ਹਲਕੇ ਦੀਆਂ ਮੁਸਕਲਾਂ ਤੇ ਹੋਣ ਵਾਲੇ ਵਿਕਾਸ ਕੰਮਾਂ ਤੋਂ ਜਾਣੂ ਕਰਵਾਇਆ।
ਅੰਮ੍ਰਿਤਸਰ,13 ਮਈ ( ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਹਲਕਾ ਮਜੀਠਾ ਦੇ ਇੰਚਾਰਜ ਗੁਰਭੇਜ ਸਿੰਘ ਸਿੱਧੂ ਮੱਝਵਿੰਡ ਨੇ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹਲਕਾ ਮਜੀਠਾ ਦੀਆਂ ਮੁਸ਼ਕਲਾਂ ਅਤੇ ਹੋਣ ਵਾਲੇ ਵਿਕਾਸ ਕੰਮਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਸਿੱਧੂ ਮੱਝਵਿੰਡ ਨੇ ਕਿਹਾ ਕਿ ਕੈਬਨਿਟ ਮੰਤਰੀ ਸ੍ਰ ਧਾਲੀਵਾਲ ਨੇ ਭਰੋਸਾ ਦਿੱਤਾ ਕਿ ਹਲਕਾ ਮਜੀਠਾ ਦੇ ਲੋਕਾ ਦੀ ਹਰ ਮੁਸ਼ਕਲ ਦਾ ਹੱਲ ਕੀਤਾ ਜਾਵੇਗਾ ਅਤੇ ਵਿਕਾਸ ਕੰਮ ਤਰਜੀਹੀ ਆਧਾਰ ਤੇ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਹਲਕਾ ਮਜੀਠਾ ਦੇ ਹੋਰ ਆਪ ਆਗੂ ਵੀ ਹਾਜ਼ਰ ਸਨ।
ਫੋਟੋ ਕੈਪਸਨ: ਹਲਕਾ ਮਜੀਠਾ ਦੇ ਆਪ ਆਗੂ ਸਿੱਧੂ ਮੱਝਵਿੰਡ ਕੈਬਨਿਟ ਮੰਤਰੀ ਸ੍ਰ ਧਾਲੀਵਾਲ ਨਾਲ ਮੀਟਿੰਗ ਦੌਰਾਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...

COMMENTS