸਮਰਪਿਤ ਹੋਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਹ ‘ਮੁਹੱਲਾ ਕਲੀਨਿਕ’ ਸ਼ੁਰੂ ਕਰਨ ਦਾ ਫੈਸਲਾ ਲੈ ਕੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਜ਼ ਉਤੇ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਇਹ ਕਲੀਨਿਕ ਸਥਾਪਤ ਹੋਣ ਨਾਲ ਸਾਡੀ ਸਰਕਾਰ ਦੇ ਵੱਡੇ ਚੋਣ ਵਾਅਦਿਆਂ ਵਿੱਚੋਂ ਇਕ ਮੁਕੰਮਲ ਹੋਵੇਗਾ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁਹੱਲਾ ਕਲੀਨਿਕ ਬਣਨ ਨਾਲ ਸ਼ਹਿਰੀ ਖੇਤਰਾਂ ਦੇ ਨਾਲ-ਨਾਲ ਪੇਂਡੂ ਇਲਾਕਿਆਂ ਵਿੱਚ ਵੀ ਵੱਡੀ ਗਿਣਤੀ ਲੋਕਾਂ ਨੂੰ ਅਸਾਨੀ ਨਾਲ ਸਿਹਤ ਸੇਵਾਵਾਂ ਮਿਲ ਸਕਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਵਿੱਚ ਵੀ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਦਾ ਇਹ ਇਤਿਹਾਸਕ ਫੈਸਲਾ ਸੂਬਾ ਵਾਸੀਆਂ ਲਈ ਵੱਡੀ ਰਾਹਤ ਲੈ ਕੇ ਆਵੇਗਾ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
गुरदासपुर 21 जून ( नीरज शर्मा भारद्वाज) *आज उपायुक्त गुरदासपुर श्री मोहम्मद इत्तेफाक ने आठवीं की परीक्षा में मेर...
-
महिला मोर्चा अध्यक्ष श्रीमती मोनिका साहा पखांजुर- पखांजुर थाना क्षेत्र के अंतर्गत लगातार महिलाओं के साथ मारपीट की घटनाओं क...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
कोरोना वायरस के चलते हुए पूरे भारत देश में एक कर्फ्यू का माहौल बना हुआ है कई ऐसे राज्य हैं जिनको बंद कर दिया गया है लोग कोरोनावायरस से डरते...
-
9वे दिन सच आया सामने, पिता के साथ पुलिस अधीक्षक श्री किरीट राठोड जी ने किया प्रेस -----!! देवरिया के भलुअनी थाना का था मामला--! ...
-
ਗੁਰਦਾਸਪੁਰ 29 ਜੁਲਾਈ ( ਬਲਜੀਤ ਸਿੰਘ ਨੀਰਜ ਸ਼ਰਮਾ. ਬਲਵੰਤ ਭਗਤ ) ( ਗੁਰਦਾਸਪੁਰ ਹੈੱਡਕੁਆਰਟਰ 'ਤੇ ਅੰਗਰੇਜ਼ਾਂ ਦੇ ਸ਼ਾਸਨ 'ਚ ਬਣੀ ਡਿਪਟੀ ਕਮਿਸ਼ਨਰ ਦਫ਼ਤਰ ਦ...

COMMENTS