ਬਟਾਲਾ 28 ਮਈ (ਬਲਦੇਵ ਸਿੰਘ ਖਾਲਸਾ)
ਬੀਤੇ ਦਿਨੀ 27 ਮਈ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਟੋਡਰ ਮੱਲ ਬਲਾਕ ਕਾਹਨੂੰਵਾਨ - 2 ਵਿਖੇ ਮਧਰ ਵਰਕਸ਼ਾਪ ਮਨਾਈ ਗਈ। ਜਿਸ ਵਿੱਚ ਬੱਚਿਆਂ ਦੀਆਂ ਮਾਤਾਵਾਂ ਨੇ ਹਿੱਸਾ ਲਿਆ। ਇਸ ਮੋਕੇ ਸਕੂਲ ਇੰਚਾਰਜ ਦਿਨੇਸ਼ ਅੱਤਰੀ ਵੱਲੋਂ ਆਖਿਆ ਕਿ ਪੰਜਾਬ ਸਰਕਾਰ ਦੀਆਂ ਦਿਸ਼ਾ ਨਿਰਦੇਸ਼ ਹੇਠਾ ਸਰਕਾਰੀ ਸਕੂਲਾਂ ਦਾ ਵਿੱਦਿਆ ਦਾ ਮਿਆਰ ਉੱਚਾ ਚੁੱਕਣ ਲਈ ਅੱਜ ਕੋਟ ਟੋਡਰ ਮੱਲ ਪ੍ਰਾਈਮਰੀ ਸਕੂਲ ਵਿਖੇ ਮਦਰਜ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਇਸ ਮੌਕੇ 'ਤੇ ਬੱਚਿਆ ਦੇ ਮਾਤਾਵਾ ਨਾਲ ਦਿਨੇਸ਼ ਅੱਤਰੀ ਵੱਲੋਂ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਾਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਦਾਖਿਲ ਕਰਵਾਉਣਾ ਚਾਹੀਦਾ ਹੈ ਤਾਂ ਜੋ ਕਿ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ ਕੇ ਕੋਈ ਚੰਗੀ ਨੌਕਰੀ ਹਾਸਲ ਸਕਣ। ਇਸ ਮੌਕੇ 'ਤੇ ਬੱਚਿਆਂ ਦੀ ਮਾਤਾਵਾਂ ਨਾਲ ਪੜ੍ਹਾਈ ਅਤੇ ਹੈਂਡ ਮੇਡ ਮਟੀਰੀਅਲ ਬਾਰੇ ਗੱਲਬਾਤ ਕੀਤੀ ਗਈ। ਇਸ ਮੌਕੇ 'ਤੇ ਸਕੂਲ ਇੰਚਾਰਜ ਦਿਨੇਸ਼ ਅੱਤਰੀ ਵਲੋ ਆਈਆ ਹੋਈਆ ਮਾਤਾਵਾਂ ਦਾ ਧੰਨਵਾਦ ਕੀਤਾ ਗਿਆ ਆਈਆ ਹੋਈਆ ਮਾਤਾਵਾਂ ਆਪਣੇ ਹੱਥੀ ਹੈਂਡ ਮਟੀਰੀਅਲ ਤਿਆਰ ਕੀਤਾ ਗਿਆ। ਇਸ ਮੋਕੇ ਤੇ ਸਕੂਲ ਅਧਿਆਪਕ ਸੁਮਨ ਬਾਲਾ ਅਤੇ ਪ੍ਰਥਮ ਕੋਰਡੀਨੇਟਰ ਦਲਜੀਤ ਕੌਰ ਆਦਿ ਸਟਾਫ ਮੈਬਰ ਹਾਜਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
तिलक यादव एड. फिर बने समाजवादी पार्टी जिलाध्यक्ष राष्ट्रीय अध्यक्ष अखिलेश यादव ने फिर जताया भरोसा *प्रदेश अध्यक्ष नरेश उत्तम पटे...
-
Hello Friends, Pragati Media's Astrology Institute team is such a team that works with astrology and in conjunction with science. You m...
-
सोनभद्र में पर्यटन विकास कब होगा? -दीपक कुमार केसरवानी -मऊ एवं शिवद्वार के संग्रहालय में बंद ताले को देखकर लौट जाते हैं पर्यटक। -विश्व पर्...
-
ਵਿਆਹਾਂ, ਦਾਹ-ਸਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਤੇ ਬਾਹਰੀ ਗਿਣਤੀ 100 ਤੱਕ ਸੀਮਤ ਗੁਰਦਾਸਪੁਰ, 9 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) ਜ਼ਿਲਾ ਮੈਜਿਸਟਰ...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
पुलिस प्रशिक्षण विद्यालय में दीक्षांत समारोह सम्पन्न उमरिया- पुलिस प्रशिक्षण विद्यालय उमरिया में संचालित 36वें नवआरक्षक बुनियादी प्रशिक्षण ...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
ਨੈਸ ਦੀ ਤਿਆਰੀ ਯੋਜਨਾਬੰਦ ਤਰੀਕੇ ਨਾਲ ਕੀਤੀ ਜਾਵੇ : ਡਾ : ਬੋਹਾ ਗੁਰਦਾਸਪੁਰ 09 ਸਤੰਬਰ ( ਜਗਜੀਤ ਸਿੰਘ ਪੱਡਾ/ਨੀਰਜ ਸ਼ਰਮਾ/ ਜਸਬੀਰ ਸਿੰਘ ) ਨੈਸ਼ਨਲ ਪ੍ਰਾਪਤੀ ਸਰ...

COMMENTS