ਬਟਾਲਾ, 4 ਮਈ (ਨੀਰਜ ਸ਼ਰਮਾ ਜਸਬੀਰ ਸਿੰਘ ) - ਸ਼ਿਵ ਕੁਮਾਰੀ ਬਟਾਲਵੀ ਕਲਾ ਅਤੇ ਸਭਿਆਚਾਰ ਸੁਸਾਇਟੀ, ਬਟਾਲਾ ਵੱਲੋਂ ਪੰਜਾਬ ਕਲਾ ਪ੍ਰੀਸ਼ਦ ਅਤੇ ਪੰਜਾਬ ਸੰਗੀਤ ਨਾਕਟ ਅਕਾਦਮੀ ਦੇ ਸਹਿਯੋਗ ਨਾਲ 6 ਮਈ 2022 ਦਿਨ ਸ਼ੁਕਰਵਾਰ ਨੂੰ ਸ਼ਾਮ 4 ਤੋਂ 7 ਵਜੇ ਤੱਕ ਸਥਾਨਕ ਸ਼ਿਵ ਬਟਾਲਵੀ ਆਡੀਟੋਰੀਅਮ ਵਿਖੇ ਸ਼ਿਵ ਕੁਮਾਰ ਬਟਾਲਵੀ ਦੀ 49ਵੀਂ ਬਰਸੀ ਮਨਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਿਵ ਕੁਮਾਰੀ ਬਟਾਲਵੀ ਕਲਾ ਅਤੇ ਸਭਿਆਚਾਰ ਸੁਸਾਇਟੀ, ਬਟਾਲਾ ਦੇ ਪ੍ਰਧਾਨ ਡਾ. ਰਵਿੰਦਰ ਸਿੰਘ ਨੇ ਦੱਸਿਆ ਕਿ ਬ੍ਰਿਹਾ ਦੇ ਸੁਲਤਾਨ, ਪੰਜਾਬੀ ਕਾਵਿ-ਜਗਤ ਦੇ ਸਿਰਮੌਰ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ 49ਵੀਂ ਬਰਸੀ ਮੌਕੇ ਵਿਸ਼ੇਸ਼ ਕਵੀ ਦਰਬਾਰ ਅਤੇ ਕਾਵਿ ਗਾਇਨ ਸਮਾਰੋਹ ਕਰਵਾਇਆ ਜਾਵੇਗਾ, ਜਿਸ ਵਿੱਚ ਪੰਜਾਬੀ ਦੇ ਪ੍ਰਸਿੱਧ ਕਵੀ ਹਿੱਸਾ ਲੈਣਗੇ। ਗਾਇਕ ਹਰਿੰਦਰ ਸੋਹਲ ਵੱਲੋਂ ਸ਼ਿਵ ਬਟਾਲਵੀ ਵੱਲੋਂ ਰਚਿਤ ਰਚਨਾਵਾਂ ਨੂੰ ਆਪਣੀ ਸੁਰੀਲੀ ਅਵਾਜ਼ ਰਾਹੀਂ ਗਾਇਆ ਜਾਵੇਗਾ। ਇਸ ਤੋਂ ਇਲਾਵਾ ਡਾ. ਰਵਿੰਦਰ ਸਿੰਘ ਦੀ ਨਵੀਂ ਕਾਵਿ-ਕਿਤਾਬ ‘ਅੰਦਰ ਖੁੱਲ੍ਹਦੀ ਖਿੜਕੀ’ ਰਿਲੀਜ਼ ਕੀਤੀ ਜਾਵੇਗੀ। ਇਸ ਮੌਕੇ ਪੰਜਾਬੀ ਸਾਹਿਤ ਦੇ ਪ੍ਰਸਿੱਧ ਫ਼ੋਟੋਗ੍ਰਾਫਰ ਹਰਭਜਨ ਬਾਜਵਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਜਾਵੇਗਾ। ਇਸ ਸਮਾਗਮ ਦੀ ਪ੍ਰਧਾਨਗੀ ਪਦਮ ਸ੍ਰੀ ਸੁਰਜੀਤ ਪਾਤਰ ਕਰਨਗੇ ਅਤੇ ਮੁੱਖ ਮਹਿਮਾਨ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ (ਸ਼ੈਰੀ ਕਲਸੀ) ਹੋਣਗੇ।
ਸੁਸਾਇਟੀ ਦੇ ਪ੍ਰਧਾਨ ਡਾ. ਰਵਿੰਦਰ ਸਿੰਘ ਨੇ ਸਮੂਹ ਸਾਹਿਤ ਅਤੇ ਸ਼ਿਵ ਪ੍ਰੇਮੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ 6 ਮਈ 2022 ਦਿਨ ਸ਼ੁਕਰਵਾਰ ਨੂੰ ਸ਼ਾਮ 4 ਤੋਂ 7 ਵਜੇ ਤੱਕ ਸਥਾਨਕ ਸ਼ਿਵ ਬਟਾਲਵੀ ਆਡੀਟੋਰੀਅਮ ਵਿਖੇ ਪਹੁੰਚ ਕੇ ਪੰਜਾਬੀ ਮਾਂ ਬੋਲੀ ਦੇ ਮਹਾਨ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਨੂੰ ਸ਼ਰਧਾਂਜਲੀ ਦੇਣ।
[Important News]$type=slider$c=4$l=0$a=0$sn=600$c=8
अधिक खबरे देखे .
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
परमजीत सिंह गिल की युवाओं को अपील विदेश जाना छोड़ो, पंजाब को देश का नेतृत्व करने लायक बनाओ कहा कि युवा पंजाब को आई. टी. हब के तौर पर विकस...
-
कमांद।। राजकीय महाविद्यालय कमांद का प्रथम छात्र संघ समारोह रंगारंग सांस्कृतिक कार्यक्रमों व शैक्षिक उन्नयन गोष्ठी के साथ सम्पन्न हुआ। ...
-
बटाला में नवनियुक्त डीएसपी सुखइंदर सिंह का भव्य स्वागत, ट्रैफिक समस्या पर हुई गंभीर बटाला: 23 अप्रैल(अशोक जरेवाल) श्री कृष्ण जन्मभूमि मुक्...
-
#गौ_सेवा के #लिए #निस्वार्थ_भाव से #समर्पित #बजरंग_दल ऊना :-# विश्व हिंदू परिषद #बजरंग दल #गौ रक्षा व्हाट्सएप #ग्रुप मे कल रात एक #घायल_न...
-
ਬਟਾਲਾ, 10 ਅਕਤਬਰ (ਨੀਰਜ ਸ਼ਰਮਾ. ਜਸਬੀਰ ਸਿੰਘ ) ਡਾ. ਕੰਵਲਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭ...
-
PHED: मंत्री पहुंचे करने योजना की जांच, ठीकेदार के लोगों ने 'लंच ऑवर' कहकर पल्ला झाड़ने की करी कोशिशदेवघर : झारखंड के पेयजल एवं स्वच्छता विभाग के मंत्री मिथिलेश ठाकुर को देवघर जिले के कुशमिल में निर्माणाधीन पेजयल जलापूर्ति योजना स्थल की...

COMMENTS