ਬਟਾਲਾ,30 ਅਪ੍ਰੈਲ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਬੀਤੇੇ ਦਿਨੀਂ ਇਕ ਫੋਟੋ ਗ੍ਰਾਫਰ ਦੇ ਭੇਦਭਰੀ ਹਾਲਤ ਵਿੱਚ ਲਾਪਤਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਫੋਟੋ ਗ੍ਰਾਫਰ ਰਮਨ ਕੁਮਾਰ ਪੁੱਤਰ ਪਿਆਰਾ ਲਾਲ ਵਾਸੀ ਕਾਜ਼ੀ ਮੋਰੀ ਬਟਾਲਾ ਦੀ ਲੜਕੀ ਪੱਲਵੀ ਨੇ ਦੱਸਿਆ ਕਿ ਉਸ ਦੇ ਪਿਤਾ ਰਮਨ ਕੁਮਾਰ ਫੋਟੋ ਗ੍ਰਾਫਰ ਦੇ ਨਾਲ ਨਾਲ ਫੋਟੋ ਗ੍ਰਾਫਰ ਦੀਆਂ ਦੁਕਾਨਾਂ ਤੇ ਫੋਟੋਆਂ ਦਾ ਸਮਾਨ ਵੀ ਸਪਲਾਈ ਕਰਦੇ ਹਨ ਅਤੇ ਉਹ ਮਿਤੀ 27 ਅਪ੍ਰੈਲ ਨੂੰ ਸਵੇਰੇ 9:30 ਦੇ ਕਰੀਬ ਆਪਣੇ ਘਰੋਂ ਆਪਣੀ ਜਲੰਧਰ ਰੋਡ ਤੇ ਸਥਿਤ ਦੁਕਾਨ ਤੇ ਕੰਮ ਤੇ ਗਏ ਸਨ ਅਤੇ ਜਦੋ ਉਹ ਰੋਜ਼ਾਨਾ ਦੀ ਸ਼ਾਮ ਨੂੰ ਘਰ ਵਾਪਸ ਨਹੀਂ ਆਏ ਤਾਂ ਉਨ੍ਹਾਂ ਦੇ ਮੋਬਾਈਲ ਫੋਨ ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦਾ ਮੋਬਾਈਲ ਫੋਨ ਬੰਦ ਆ ਰਿਹਾ ਸੀ ਜਿਸ ਤੋ ਬਾਅਦ ਉਨ੍ਹਾਂ ਆਪਣੇ ਰਿਸ਼ਤੇਦਾਰਾਂ ਨੂੰ ਵੀ ਇਸ ਦੀ ਜਾਣਕਾਰੀ ਦਿੱਤੀ ਪਰੰਤੂ ਉਹ ਅਜੇ ਤੱਕ ਵਾਪਸ ਘਰ ਨਹੀਂ ਆਏ ਅਤੇ ਨਾ ਹੀ ਉਨ੍ਹਾਂ ਬਾਰੇ ਕੋਈ ਜਾਣਕਾਰੀ ਮਿਲੀ।ਫੋਟੋ ਗ੍ਰਾਫਰ ਰਮਨ ਕੁਮਾਰ ਦੇ ਪਰਿਵਾਰ ਵਾਲਿਆਂ ਵੱਲੋਂ ਥਾਣਾ ਸਿਟੀ ਪੁਲਿਸ ਨੂੰ ਰਮਨ ਕੁਮਾਰ ਦੇ ਲਾਪਤਾ ਹੋਣ ਦੀ ਰਿਪੋਰਟ ਲਿਖਵਾ ਦਿੱਤੀ ਗਈ ਹੈ ਫੋਟੋ ਗ੍ਰਾਫਰ ਰਮਨ ਕੁਮਾਰ ਦੀ ਲੜਕੀ ਪੱਲਵੀ ਤੇ ਪਰਿਵਾਰਕ ਮੈਂਬਰਾਂ ਨੇ ਐੱਸ, ਐੱਸ ਪੀ ਬਟਾਲਾ ਤੋ ਮੰਗ ਕੀਤੀ ਹੈ ਉਸ ਦੇ ਪਿਤਾ ਦੀ ਜਲਦੀ ਭਾਲ ਕੀਤੀ ਜਾਵੇ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
देवरिया। रुद्रपुर स्वतंत्रता संग्राम सेनानी स्वर्गीय परशुराम सिंह की स्मृति में जिला वालीबाल चैंपियनशिप प्रतियोगिता का उद्घाटन जे एन एकेडमी,...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
ਵਿਆਹਾਂ, ਦਾਹ-ਸਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਤੇ ਬਾਹਰੀ ਗਿਣਤੀ 100 ਤੱਕ ਸੀਮਤ ਗੁਰਦਾਸਪੁਰ, 9 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) ਜ਼ਿਲਾ ਮੈਜਿਸਟਰ...
-
राम भक्तों का नगर रॉबर्ट्सगंज सोनभद्र-संपूर्ण विश्व लोक ग्रंथ महाकाव्य श्री रामचरितमानस के रचनाकार संत शिरोमणि गोस्वामी ...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
भिण्ड ।। महिला डेस्क मुख्य अधिकारी dsp पूनम थापा की सक्रिय कार्यबाही मुखविर तंत्र की सूचना पर हुई कार्यबाही शासकीय इंसास गन के मिले जिंदा का...

COMMENTS