ਅੰਮ੍ਰਿਤਸਰ,11 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ)। - ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਂਕ ਦਾ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁਖੀ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਗੁਰਸਿਮਰਨਪ੍ਰੀਤ ਕੌਰ, ਪ੍ਰਭਜੀਤ ਕੌਰ ਨੇ 98.4%, ਮਨਪ੍ਰੀਤ ਕੌਰ ਨੇ 98.2% ਅਤੇ ਸਨੇਹਪ੍ਰੀਤ ਕੌਰ 96% ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਕੁਲ 122 ਵਿਦਿਆਰਥੀਆਂ ਵਿੱਚੋਂ 30 ਵਿਦਿਆਰਥੀਆਂ ਨੇ 90%, 86 ਵਿਦਿਆਰਥੀਆਂ ਨੇ70% ਅਤੇ 6 ਵਿਦਿਆਰਥੀਆਂ ਨੇ 60% ਤੋਂ ਉੱਪਰ ਅੰਕ ਪ੍ਰਾਪਤ ਕੀਤੇ ਹਨ। ਇਸ ਮੌਕੇ ਸੰਸਥਾ ਦੇ ਮੁਖੀ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ, ਵਾਇਸ ਪ੍ਰਿੰਸੀਪਲ ਬਲਜੀਤ ਕੌਰ, ਮੈਡਮ ਸ਼ਰਨਜੀਤ ਕੌਰ, ਰਾਜਵਿੰਦਰ ਕੌਰ ਅਤੇ ਮੈਡਮ ਅਨੂ ਅਨੰਦ ਵੱਲੋਂ ਬੱਚਿਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਫੋਟੋ ਕੈਪਸਨ:ਦਸਮੇਸ਼ ਸਕੂਲ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਅਤੇ ਹੋਰ ਸਟਾਫ ਮੈਂਬਰ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नोहराधार कृषि विभाग के प्रसार अधिकारी प्रदीप कुमार ने जानकारी देते हुए बताया कि नोहराधार कृषि विभाग के अंतर्गत जितनी भी पंचायते आती है । ...
-
कस्बा बाँसी में जैन समाज की आस्था का बहुत बड़ा चमत्कारिक पारसनाथ प्राचीन जैन मंदिर है,यह कस्बा के बीचोबीच स्थित है,आज रात कुछ लोगो ने इस मंद...
-
सिरमौर : GSSS लाना चैता की कार्यवाहक प्रधानाचार्य श्रीमती मीनाक्षी ने बताया कि पलक तोमर पुत्री श्री योगराज गाँव चेवडी ने 500/469 94% अंक...
-
बटाला में नवनियुक्त डीएसपी सुखइंदर सिंह का भव्य स्वागत, ट्रैफिक समस्या पर हुई गंभीर बटाला: 23 अप्रैल(अशोक जरेवाल) श्री कृष्ण जन्मभूमि मुक्...
-
ਬਟਾਲਾ 18 ਨਵੰਬਰ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ/ਜਸਬੀਰ ਸਿੰਘ ) ਸਿੱਖਿਆ ਵਿਭਾਗ ਪੰਜਾਬ ਵੱਲੋਂ ਸੈਂਟਰ ਮੁੱਖ ਅਧਿਆਪਕਾਂ ਤੋ...
-
किशनगढ़ रोडवेज बस व ट्रेलर में भीषण भिड़ंत का मामला. तेज़ रफ़्तार ट्रेलर ने मारी बस को टक्कर हादसे में बस में सवार 32 यात्री गंभीर रूप से घायल....
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
गायत्री परिवार की ओर से विचार गोष्ठी का आयोजन 31 जुलाई को- राजकुमार तरुण सोनभद्र। गायत्री तीर्थ शांतिकुंज हरिद्वार द्वारा जनपद सोनभद्र में...
-
ਅੰਮ੍ਰਿਤਸਰ,11 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ)। - ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਂਕ ਦਾ ਪੰਜਵ...

COMMENTS