ਭਰਤੀ ਮੁਹਿੰਮ ਲਈ ਮੁੱਖ ਵਿਭਾਗਾਂ ਵਿੱਚ ਗ੍ਰਹਿ ਮਾਮਲੇ, ਸਕੂਲ ਸਿੱਖਿਆ, ਸਿਹਤ, ਬਿਜਲੀ ਅਤੇ ਤਕਨੀਕੀ ਸਿੱਖਿਆ ਸ਼ਾਮਿਲ
ਬਟਾਲਾ, 4 ਮਈ ( ਨੀਰਜ ਸ਼ਰਮਾ ਜਸਬੀਰ ਸਿੰਘ ) - ਨੌਜਵਾਨਾਂ ਨੂੰ ਰੁਜ਼ਗਾਰ ਦੇ ਲਾਹੇਵੰਦ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ’ਤੇ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਰਾਜ ਸਰਕਾਰ ਦਾ ਇਹ ਫੈਸਲਾ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਖੇਤਰ ਵਿੱਚ ਸੇਵਾ ਕਰਨ ਦਾ ਬੇਹਤਰੀਨ ਮੌਕਾ ਦੇਵੇਗਾ।
ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦੱਸਿਆ ਕਿ ਇਹ ਅਸਾਮੀਆਂ ਗਰੁੱਪ ਏ, ਬੀ ਅਤੇ ਸੀ ਨਾਲ ਸਬੰਧਤ ਹਨ। ਇਸ ਪ੍ਰਕਿਰਿਆ ਵਿੱਚ ਮੁੱਖ ਤੌਰ ’ਤੇ ਗ੍ਰਹਿ ਮਾਮਲੇ, ਸਕੂਲ ਸਿੱਖਿਆ, ਸਿਹਤ, ਬਿਜਲੀ ਅਤੇ ਤਕਨੀਕੀ ਸਿੱਖਿਆ ਵਿਭਾਗ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਰਾਜ ਸਰਕਾਰ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਭਰਤੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਗਰੁੱਪ-ਸੀ ਦੀਆਂ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਨਹੀਂ ਲਈ ਜਾਵੇਗੀ।
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਦਾ ਇਹ ਫੈਸਲਾ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਸਹਾਈ ਹੋਵੇਗਾ। ਇਸ ਤੋਂ ਇਲਾਵਾ ਇਹ ਕਦਮ ਸਰਕਾਰੀ ਵਿਭਾਗਾਂ ਦੇ ਕੰਮਕਾਜ ਨੂੰ ਵੀ ਬੇਹਤਰ ਕਰੇਗਾ ਕਿਉਂਕਿ ਉਹ ਜਿੱਥੇ ਇਹ ਇੱਕ ਪਾਸੇ ਲੋੜੀਂਦੇ ਮਨੁੱਖੀ ਸਰੋਤ ਨਾਲ ਕੰਮ ਕਰਨਾ ਸ਼ੁਰੂ ਕਰਨਗੇ, ਉਥੇ ਦੂਜੇ ਪਾਸੇ ਰਾਜ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨਗੇ।
[Important News]$type=slider$c=4$l=0$a=0$sn=600$c=8
अधिक खबरे देखे .
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
वूमेन वेलफेयर सोसाइटी की ओर से प्रमाण पत्र के साथ-साथ 25 सिलाई मशीने व 25 ब्यूटी किटस छात्रों को की वितरण ----जरूरतमंद व मेहनती लड़कियों ...
-
शिव कुमार बटालवी को समर्पित जिला स्तरीय कविता प्रतियोगिता का आयोजन किया गया। --------राज्य स्तरीय प्रतियोगिताओं में प्रथम तीन स्थान प्राप्त...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
आज शाहजहांपुर जेल में बंद ऐसे महिला एवं पुरुष बंदियों जिनकी दृष्टि दोष है उन्हें 100 से अधिक निशुल्क चश्मे वितरित किए गए। ज्ञातव्य है कि वि...
-
आज करवा चौथ व्रत के पावन पर्व पर शाहजहांपुर जेल में निरुद्ध महिला बंदियों को करवा चौथ पर सजने संवरने के लिए श्रृंगार सामग्री एवं साड़ियां...
-
लोहरदगा: ग्रामीण विकास विशेष प्रमंडल कार्यपालक अभियंता अमरेंद्र गांधी को उनके दफ्तर में एंटी करप्शन ब्यूरो ने संवेदक से ₹17000 घूस लेत...
-
चुनाव नजदीक आते ही आई मुख्यमंत्री जी को जसवां प्रागपुर की याद।कोंग्रेसी नेता सुरेंद्र मनकोटिया ने बीजेपी सरकार व् मंत्री पर किये तीखे प्रह...
COMMENTS