ਦੀਨਾਨਗਰ 24 ਮਈ (ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਜਸਬੀਰ ਸਿੰਘ)
ਅਜਿਹੇ ਕਾਰਜ ਵਿਦਿਆਰਥਣਾਂ ਵਿੱਚ ਪੈਦਾ ਹੋਈਆਂ ਨੈਤਿਕ ਕਦਰਾਂ-ਕੀਮਤਾਂ ਕਰਕੇ ਹੀ ਸੰਭਵ - ਪ੍ਰਿੰਸੀਪਲ ਰਾਜਵਿੰਦਰ ਕੌਰ
ਅੱਜ ਚੌਧਰੀ ਜੈ ਮੁਨੀ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਨਾਨਗਰ ਵਿਖੇ ਪ੍ਰਿੰਸੀਪਲ ਰਾਜਵਿੰਦਰ ਕੌਰ ਦੀ ਯੋਗ ਅਗਵਾਈ ਅਤੇ ਜਮਾਤ ਇੰਚਾਰਜ ਸ਼ਾਰਦਾ ਦੇਵੀ ਦੀ ਪ੍ਰੇਰਨਾ ਨਾਲ਼ ਦਸਵੀਂ ਸੀ ਜਮਾਤ ਦੀਆਂ ਵਿਦਿਆਰਥਣਾਂ ਵੱਲੋਂ ਸੰਸਥਾ ਵਿਖੇ ਗ਼ਰਮੀ ਤੋਂ ਰਾਹਤ ਲਈ ਸਕੂਲ ਦੀਆਂ ਸਮੂਹ ਵਿਦਿਆਰਥਣਾਂ ਅਤੇ ਸਮਾਜਿਕ ਭਾਈਚਾਰੇ ਲਈ ਛਬੀਲ ਦਾ ਪ੍ਰਬੰਧ ਕੀਤਾ ਗਿਆI ਸਕੂਲ ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਜਮਾਤ ਇੰਚਾਰਜ ਮੈਡਮ ਸ਼ਾਰਦਾ ਦੇਵੀ, ਸਹਿਯੋਗ ਕਰਨ ਵਾਲੀਆਂ ਸਾਰੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਅਜਿਹੇ ਲੋਕ-ਸੇਵਾ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾI ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਜਿਹੇ ਕਾਰਜ ਵਿਦਿਆਰਥਣਾਂ ਵਿੱਚ ਪੈਦਾ ਹੋਈਆਂ ਨੈਤਿਕ ਕਦਰਾਂ-ਕੀਮਤਾਂ ਕਰਕੇ ਹੀ ਸੰਭਵ ਹਨI ਉਹਨਾਂ ਕਿਹਾ ਕਿ ਇਸ ਸੰਸਥਾ ਵਿਖੇ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਢੁਕਵਾਂ ਵਾਤਾਵਰਨ ਮੁਹੱਈਆ ਕਰਵਾਇਆ ਜਾ ਰਿਹਾ ਹੈI ਇਸ ਸਮੇਂ ਡੀ. ਐੱਮ. ਪੰਜਾਬੀ ਗੁਰਦਾਸਪੁਰ ਸੁਰਿੰਦਰ ਮੋਹਨ ਨੇ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਪੈਦਾ ਹੋਏ ਅਜਿਹੇ ਨੈਤਿਕ ਗੁਣ ਵਿਦਿਆਰਥੀ ਦੇ ਚਰਿੱਤਰ ਨਿਰਮਾਣ ਵਿੱਚ ਵੱਡੀ ਭੂਮਿਕਾ ਨਿਭਾਉਂਦੇ ਹਨ ਅਤੇ ਉਮਰ ਭਰ ਕੰਮ ਆਉਂਦੇ ਹਨI ਉਹਨਾਂ ਕਿਹਾ ਕਿ ਪ੍ਰਿੰਸੀਪਲ ਰਾਜਵਿੰਦਰ ਕੌਰ ਦੀ ਯੋਗ ਅਗਵਾਈ ਵਿੱਚ ਅਧਿਆਪਕਾਂ ਦੇ ਨਾਲ਼-ਨਾਲ਼ ਵਿਦਿਆਰਥਣਾਂ ਵੱਲੋਂ ਵੀ ਪੜ੍ਹਾਈ ਦੇ ਨਾਲ਼ ਸੰਸਥਾ ਦੀ ਬਿਹਤਰੀ ਲਈ ਨਿਰੰਤਰ ਅਜਿਹੇ ਲੋਕ ਭਲਾਈ ਕਾਰਜ ਕੀਤੇ ਜਾ ਰਹੇ ਹਨI ਅੰਤ ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਵਿਦਿਆਰਥਣਾਂ ਵੱਲੋਂ ਲਗਾਈ ਇਸ ਛਬੀਲ ਨੂੰ ਸੁਚੱਜੇ ਢੰਗ ਨਾਲ਼ ਨੇਪਰੇ ਚਾੜ੍ਹਨ ਲਈ ਸੁਰਿੰਦਰ ਮੋਹਨ, ਮੈਡਮ ਸ਼ਾਰਦਾ, ਸੁਨੀਲ ਜਸਰੋਟੀਆ, ਅਮਿਤ ਮਹਾਜਨ, ਰਾਜ ਕੁਮਾਰ ਮਿਸ਼ਰਾ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾI
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
मलिकपुर कॉम्प्लेक्स में अपनी बदहाली पर आंसू बहाता वॉटरफॉल पठानकोट ()मलिकपुर कॉम्प्लेक्स में सुंदरता के लिए बनाया गया वाटरफॉल अब अपनी बदहा...
-
*युवा दिवस के अवसर पर अभाविप ने निकाली भव्य शोभा यात्रा* *अभाविप की देशव्यापी मुहिम "परिसर चलो अभियान" की हुई शुरुवात* सोनभद्र। ...
-
ग्रीनलैंड क्रिकेट क्लब द्वारा आयोजित 47वें टूर्नामेंट में पठानकोट क्रिकेट क्लब ने दीनानगर क्रिकेट टीम को हराकर फाइनल में जगह बनाई। ---पठानक...
-
सिरमौर की नवनियुक्त डीसी श्रीमती प्रियंका वर्मा ने आज पदभार ग्रहण किया। नाहन, 30 अप्रैल : श्रीमती प्रियंका वर्मा ने आज उपायुक...
-
हल्का भोआ में कांग्रेस और बीजेपी को लगा बड़ा झटका पूर्व ब्लॉक समिति चेयरमैन सहित दर्जनों परिवार मंत्री कटारूचक्क के नेतृत्व में 'आप...
-
अधिशासी अभियंता अजय वर्मा के आने के बाद जल शक्ति विभाग नौहराधार की रेल पटरी लाइन पर आने लगी । जल शक्ति विभाग नौहराधार जिला सिरमौर हिमाचल प्र...
-
समाज की सेवा ही समाज का कल्याण कर सकती है- उपाध्यक्ष समाज कल्याण योजनाएं अनुश्रवण समिति। टिहरी गढ़वाल।।(सू०वि०)आज गुरूवार को विक...
-
राष्ट्रीय लोक अदालत में 9268 मामले पेश किए गए, 7719 का निपटारा किया गया 49,84,41,426 रुपये के मुआवज़े दिए गए पठानकोट,दिसंबर (दीपक महाजन )...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...

COMMENTS