ਬਟਾਲਾ, 4 ਮਈ ( ਨੀਰਜ ਸ਼ਰਮਾ ਜਸਬੀਰ ਸਿੰਘ ) - ਐੱਸ.ਡੀ.ਐੱਮ. ਬਟਾਲਾ ਰਾਮ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਫਸਲ ਦੀ ਬੀਜਣ ਤੋਂ ਪਹਿਲਾਂ ਖੇਤਾਂ ਵਿਚਲੇ ਨਾੜ ਜਾਂ ਰਹਿੰਦ-ਖੂੰਹਦ ਨੂੰ ਅੱਗ ਬਿਲਕੁਲ ਨਾ ਲਗਾਉਣ ਤੇ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ।
ਝੋਨੇ ਦੀ ਸਿੱਧੀ ਬਿਜਾਈ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਨਾਲ ਫਸਲ ਦਾ ਕੱਦ ਜ਼ਿਆਦਾ ਵੱਧਦਾ ਨਹੀਂ ਹੈ, ਜਿਸ ਨਾਲ ਮੀਂਹ ਹਨੇਰੀ ਵਿਚ ਫਸਲ ਡਿੱਗਣ ਦਾ ਡਰ ਨਹੀਂ ਰਹਿੰਦਾ ਤੇ ਨਾ ਹੀ ਬਹੁਤੀ ਪਰਾਲੀ ਦੀ ਖੱਪਾਈ ਰਹਿੰਦੀ ਹੈ। ਉਨਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਲੇਬਰ, ਡੀਜ਼ਲ ਤੇ ਯੂਰੀਏ ਦੀ ਬਚਤ ਕੀਤੀ ਜਾ ਸਕਦੀ ਹੈ। ਉਨਾਂ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਜਰੂਰ ਕਰਨ ਅਤੇ ਹੋਰ ਫਸਲਾਂ ਦੇ ਸਹਾਇਕ ਧੰਦੇ ਵੀ ਅਪਣਾਉਣ।
ਐੱਸ.ਡੀ.ਐੱਮ. ਬਟਾਲਾ ਰਾਮ ਸਿੰਘ ਨੇ ਅੱਗੇ ਕਿਹਾ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ, ਜ਼ਮੀਨ ਦੀ ਉਪਜਾਊਂ ਸ਼ਕਤੀ ਬਰਕਰਾਰ ਰੱਖਣ ਅਤੇ ਮਿੱਤਰ ਕੀੜਿਆਂ ਨੂੰ ਨਸ਼ਟ ਹੋਣ ਤੋਂ ਬਚਾਉਣ ਲਈ ਨਾੜ ਨੂੰ ਅੱਗ ਬਿਲਕੁਲ ਨਾ ਲਾਉਣ। ਉਨਾਂ ਕਿਹਾ ਕਿ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਬਜਾਇ ਪਸ਼ੂਆਂ ਦੇ ਚਾਰੇ ਲਈ ਦੀ ਤੂੜੀ ਬਣਾਈ ਜਾ ਸਕਦੀ ਹੈ ਜਾਂ ਇਸ ਨੂੰ ਵੇਚ ਕੇ ਆਪਣੀ ਆਮਦਨ ਵੀ ਵਧਾਈ ਜਾ ਸਕਦੀ ਹੈ। ਉਨਾਂ ਅੱਗੇ ਕਿਹਾ ਕਿ ਕਿਸਾਨ ਖੇਤੀ ਦੇ ਨਵੇਂ ਸੰਦਾਂ ਹੈਪੀਸੀਡਰ, ਰੋਟਾਵੇਟਰ ਤੇ ਮਲਚਰ ਆਦਿ ਦੀ ਵਰਤੋਂ ਕਰਨ ਅਤੇ ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿਚ ਵਾਹ ਕੇ ਹੀ ਅਗਲੀ ਫਸਲ ਬੀਜਣ। ਕਿਸਾਨ ਵੀਰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਆਪਣੇ ਨੇੜਲੇ ਖੇਤੀਬਾੜੀ ਦਫਤਰ ਨਾਲ ਸੰਪਰਕ ਕਰਨ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
COMMENTS