ਅੰਮ੍ਰਿਤਸਰ 20 ਮਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਭਾਰਤੀ ਕਿਸਾਨਾਂ ਦੀ ਵਿਸ਼ਵ ਪੱਧਰੀ ਸਹਿਕਾਰੀ ਖ਼ਾਦ ਸੰਸਥਾ ਇਫਕੋ ਵੱਲੋਂ ਸਟੇਟ ਮਾਰਕੀਟਿੰਗ ਮੈਨੇਜਰ ਪੰਜਾਬ ਚੰਡੀਗੜ੍ਹ ਸ੍ਰ ਹਰਮੇਲ ਸਿੰਘ ਸਿੱਧੂ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਫਕੋ ਕਿਸਾਨ ਸੇਵਾ ਕੇਂਦਰ ਵੱਲੋਂ ਵਾਤਾਵਰਨ(ਜ਼ਮੀਨੀ ਸਿਹਤ) ਦੀ ਸਾਂਭ-ਸੰਭਾਲ ਲਈ ਜੀਵਾਣੂ ਖਾਦਾਂ ਦੀ ਮਹੱਤਤਾ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਪ੍ਰਧਾਨਗੀ ਸ੍ਰ ਨਿਰਮਲ ਸਿੰਘ ਪ੍ਰਧਾਨ ਵੱਲੋਂ ਕੀਤੀ ਗਈ। ਸਮਸ਼ੇਰ ਸਿੰਘ ਫੀਲਡ ਅਫ਼ਸਰ ਇਫਕੋ ਵੱਲੋਂ ਇਫਕੋ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਖਾਦਾਂ ਬਾਰੇ ਦਸਿਆ ਗਿਆ। ਜਿਸ ਵਿਚ ਨੈਨੋ ਯੂਰੀਆ ਦੀ ਲੋੜ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ ਉਨ੍ਹਾਂ ਨੇ ਜ਼ਮੀਨ ਦੀ ਸਿਹਤ ਸੁਧਾਰਨ ਲਈ ਮਿੱਟੀ ਪਰਖ ਕਰਵਾ ਕੇ ਖਾਦਾਂ ਦੀ ਵਰਤੋਂ ਤੇ ਜ਼ੋਰ ਦਿੱਤਾ। ਉਨ੍ਹਾਂ ਜੀਵਾਣੂ ਖਾਦ ਐਨ ਪੀ ਕੇ ਕਨਸੋਡੀਆ ਦੀ ਮਹੱਤਤਾ ਬਾਰੇ ਦੱਸਿਆ।ਇਸ ਤੋਂ ਇਲਾਵਾ ਕਵਲਜੀਤ ਸਿੰਘ ਇਫਕੋ ਐਮ ਸੀ ਦੁਆਰਾ ਆਪਣੇ ਵਿਭਾਗ ਵਲੋਂ ਦਿਤੀਆਂ ਜਾਣ ਵਾਲੀਆਂ ਦਵਾਈਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਵਾਲੇ ਕਿਸਾਨਾਂ ਨੂੰ ਜੀਵਾਣੂ ਖਾਦ ਦੇ ਸੈਂਪਲ ਦਿੱਤੇ ਗਏ।ਇਸ ਮੌਕੇ ਅਮਨਬੀਰ ਸਿੰਘ, ਨਵਤੇਜ ਸਿੰਘ, ਸਮਸ਼ੇਰ ਸਿੰਘ, ਜਗਤਾਰ ਸਿੰਘ, ਤਜਿੰਦਰ ਸਿੰਘ , ਸਰਬਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ। ਆਖਿਰ ਵਿੱਚ ਸੁਖਬੀਰ ਸਿੰਘ ਇੰਚਾਰਜ ਇਫਕੋ ਸੇਵਾ ਕੇਂਦਰ ਵੱਲੋਂ ਆਏ ਹੋਏ ਸਾਰੇ ਕਿਸਾਨਾਂ ਦਾ ਧੰਨਵਾਦ ਕੀਤਾ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
सोनभद्र में पर्यटन विकास कब होगा? -दीपक कुमार केसरवानी -मऊ एवं शिवद्वार के संग्रहालय में बंद ताले को देखकर लौट जाते हैं पर्यटक। -विश्व पर्...
-
Hello Friends, Pragati Media's Astrology Institute team is such a team that works with astrology and in conjunction with science. You m...
-
ਨੈਸ ਦੀ ਤਿਆਰੀ ਯੋਜਨਾਬੰਦ ਤਰੀਕੇ ਨਾਲ ਕੀਤੀ ਜਾਵੇ : ਡਾ : ਬੋਹਾ ਗੁਰਦਾਸਪੁਰ 09 ਸਤੰਬਰ ( ਜਗਜੀਤ ਸਿੰਘ ਪੱਡਾ/ਨੀਰਜ ਸ਼ਰਮਾ/ ਜਸਬੀਰ ਸਿੰਘ ) ਨੈਸ਼ਨਲ ਪ੍ਰਾਪਤੀ ਸਰ...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
तिलक यादव एड. फिर बने समाजवादी पार्टी जिलाध्यक्ष राष्ट्रीय अध्यक्ष अखिलेश यादव ने फिर जताया भरोसा *प्रदेश अध्यक्ष नरेश उत्तम पटे...
-
पौष्टिक आहार और स्वच्छता का दिया सन्देश - रैली निकाल किया लोगों को जागरूक -आंगनबाङी केन्द्रों में पोषण बैठक का हुआ आयोजन देवरिया ,12 मार...
-
पुलिस प्रशिक्षण विद्यालय में दीक्षांत समारोह सम्पन्न उमरिया- पुलिस प्रशिक्षण विद्यालय उमरिया में संचालित 36वें नवआरक्षक बुनियादी प्रशिक्षण ...

COMMENTS