ਬਟਾਲਾ, 18 ਮਈ ( ਨੀਰਜ ਸ਼ਰਮਾ ਜਸਬੀਰ ਸਿੰਘ) - ਐੱਸ.ਡੀ.ਐੱਮ. ਬਟਾਲਾ-ਕਮ-ਚੇਅਰਪਰਸਨ ਨਗਰ ਸੁਧਾਰ ਟਰੱਸਟ ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸ਼ਹਿਰ ਵਿੱਚ ਟਰੱਸਟ ਦੀਆਂ ਸਾਰੀਆਂ ਜਾਇਦਾਦਾਂ ਉੱਪਰ ਨਜ਼ਰਸਾਨੀ ਕੀਤੀ ਜਾਵੇ ਅਤੇ ਜੇਕਰ ਕਿਸੇ ਵਿਅਕਤੀ ਦਾ ਟਰੱਸਟ ਦੀ ਜਾਇਦਾਦ ਉੱਪਰ ਨਜਾਇਜ ਕਬਜ਼ਾ ਹੈ ਤਾਂ ਉਸਨੂੰ ਛੁਡਾਇਆ ਜਾਵੇ। ਸ੍ਰੀਮਤੀ ਭੰਡਾਰੀ ਅੱਜ ਆਪਣੇ ਦਫ਼ਤਰ ਵਿੱਚ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਮੌਕੇ ਜਤਿੰਦਰ ਸਿੰਘ ਈ.ਓ. ਨਗਰ ਸੁਧਾਰ ਟਰੱਸਟ ਬਟਾਲਾ, ਹਰਪ੍ਰੀਤ ਕੌਰ ਲੇਖਾਕਾਰ, ਪਵਨ ਕੁਮਾਰ ਸੁਪਰਡੈਂਟ, ਗੁਰਜੀਤ ਸਿੰਘ ਸੀਨੀਅਰ ਸਹਾਇਕ, ਜੂਨੀਅਰ ਸਹਾਇਕ ਰਾਜੇਸ਼ ਕੁਮਾਰ ਤੇ ਨਰੇਸ਼ ਕੁਮਾਰ ਵੀ ਹਾਜ਼ਰ ਸਨ।
ਚੇਅਰਪਰਸਨ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਟਰੱਸਟ ਦੀਆਂ ਜਾਇਦਾਦਾਂ ਸਬੰਧੀ ਸਾਰਾ ਬਿਓਰਾ ਤਿਆਰ ਕੀਤਾ ਜਾਵੇ। ਇਸਦੇ ਨਾਲ ਹੀ ਇਹ ਨਿਸ਼ਾਨਦੇਹੀ ਕੀਤੀ ਜਾਵੇ ਕਿ ਕਿਸੇ ਵਿਅਕਤੀ ਦਾ ਟਰੱਸਟ ਦੀ ਜਾਇਦਾਦ ਉੱਪਰ ਨਜਾਇਜ ਕਬਜ਼ਾ ਤਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਕਬਜ਼ੇ ਹਟਾਉਣ ਦੀ ਮੁਹਿੰਮ ਨੂੰ ਸਖਤੀ ਨਾਲ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਟਰੱਸਟ ਦੀਅ ਜਿਹੜੀ ਪ੍ਰਾਪਰਟੀ ਵਿਕਣ ਵਾਲੀ ਹੈ ਉਸਦੇ ਰੇਟ ਫਿਕਸ ਕੀਤੇ ਜਾਣ ਅਤੇ ਸਾਰੀ ਦਫ਼ਤਰੀ ਕਾਰਵਾਈ ਮੁਕੰਮਲ ਕਰਕੇ ਸਰਕਾਰ ਦੇ ਨਿਯਮਾਂ ਤਹਿਤ ਜਾਇਦਾਦ ਦੀ ਨਿਲਾਮੀ ਕੀਤੀ ਜਾਵੇ। ਸ੍ਰੀਮਤੀ ਭੰਡਾਰੀ ਨੇ ਕਿਹਾ ਕਿ ਟਰੱਸਟ ਦੇ ਅਧਿਕਾਰੀ ਇਨ੍ਹਾਂ ਹਦਾਇਤਾਂ ਉੱਪਰ ਤਰਜੀਹੀ ਤੌਰ ’ਤੇ ਅਮਲ ਕਰਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮ...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
टिहरी गढ़वाल।।(सू.वि.)जिलाधिकारी मयूर दीक्षित ने मंगलवार को जिला सभागार नई टिहरी में संबंधित अधिकारियों के साथ की मासिक स्टाफ बैठक। ...
-
मुख्यमंत्री श्री पुष्कर सिंह धामी ने शुक्रवार को सचिवालय स्थित मीडिया सेंटर में पत्रकारों को संबोधित किया। देहरादून।।उत्तराखंड।...
COMMENTS