ਬਟਾਲਾ,6 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਨੇੜੇ ਵੀਰਵਾਰ ਦੁਪਹਿਰ ਨੂੰ ਇਕ ਵੱਡਾ ਸਕੂਲ ਬੱਸ ਹਾਦਸਾ ਵਾਪਰਿਆ ਸੀ। ਹੁਣ ਇਸ ਮਾਮਲੇ 'ਚ ਥਾਣਾ ਕਿਲਾ ਲਾਲ ਸਿੰਘ ਦੀ ਪੁਲਿਸ ਨੇ ਵੱਡੀ ਕਰਵਾਈ ਕੀਤੀ ਹੈ। ਪੁਲਿਸ ਨੇ ਬੱਸ ਡਰਾਇਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਨਾੜ ਸਾੜਨ ਵਾਲਾ ਅਣਪਛਾਤਾ ਵੀ ਨਾਮਜਦ ਕੀਤਾ ਗਿਆ ਹੈ।
ਥਾਣਾ ਕਿਲਾ ਲਾਲ ਸਿੰਘ ਦੀ ਪੁਲਿਸ ਨੇ ਏਅੇੈਸਆਈ ਬਲਜਿੰਦਰ ਸਿੰਘ ਦੇ ਬਿਆਨਾਂ 'ਤੇ ਡਰਾਇਵਰ ਜਗਪ੍ਰੀਤ ਸਿੰਘ ਤੇ ਅਣਪਛਾਤੇ ਵਿਅਕਤੀ (ਨਾੜ ਸਾੜਨ ਵਾਲੇ) ਦੇ ਖਿਲਾਫ 279, 336, 337,427, 188 ਤਹਿਤ ਮਾਮਲਾ ਦਰਜ ਕੀਤਾ ਹੈ।ਅੇੈਸਅੇੈਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੱਸ ਚਾਲਕ ਜਗਪ੍ਰੀਤ ਸਿੰਘ ਵਾਸੀ ਬਿਜਲੀਵਾਲ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਨਾੜ ਨੂੰ ਅੱਗ ਲਾਉਣ ਵਾਲੇ ਦੀ ਸ਼ਨਾਖਤ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਵਿਚ 42 ਬੱਚੇ ਸਵਾਰ ਸਨ। ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਵੀਰਵਾਰ ਦੁਪਹਿਰ ਨੂੰ ਛੁੱਟੀ ਹੋਣ ਉਪਰੰਤ ਬੱਚਿਆਂ ਨੂੰ ਸਕੂਲ ਤੋਂ ਘਰ ਛੱਡਣ ਜਾ ਰਹੀ, ਜਦੋਂ ਬੱਸ ਨਵਾਂ ਪਿੰਡ ਬਰਕੀਵਾਲ ਨੇੜੇ ਪਹੁੰਚੀ ਤਾਂ ਬੱਸ ਦਾ ਚਾਲਕ ਧੂੰਏਂ ਕਾਰਨ ਕੁਝ ਵੀ ਵਿਖਾਈ ਨਾ ਦੇਣ ਕਾਰਨ ਸੰਤੁਲਨ ਗਵਾ ਬੈਠਾ ਅਤੇ ਬੱਸ ਖੇਤਾਂ ਵਿੱਚ ਜਾ ਪਲਟੀ।
ਨਾੜ ਨੂੰ ਲੱਗੀ ਅੱਗ ਨੇ ਬੱਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਸੱਤ ਬੱਚੇ ਝੁਲਸ ਗਏ। ਇਸ ਭਿਆਨਕ ਹਾਦਸੇ ਵਿਚ ਬੱਸ 'ਚ ਸਵਾਰ 29 ਬੱਚਿਆਂ ਦੇ 'ਚੋਂ 7 ਬੱਚੇ ਝੁਲਸ ਕੇ ਜਖ਼ਮੀ ਹੋ ਗਏ, ਜਦਕਿ ਇਲਾਕਾ ਨਿਵਾਸੀਆਂ ਨੇ ਭਾਰੀ ਜਦੋ-ਜਹਿਦ ਤੋਂ ਬਾਅਦ ਬੱਸ ਵਿਚ ਸਵਾਰ ਸਾਰੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ,ਜਿਨ੍ਹਾਂ ਨੂੰ ਬਟਾਲਾ ਦੇ ਵੱਖ-ਵੱਖ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਤਿੰਨ ਬੱਚਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
राज्य में शीघ्र ही बनेगा खेल विश्वविद्यालय- सीएम धामी कोटी कलोनी।। मुख्यमंत्री ने मेडिकल कॉलेज नई टिहरी की सड़कों का हॉट मिक्सि...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...

COMMENTS