ਵਿਧਾਇਕ ਸ਼ੈਰੀ ਨੇ ਕਿਸਾਨਾਂ ਨੂੰ ਡੀ.ਐੱਸ.ਆਰ. ਤਕਨੀਕ ਰਾਹੀਂ ਝੋਨੇ ਦੀ ਬਿਜਾਈ ਕਰਨ ਦੀ ਕੀਤੀ ਅਪੀਲ
ਬਟਾਲਾ, 9 ਮਈ ( ਨੀਰਜ ਸ਼ਰਮਾ ਜਸਬੀਰ ਸਿੰਘ ) - ਕਿਸਾਨਾਂ ਨੂੰ ਇਸ ਸਾਉਣੀ ਸੀਜ਼ਨ ਵਿੱਚ ਝੋਨੇ ਦੀ ਬਿਜਾਈ ਡੀ.ਐੱਸ.ਆਰ. (ਡਾਇਰੈਕਟ ਸੀਡਿੰਗ ਆਫ਼ ਰਾਈਸ) ਤਕਨੀਕ ਨਾਲ ਕਰਨ ਦੀ ਅਪੀਲ ਕਰਦਿਆਂ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਧਾਇਕ ਸ੍ਰੀ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਇਹ ਫੈਸਲਾ ਲਿਆ ਗਿਆ ਹੈ। ਉਨਾਂ ਦੱਸਿਆ ਕਿ ਡੀ.ਐੱਸ.ਆਰ. ਤਕਨੀਕ ਅਧੀਨ ਰਕਬੇ ਦੀ ਤਸਦੀਕ ਰਿਮੋਟ ਸੈਂਸਿੰਗ ਰਾਹੀਂ ਕੀਤੀ ਜਾਵੇਗੀ। ਉਨਾਂ ਅੱਗੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਖੇਤੀਬਾੜੀ ਵਿਭਾਗ ਵੱਲੋਂ ਆਨਲਾਈਨ ਪੋਰਟਲ ਦੇ ਮਾਧਿਅਮ ਨਾਲ ਡੀ.ਬੀ.ਟੀ. ਰਾਹੀਂ ਸਿੱਧੀ ਖਾਤਿਆਂ ਵਿੱਚ ਭੇਜੀ ਜਾਵੇਗੀ।
ਵਿਧਾਇਕ ਸ੍ਰੀ ਸ਼ੈਰੀ ਕਲਸੀ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਤੇ ਸਰਕਾਰੀ ਵੱਲੋਂ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਸਬੰਧੀ ਜਾਗਰੂਕਤਾ ਫੈਲਾਉਣ ਦੀਆਂ ਹਦਾਇਤ ਕਰਦਿਆਂ ਕਿਹਾ ਕਿ ਮਾਹਰਾਂ ਮੁਤਾਬਕ ਇਸ ਤਕਨੀਕ ਜ਼ਰੀਏ ਝੋਨੇ ਦੀ ਬਿਜਾਈ ਕਰਨ ਨਾਲ 20 ਫੀਸਦੀ ਜ਼ਮੀਨੀ ਪਾਣੀ ਦੀ ਬੱਚਤ ਹੁੰਦੀ ਹੈ। ਉਨਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਜਾਗਰੂਕਤਾ ਕੈਂਪਾਂ, ਪ੍ਰਦਰਸ਼ਨੀਆਂ, ਸਕੂਲੀ ਬੱਚਿਆਂ ਅਤੇ ਧਾਰਮਿਕ ਸਥਾਨਾਂ ਜ਼ਰੀਏ ਅਨਾਊਂਸਮੈਂਟ ਰਾਹੀਂ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ. ਤਕਨੀਕ) ਅਤੇ ਮਾਲੀ ਮੱਦਦ ਸਬੰਧੀ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਪੀੜੀਆਂ ਲਈ ਧਰਤ ਹੇਠਲੇ ਪਾਣੀ ਦੀ ਸੰਭਾਲ ਕੀਤੀ ਜਾ ਸਕੇ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
सिरमौर : युवा कर्मठ ईमानदार HAS खण्ड विकास अधिकारी श्री विनित ठाकुर ने संगड़ाह ब्लॉक का कार्यभार संभालते ही एक माह में 25 ग्राम पंचायतो का औच...
-
देहरादून: उत्तराखंड में कांग्रेस को दो बड़े झटके लगे हैं। पार्टी के वरिष्ठ नेता और उत्तराखंड कांग्रेस के प्रदेश उपाध्यक्ष रहे जोत सिंह बिष्...
-
सिरमौर : हिमाचल प्रदेश राज्य सहकारी बैंक शाखा प्रबंधक श्री शीतांशु वरमानी ने आज कार्यभार गृहण कर लिया है । Sirmaur : Himachal Pradesh St...
-
कांग्रेस पार्टी छोडकर आम आदमी पार्टी की सदस्यता ग्रहण की पूर्व कांग्रेस उपाध्यक्ष श्री जोत सिंह ने .देहरादून: उत्तराखंड में कांग्रेस के प्रदेश उपाध्यक्ष पद और पार्टी की प्राथमिक सदस्यता से इस्तीफा देने के बाद जोत सिंह बिष्ट ने आज 6 मई को ह...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
सिरमौर. महात्मा गांधी राष्ट्रीय ग्रामीण रोजगार गारंटी योजना ( MANREGA) संगडाह ब्लॉक में हजारो श्रमिकों के आजीविका का साधन बनी है। संगडाह ...
-
टिहरी : विकासखंड थौलधार के कंडीसौड बाजार में भगवान नागराज के मंदिर में विश्वनाथ जगदीशशीला डोली का ग्राम वासियों द्वारा किया गया भव्य स्वागत ...
-
पौड़ी: पंचूर गांव में उत्तर प्रदेश के मुख्यमंत्री योगी आदित्यनाथ के सबसे छोटे भाई के बेटे का मुंडन संस्कार हो रहा है जिसमें योगी आदित्यनाथ इ...
-
सिरमौर के लानाचेता में सवर्ण समाज ने खोला मोर्चा गो बैक सवर्ण विरोधी नेता नहीं चलेगा ओर मुर्दाबाद के नारे लगाये | रेणुका विधानसभा के विधायक...
COMMENTS